PUNJABMAILUSA.COM

ਸਿੱਖੀ ਦੀ ਸ਼ਾਨ ਦਸਤਾਰ ਲਈ ਸਿੱਖ ਨੇ ਛੱਡਿਆ ਫਰਾਂਸ

ਸਿੱਖੀ ਦੀ ਸ਼ਾਨ ਦਸਤਾਰ ਲਈ ਸਿੱਖ ਨੇ ਛੱਡਿਆ ਫਰਾਂਸ

ਸਿੱਖੀ ਦੀ ਸ਼ਾਨ ਦਸਤਾਰ ਲਈ ਸਿੱਖ ਨੇ ਛੱਡਿਆ ਫਰਾਂਸ
May 25
09:12 2018

ਅੰਮ੍ਰਿਤਸਰ/ਨਵੀਂ ਦਿੱਲੀ, 25 ਮਈ (ਪੰਜਾਬ ਮੇਲ)- ਦਸਤਾਰ ਦੀ ਸ਼ਾਨ ਬਰਕਰਾਰ ਰੱਖਣ ਲਈ 29 ਸਾਲ ਤੋਂ ਵਿਦੇਸ਼ ‘ਚ ਰਹਿ ਰਹੇ ਵਿਅਕਤੀ ਨੇ ਪਹਿਲਾਂ ਤਾਂ ਕਾਨੂੰਨੀ ਲੜਾਈ ਲੜੀ ਤੇ ਫਿਰ ਕੇਸ ਜਿੱਤਣ ਤੋਂ ਬਾਅਦ ਫਰਾਂਸ ਛੱਡ ਕੇ ਆਪਣੇ ਵਤਨ ਵਾਪਸ ਪਰਤ ਆਇਆ। ਅੱਜ ਜਿਥੇ ਵਿਦੇਸ਼ ਜਾਣ ਲਈ ਲੋਕ ਕਿਸੇ ਵੀ ਹੱਦ ਤੱਕ ਜਾਣ ਤੋਂ ਗੁਰੇਜ਼ ਨਹੀਂ ਕਰਦੇ ਉੱਥੇ ਹੀ ਸਿੱਖੀ ਦੀ ਸ਼ਾਨ ਦੀ ਦਸਤਾਰ ਦੇ ਲਈ ਰਣਜੀਤ ਸਿੰਘ ਫਰਾਂਸ ਛੱਡ ਭਾਰਤ ਵਾਪਸ ਪਰਤ ਆਇਆ ਹੈ।
ਅਸਲ ‘ਚ ਫਰਾਂਸ ‘ਚ ਦਸਤਾਰ ਬੰਨ੍ਹਣ ‘ਤੇ ਮਨਾਹੀ ਹੈ, ਜਿਸ ਕਾਰਨ ਉੱਥੇ ਕੋਈ ਵੀ ਸਰਕਾਰੀ ਦਸਤਾਵੇਜ਼ ਬਣਾਉਣ ਲਈ ਦਸਤਾਰ ਉਤਾਰ ਕੇ ਫੋਟੋ ਲਈ ਜਾਂਦੀ ਹੈ ਪਰ ਰਣਜੀਤ ਸਿੰਘ ਵਲੋਂ ਕੋਰਟ ਦਾ ਦਰਵਾਜ਼ਾ ਖਟਖਟਾ ਕੇ ਦਸਤਾਰ ਲਈ ਲੜਾਈ ਗਈ। ਉਨ੍ਹਾਂ ਦੀ ਇਹ ਕਾਨੂੰਨੀ ਲੜਾਈ ਯੂਨਾਈਟਿਡ ਤੱਕ ਵੀ ਪਹੁੰਚੀ ਹੈ। ਲੰਬੇ ਸੰਘਰਸ਼ ਤੋਂ ਬਾਅਦ ਉਨ੍ਹਾਂ ਨੇ ਇਸ ਕੇਸ ਨੂੰ ਜਿੱਤ ਦਸਤਾਰ ਵਾਲੀ ਫੋਟੋ ਨਾਲ ਡਾਕੂਮੈਂਟ ਬਣਾਏ।
ਇਸ ਦੌਰਾਨ ਡੀ. ਐੱਸ. ਜੀ. ਐੱਮ. ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਰਣਜੀਤ ਸਿੰਘ ਵਲੋਂ ਫਰਾਂਸ ਛੱਡ ਕੇ ਆਪਣੇ ਦੇਸ਼ ਪਰਤਣ ਨੂੰ ਉਨ੍ਹਾਂ ਦੀ ਮਹਾਨਤਾ ਦੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article