PUNJABMAILUSA.COM

ਸਿੱਖੀ ਨੂੰ ਪ੍ਰਫੂਲਤ ਕਰਨ ਲਈ ਵਿਸ਼ੇਸ਼ ਜਾਗਰਤੀ ਮੁਹਿੰਮ ਚਲਾਉਣਗੇ ਸਿੱਖ

ਸਿੱਖੀ ਨੂੰ ਪ੍ਰਫੂਲਤ ਕਰਨ ਲਈ ਵਿਸ਼ੇਸ਼ ਜਾਗਰਤੀ ਮੁਹਿੰਮ ਚਲਾਉਣਗੇ ਸਿੱਖ

ਸਿੱਖੀ ਨੂੰ ਪ੍ਰਫੂਲਤ ਕਰਨ ਲਈ ਵਿਸ਼ੇਸ਼ ਜਾਗਰਤੀ ਮੁਹਿੰਮ ਚਲਾਉਣਗੇ ਸਿੱਖ
April 13
21:23 2017

sikh
ਨਿਊਯਾਰਕ, 13 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਵੱਸਦੇ ਸਿੱਖ ਹੁਣ ਸਿੱਖੀ ਨੂੰ ਪ੍ਰਫੂਲਤ ਕਰਨ ਲਈ ਜਦੋਂ ਕਈ ਕਦਮ ਚੁੱਕ ਰਹੇ ਹਨ ਤਾਂ ਇਸ ਮੌਕੇ ਸਿੱਖ ਭਾਈਚਾਰਾ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨਾ ਜਾ ਰਿਹਾ ਹੈ, ਜਿਹੜੇ ਸਿੱਖ ਧਰਮ ਬਹੁਤਾ ਬਾਰੇ ਨਹੀਂ ਜਾਣਦੇ। ਅਮਰੀਕਾ ਵਿੱਚ ਨਸਲੀ ਹਮਲਿਆਂ ਵਿੱਚ ਤੇਜ਼ੀ ਆਉਣ ਦੇ ਮੱਦੇਨਜ਼ਰ ਇੱਥੇ ਮੌਜੂਦ ਅਮਰੀਕੀ ਸਿੱਖ ਭਾਈਚਾਰੇ ਦੇ ਲੋਕ ਹੁਣ ਸਿੱਖ ਧਰਮ ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਇਕ ਲੱਖ ਡਾਲਰ ਦੀ ਰਾਸ਼ੀ ਨਾਲ ਸਰਗਰਮੀ ਸ਼ੁਰੂ ਕਰਨਗੇ।
‘ਵੀ ਆਰ ਸਿੱਖ’ ਨਾਂਅ ਦੀ ਇਹ ਵਿਸ਼ੇਸ਼ ਜਾਗਰਤੀ ਮੁਹਿੰਮ ਇਕ ਮਹੀਨੇ ਤੱਕ ਚੱਲਣੀ ਹੈ, ਜਿਸ ਨੂੰ ਨੈਸ਼ਨਲ ਸਿੱਖ ਕੈਂਪੇਨ ਨਾਂਅ ਦਾ ਐੱਨ ਜੀ ਓ ਵਿਸਾਖੀ ਦੇ ਮੌਕੇ ਸ਼ੁਰੂ ਕਰੇਗਾ। ਨੈਸ਼ਨਲ ਸਿੱਖ ਕੈਂਪੇਨ ਦੇ ਸਹਿ-ਸੰਸਥਾਪਕ ਅਤੇ ਸੀਨੀਅਰ ਸਲਾਹਕਾਰ ਰਾਜਵੰਤ ਸਿੰਘ ਨੇ ਕਿਹਾ, ‘ਅਸੀਂ ਇੱਥੇ ਦੇਖਿਆ ਹੈ ਕਿ ਸਿੱਖ ਧਰਮ ਅਤੇ ਸਿੱਖਾਂ ਦੀ ਪਛਾਣ ਪੱਗੜੀ ਅਤੇ ਦਾੜ੍ਹੀ ਬਾਰੇ ਲੋਕਾਂ ਨੂੰ ਬਹੁਤਾ ਪਤਾ ਨਹੀਂ। ਤਕਰੀਬਨ 65 ਫੀਸਦੀ ਅਮਰੀਕੀਆਂ ਨੂੰ ਇਹ ਗੱਲ ਪਤਾ ਹੀ ਨਹੀਂ ਕਿ ਸਿੱਖ ਨਾਂ ਦਾ ਕੋਈ ਭਾਈਚਾਰਾ ਵੀ ਹੈ।’ ਅਮਰੀਕਾ ਵਿੱਚ 35 ਸਾਲਾਂ ਤੋਂ ਰਹਿ ਰਹੇ ਦੰਦਾਂ ਦੇ ਡਾਕਟਰ ਨੇ ਕਿਹਾ, ‘ਅਸੀਂ ਲਗਾਤਾਰ ਇਸ ਦੇਸ਼ ਨੂੰ ਮਜ਼ਬੂਤ ਕਰਦੇ ਆ ਰਹੇ ਹਾਂ। ਨਸਲੀ ਹਮਲੇ ਦਾ ਸ਼ਿਕਾਰ ਹੋਣ ਦੀ ਥਾਂ ਅਸੀਂ ਹੁਣ ਉਸ ਕਹਾਣੀ ਨੂੰ ਬਦਲਣਾ ਚਾਹੁੰਦੇ ਹਾਂ। ਬਹੁਤ ਸਾਰੇ ਲੋਕ ਸਾਨੂੰ ਤਾਲਿਬਾਨ ਜਾਂ ਆਈ ਐੱਸ ਆਈ ਐੱਸ ਨਾਲ ਜੁੜੇ ਹੋਣ ਵਾਲਾ ਸੋਚਣ ਦੀ ਗਲਤੀ ਕਰਦੇ ਹਨ। ਸਿੱਖ ਧਰਮ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਵਾਲੀ ਇਹ ਮੁਹਿੰਮ ਦੇਸ਼ ਭਰ ਵਿੱਚ ਚਲਾਈ ਜਾਵੇਗੀ।’

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article