PUNJABMAILUSA.COM

ਸਿੱਖ ਆਗੂਆਂ ਵੱਲੋਂ ਅਮਰੀਕੀ ਲੀਡਰਾਂ ਨੂੰ ਸਿੱਖ ਮੰਗਾਂ ਤੋਂ ਕਰਾਇਆ ਜਾਣੂੰ

March 16
09:24 2016

15
ਸੈਕਰਾਮੈਂਟੋ, 16 ਮਾਰਚ (ਪੰਜਾਬ ਮੇਲ)- ਅਮਰੀਕਨ ਸਿੱਖ ਪੈਕ ਦੇ ਮੈਂਬਰਾਂ ਵੱਲੋਂ ਪਿਛਲੇ ਦਿਨੀਂ ਇਥੇ ਕਾਂਗਰਸਮੈਨ ਟੋਮ ਮੈਕਕਲਿੰਟਕ, ਸ਼ੈਰਿਫ ਸਕਾਟ ਜੌਹਨਸ ਅਤੇ ਨੈਸ਼ਨਲ ਰਿਪਬਲੀਕਨ ਸੈਂਟਰਲ ਕਮੇਟੀ ਦੇ ਚੇਅਰਮੈਨ ਕਾਂਗਰਸਮੈਨ ਗਰੈੱਗ ਵਾਲਡਨ ਨੂੰ ਸੱਦ ਕੇ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਇਨ੍ਹਾਂ ਆਗੂਆਂ ਨਾਲ ਸਿੱਖਾਂ ਦੇ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਵਿਚ ਸਿੱਖਾਂ ਨੂੰ ਦਸਤਾਰ ਸਮੇਤ ਅਮਰੀਕਨ ਮਿਲਟਰੀ ਵਿਚ ਭਰਤੀ ਕਰਨਾ ਅਤੇ 1984 ਵਿਚ ਭਾਰਤ ‘ਚ ਹੋਏ ਸਿੱਖ ਨਸਲਕੁਸ਼ੀ ਦਾ ਮਸਲਾ ਵੀ ਸ਼ਾਮਲ ਸੀ। ਇਨ੍ਹਾਂ ਆਗੂਆਂ ਵਿਚੋਂ ਸ਼ੈਰਿਫ ਸਕਾਟ ਜੌਹਨਸ, ਸੈਕਰਾਮੈਂਟੋ ਦੇ ਡਿਸਟ੍ਰਿਕ-7 ਤੋਂ ਰਿਪਬਲੀਕਨ ਦੇ ਕਾਂਗਰਸ ਲਈ ਉਮੀਦਵਾਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਮੁੰਡੀ, ਬਲਬੀਰ ਸਿੰਘ ਢਿੱਲੋਂ, ਸੁਰਜੀਤ ਸਿੰਘ ਢਿੱਲੋਂ, ਮਾਈਕ ਬੋਪਾਰਾਏ, ਜੱਸੀ ਸ਼ੇਰਗਿੱਲ, ਪਰਮਜੀਤ ਸਿੰਘ ਖਹਿਰਾ, ਜਸਵਿੰਦਰ ਸ਼ੇਰਗਿੱਲ, ਇਕਬਾਲ ਸਿੰਘ ਚੌਹਾਨ, ਬਿੱਟੂ ਰਾਏ ਤੋਂ ਇਲਾਵਾ ਪੰਜਾਬੀ ਭਾਈਚਾਰੇ ਦੀਆਂ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ