PUNJABMAILUSA.COM

ਸਿੱਖ ਇਕ ਪਲੇਟਫਾਰਮ ‘ਤੇ ਇਕੱਠੇ ਹੋਣ : ਡਾ. ਐੱਸ.ਪੀ. ਸਿੰਘ ਓਬਰਾਏ

 Breaking News

ਸਿੱਖ ਇਕ ਪਲੇਟਫਾਰਮ ‘ਤੇ ਇਕੱਠੇ ਹੋਣ : ਡਾ. ਐੱਸ.ਪੀ. ਸਿੰਘ ਓਬਰਾਏ

ਸਿੱਖ ਇਕ ਪਲੇਟਫਾਰਮ ‘ਤੇ ਇਕੱਠੇ ਹੋਣ : ਡਾ. ਐੱਸ.ਪੀ. ਸਿੰਘ ਓਬਰਾਏ
June 14
06:25 2017

ਵਰਜੀਨੀਆ, 14 ਜੂਨ (ਪੰਜਾਬ ਮੇਲ)- ਸਿੱਖ ਪੈਕ ਵੱਲੋਂ ਸੈਂਟਰਵਿੱਲ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਸਮਾਗਮ ‘ਚ ਜਿੱਥੇ ਸਮਾਜ ਭਲਾਈ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ, ਉਥੇ ਅਮਰੀਕੀ ਸਿਆਸਤ ਵਿਚ ਸਿੱਖਾਂ ਦੀ ਸ਼ਮੂਲੀਅਤ ਬਾਰੇ ਵੀ ਗੱਲ ਹੋਈ। ਸਮਾਗਮ ਦੇ ਸ਼ੁਰੂ ਵਿਚ ਮਹਿਤਾਬ ਸਿੰਘ ਕਾਹਲੋਂ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦੀ ਜੀਵਨੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਉਨ੍ਹਾਂ ਵੱਲੋਂ ਸਮਾਜ ਭਲਾਈ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ। ਡਾ. ਐੱਸ.ਪੀ. ਸਿੰਘ ਓਬਰਾਏ ਨੇ ਇਸ ਮੌਕੇ ਬੋਲਦਿਆਂ ਟਰੱਸਟ ਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਮੂਹ ਭਾਈਚਾਰੇ ਨੂੰ ਵੀ ਜ਼ਰੂਰਤਮੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਸਿੱਖ ਪੈਕ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਡਾ. ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਸੰਧੂ, ਗੁਰਜਤਿੰਦਰ ਸਿੰਘ ਰੰਧਾਵਾ (ਪ੍ਰਧਾਨ ਕੈਲੀਫੋਰਨੀਆ, ਸਰਬੱਤ ਦਾ ਭਲਾ ਟਰੱਸਟ), ਸੁਖਪਾਲ ਸਿੰਘ ਧਨੋਆ, ਅਮਰਜੀਤ ਸਿੰਘ ਸੰਧੂ, ਅਮਨਪ੍ਰੀਤ ਸਿੰਘ ਕੋਹਲੀ, ਬਖਸ਼ੀਸ਼ ਸਿੰਘ ਸੈਣੀ, ਬਲਵਿੰਦਰ ਸਿੰਘ ਚੱਠਾ, ਛੱਤਰ ਸਿੰਘ ਸੈਣੀ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਗੁਰਮੀਤ ਸਿੰਘ ਮੱਲ੍ਹੀ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਬਾਜਵਾ, ਕੇਵਲ ਸਿੰਘ, ਮਹਿਤਾਬ ਸਿੰਘ ਕਾਹਲੋਂ, ਰਣਜੀਤ ਸਿੰਘ ਕਲੇਰ, ਸਵਿੰਦਰ ਸਿੰਘ, ਸੁਰਜੀਤ ਸਿੰਘ ਸਿੱਧੂ, ਸੁਖਵਿੰਦਰ ਸਿੰਘ ਕੇ.ਕੇ., ਵਿਕਟਰ ਸਿੰਘ ਮਾਹਲ, ਵਰਿੰਦਰ ਰੰਧਾਵਾ, ਮਾਨ ਸਾਹਿਬ ਨੇ ਵੀ ਆਏ ਹੋਏ ਮਹਿਮਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article