PUNJABMAILUSA.COM

ਸਿੱਖ ਇਤਿਹਾਸ ਬਾਰੇ ਫਿਲਮਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦੀ ਸਥਾਪਨਾ

ਸਿੱਖ ਇਤਿਹਾਸ ਬਾਰੇ ਫਿਲਮਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦੀ ਸਥਾਪਨਾ

ਸਿੱਖ ਇਤਿਹਾਸ ਬਾਰੇ ਫਿਲਮਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦੀ ਸਥਾਪਨਾ
May 23
10:04 2018

ਅੰਮ੍ਰਿਤਸਰ, 23 ਮਾਰਚ (ਪੰਜਾਬ ਮੇਲ)- ਫ਼ਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਨਾਲ ਸਬੰਧਤ ਬਣਾਈਆਂ ਜਾ ਰਹੀਆਂ ਡਾਕੂਮੈਂਟਰੀ, ਫੀਚਰ ਤੇ ਐਨੀਮੇਸ਼ਨ ਫਿਲਮਾਂ ‘ਚ ਸਿੱਖ ਗੁਰੂ ਸਾਹਿਬਾਨ, ਪਰਿਵਾਰਕ ਸ਼ਖ਼ਸੀਅਤਾਂ ਦੇ ਰੋਲ ਨਿਭਾਉਣ ਕਾਰਨ ਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਦਿਖਾਉਣ ਕਾਰਨ ਪੈਦਾ ਹੁੰਦੇ ਵਾਦ-ਵਿਵਾਦ ਨੂੰ ਮੁੱਖ ਰੱਖਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਬਣਾਇਆ ਗਿਆ ਹੈ।
ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਇਹ ਬੋਰਡ ਫਿਲਮਾਂ ‘ਚ ਸਿੱਖ ਇਤਿਹਾਸ, ਸਿੱਖ ਵਿਰਾਸਤ ਤੇ ਗੁਰ ਮਰਿਆਦਾ ਨਾਲ ਸਬੰਧਤ ਦਰਸਾਏ ਜਾਂਦੇ ਦ੍ਰਿਸ਼ਾਂ ਨੂੰ ਮੁਕੰਮਲ ਰੂਪ ‘ਚ ਘੋਖ ਕਰਨ ਉਪਰੰਤ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕਰੇਗਾ। ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਫਿਲਮ ਨਿਰਮਾਤਾਵਾਂ ਤੇ ਨਾਟਕਕਾਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਪ੍ਰਾਪਤ ਕਰਨ।
ਇਸ ਸੈਂਸਰ ਬੋਰਡ ‘ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਗ੍ਰੰਥੀ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਐਡਵੋਕੇਟ ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਐੱਸ.ਜੀ.ਪੀ.ਸੀ. ਮੈਂਬਰ ਐੱਸ.ਜੀ.ਪੀ.ਸੀ. ਸ. ਹਰਦੀਪ ਸਿੰਘ ਮੋਹਾਲੀ ਤੇ ਬੀਬੀ ਕਿਰਨਜੋਤ ਕੌਰ, ਸ. ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ (ਮਹਿਤਾ), ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰੇਸ਼ਮ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਬਾਬਾ ਨਾਗਰ ਸਿੰਘ ਚੱਬੇਵਾਲ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਸ. ਪ੍ਰਤਾਪ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ. ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਣ ਸਾਹਿਬ (ਲੁਧਿਆਣਾ), ਡਾ. ਬਲਕਾਰ ਸਿੰਘ (ਪਟਿਆਲਾ), ਡਾ. ਇੰਦਰਜੀਤ ਸਿੰਘ ਗੋਗੋਆਣੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ), ਪ੍ਰੋ. ਅਮਰਜੀਤ ਸਿੰਘ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ), ਡਾ. ਗੁਰਮੀਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ (ਪਟਿਆਲਾ), ਪ੍ਰੋ. ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ (ਲੁਧਿਆਣਾ), ਡਾ. ਸਰਬਜਿੰਦਰ ਸਿੰਘ (ਲੁਧਿਆਣਾ), ਡਾ. ਹਰਪਾਲ ਸਿੰਘ ਪੰਨੂ ਤੇ ਸ. ਸੁਖਦੇਵ ਸਿੰਘ ਭੌਰ ਦੇ ਨਾਮ ਸ਼ਾਮਲ ਹਨ, ਜਦਕਿ ਸ. ਸਿਮਰਜੀਤ ਸਿੰਘ ਮੀਤ ਸਕੱਤਰ ਇਸ ਦੇ ਕੋ-ਆਰਡੀਨੇਟਰ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article