PUNJABMAILUSA.COM

ਸਿੱਖ ਕਤਲੇਆਮ: ਦਿੱਲੀ ਹਾਈ ਕੋਰਟ ਵੱਲੋਂ ਅਪੀਲਾਂ ਦੀ ਸੁਣਵਾਈ ਸ਼ੁਰੂ

ਸਿੱਖ ਕਤਲੇਆਮ: ਦਿੱਲੀ ਹਾਈ ਕੋਰਟ ਵੱਲੋਂ ਅਪੀਲਾਂ ਦੀ ਸੁਣਵਾਈ ਸ਼ੁਰੂ

ਸਿੱਖ ਕਤਲੇਆਮ: ਦਿੱਲੀ ਹਾਈ ਕੋਰਟ ਵੱਲੋਂ ਅਪੀਲਾਂ ਦੀ ਸੁਣਵਾਈ ਸ਼ੁਰੂ
September 12
10:03 2018

-ਦਿੱਲੀ ਹਾਈ ਕੋਰਟ ਚੁਣੌਤੀ ਦੇਣ ਵਾਲੀਆਂ ਅਪੀਲਾਂ ‘ਤੇ ਤਿੰਨ ਹਫਤਿਆਂ ‘ਚ ਕੱਢਣਾ ਚਾਹੁੰਦਾ ਹੈ ਸਿੱਟਾ
ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕਿਹਾ ਕਿ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਦੀ ਸੁਣਵਾਈ ‘ਚ ਤਿੰਨ ਹਫਤਿਆਂ ‘ਚ ਸਿੱਟਾ ਕੱਢਣਾ ਚਾਹੁੰਦਾ ਹੈ, ਜਿਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਸੀ।
ਜਸਟਿਸ ਐੱਸ. ਮੁਰਲੀਧਰ ਅਤੇ ਵਿਨੋਦ ਗੋਇਲ ਦੇ ਬੈਂਚ ਨੇ ਸੀ.ਬੀ.ਆਈ., ਦੰਗਾ ਪੀੜਤਾਂ ਅਤੇ ਦੋਸ਼ੀਆਂ ਦੀ ਅਪੀਲ ਉੱਤੇ ਸੁਣਵਾਈ ਸ਼ੁਰੂ ਕੀਤੀ। ਅਦਾਲਤ ਨੇ ਹਰ ਰੋਜ਼ ਦੀ ਸੁਣਵਾਈ ਲਈ ਇਸ ਮਾਮਲੇ ਨੂੰ ਸੂਚੀਬੱਧ ਕੀਤਾ। ਜਦੋਂ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਦੀ ਅਰਜ਼ੀ ਸੁਣਵਾਈ ਲਈ ਆਈ, ਤਾਂ ਅਦਾਲਤ ਨੇ ਵਕੀਲ ਨੂੰ ਕਿਹਾ ਕਿ ਜੇ ਅਪੀਲਾਂ ਦਾ ਫੈਸਲਾ ਤਿੰਨ ਹਫਤਿਆਂ ਵਿਚ ਨਹੀਂ ਕੀਤਾ ਗਿਆ, ਤਾਂ ਉਹ ਜ਼ਮਾਨਤ ਦੀ ਅਰਜ਼ੀ ਲਈ ਦਬਾਅ ਪਾ ਸਕਦੇ ਹਨ। ਦਿੱਲੀ ਹਾਈ ਕੋਰਟ ਵੱਲੋਂ ਮਈ 2013 ਦੌਰਾਨ ਮੁੱਕਦਮੇ ਦੀ ਸੁਣਵਾਈ ਅਦਾਲਤ ਵੱਲੋਂ ਕੀਤੀ ਗਈ ਤੇ ਤਿਹਾੜ ਜੇਲ੍ਹ ਵਿਚ ਬੰਦ ਖੋਖਰ ਨੇ ਰਾਹਤ ਮੰਗੀ ਹੈ ਕਿ ਉਸ ਨੂੰ ਸਿੱਖ ਕਤਲੇਆਮ ਦੇ ਮਾਮਲੇ ਖ਼ਿਲਾਫ਼ ਲਟਕੀ ਪਈ ਅਪੀਲ ਕਾਰਨ ਪੱਕੀ ਜ਼ਮਾਨਤ ਦਿੱਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article