PUNJABMAILUSA.COM

ਸਿੱਖ ਕਾਕਸ ਦੇ ਕੋ–ਚੇਅਰ ਕਾਂਗਰਸਮੈਨ ਵਾਲਾਡਾਓ ਵੱਲੋਂ ਸਿੱਖਾਂ ਖਿਲਾਫ ਨਸਲੀ ਹਿੰਸਾ ‘ਤੇ ਚਿੰਤਾ

ਸਿੱਖ ਕਾਕਸ ਦੇ ਕੋ–ਚੇਅਰ ਕਾਂਗਰਸਮੈਨ ਵਾਲਾਡਾਓ ਵੱਲੋਂ ਸਿੱਖਾਂ ਖਿਲਾਫ ਨਸਲੀ ਹਿੰਸਾ ‘ਤੇ ਚਿੰਤਾ

ਸਿੱਖ ਕਾਕਸ ਦੇ ਕੋ–ਚੇਅਰ ਕਾਂਗਰਸਮੈਨ ਵਾਲਾਡਾਓ ਵੱਲੋਂ ਸਿੱਖਾਂ ਖਿਲਾਫ ਨਸਲੀ ਹਿੰਸਾ ‘ਤੇ ਚਿੰਤਾ
January 27
10:59 2016

3
ਫ਼੍ਰੀਮੌਂਟ, 27 ਜਨਵਰੀ (ਪੰਜਾਬ ਮੇਲ)- ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਦੇ ਕੋ–ਚੇਅਰ ਡੇਵਿਡ ਵਾਲਾਡਾਓ ਨੂੰ ਫਰੈਂਡਸ ਆਫ਼ ਕਾਕਸ ਦੇ ਮੈਂਬਰਾਂ ਨੇ ਉਨ੍ਹਾਂ ਦੇ ਦਫਤਰ ਵਿਖੇ ਇਕ ਖਾਸ ਮਿਲਣੀ ਦੌਰਾਨ ਉਨ੍ਹਾਂ ਨੂੰ ਸਿੱਖਾਂ ਖਿਲਾਫ਼ ਹੋ ਰਹੀਆਂ ਵੱਖ–ਵੱਖ ਨਸਲੀ ਹਿੰਸਕ ਘਟਨਾਵਾਂ ਪ੍ਰਤੀ ਜਾਣੂ ਕਰਵਾਇਆ। ਉਨ੍ਹਾਂ ਨੇ ਜਿੱਥੇ ਵਾਲਾਡਾਓ ਨੂੰ ਇਨ੍ਹਾਂ ਮਸਲਿਆਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਉੱਥੇ ਕਿਹਾ ਕਿ ਪਿਛਲੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਫ਼੍ਰਜ਼ਿਨੋ ਵਿਖੇ ਇਕ ਸਿੱਖ ਦਾ ਕਤਲ ਤੇ ਦੂਸਰੇ ‘ਤੇ ਕਾਤਲਾਨਾ ਹਮਲਾ ਇਸ ਗੱਲ ਦਾ ਪ੍ਰਤੀਕ ਹੈ ਕਿ ਅਜੇ ਵੀ ਸਿੱਖਾਂ ਨੂੰ ਆਪਣੀ ਦਿੱਖ ਅਤੇ ਪਹਿਰਾਵੇ ਨੂੰ ਲੈ ਕੇ ਨਸਲੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਫਰੈਂਡਸ ਆਫ਼ ਅਮਰੀਕਨ ਸਿੱਖ ਕਾਕਸ ਵੱਲੋਂ ਹਰਪ੍ਰੀਤ ਸਿੰਘ ਸੰਧੂ ਨੇ ਅਮਰੀਕਾ ‘ਚ ਸਿੱਖਾਂ ਖਿਲਾਫ ਨਸਲੀ ਹਿੰਸਾ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਮਰੀਕੀ ਸਮਾਜ ‘ਚ ਸਿੱਖਾਂ ਪ੍ਰਤੀ ਜਾਣਕਾਰੀ ਪ੍ਰਦਾਨ ਕਰਨਾ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ‘ਤੇ ਜੋ ਨਸਲੀ ਹਮਲੇ ਹੁੰਦੇ ਹਨ, ਇਨ੍ਹਾਂ ਪੁਰਜ਼ੋਰ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਬੀਤੇ ਕੁਝ ਸਮਾਂ ਪਹਿਲਾਂ ਵਿਸਕਾਊਂਨਸਨ ਅਤੇ ਸੈਕਰਾਮੈਟੋਂ ‘ਚ ਸਿੱਖਾਂ ਪ੍ਰਤੀ ਹੋਏ ਹਮਲਿਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਾਲਾਡਾਓ ਵੱਲੋਂ ਉਠਾਏ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਕਸ ਹਮੇਸ਼ਾਂ ਹੀ ਸਿੱਖ ਕੌਮ ਦੇ ਮੁੱਦਿਆਂ ਸਬੰਧੀ ਯੋਗ ਹੱਲ ਲਈ ਵਚਨਬੱਧ ਹੈ, ਜਿਸ ਲਈ ਉਹ ਹਮੇਸ਼ਾਂ ਹੀ ਕਾਕਸ ਅਤੇ ਇਸਦੇ ਆਗੂਆਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਖ ਕਾਕਸ ਸਿੱਖਾਂ ਦੇ ਹਰ ਮੁੱਦੇ ਨੂੰ ਸਹੀ ਪੱਧਰ ‘ਤੇ ਉਠਾਕੇ ਇਨ੍ਹਾਂ ਦੇ ਯੋਗ ਹੱਲ ਲੱਭਣ ‘ਚ ਆਪਣਾ ਪੂਰਨ ਸਹਿਯੋਗ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਉਹ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article