PUNJABMAILUSA.COM

ਸਿੱਖ ਕਾਕਸ ਵੱਲੋਂ ਕੈਲੀਫੋਰਨੀਆ ‘ਚ ਵਾਪਰੇ ਸਿੱਖ ਨਸਲੀ ਹਮਲਿਆਂ ਦੀ ਨਿੰਦਾ

 Breaking News

ਸਿੱਖ ਕਾਕਸ ਵੱਲੋਂ ਕੈਲੀਫੋਰਨੀਆ ‘ਚ ਵਾਪਰੇ ਸਿੱਖ ਨਸਲੀ ਹਮਲਿਆਂ ਦੀ ਨਿੰਦਾ

ਸਿੱਖ ਕਾਕਸ ਵੱਲੋਂ ਕੈਲੀਫੋਰਨੀਆ ‘ਚ ਵਾਪਰੇ ਸਿੱਖ ਨਸਲੀ ਹਮਲਿਆਂ ਦੀ ਨਿੰਦਾ
August 08
10:23 2018

ਫਰੀਮਾਂਟ, 8 ਅਗਸਤ (ਪੰਜਾਬ ਮੇਲ)- ਅਮਰੀਕਨ ਸਿੱਖ ਕਾਕਸ ਦੇ ਹਰਪ੍ਰੀਤ ਸਿੰਘ ਸੰਧੂ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਨੇ ਸੈਂਟਰਲ ਵੈਲੀ ‘ਚ ਸਿੱਖਾਂ ‘ਤੇ ਹੋਏ ਨਸਲੀ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਮਰੀਕਨ ਸਿੱਖ ਕਾਕਸ ਦੇ ਚੇਅਰਮੈਨ ਅਤੇ ਹੋਰ ਅਮਰੀਕੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਘਟਨਾਵਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕਾਕਸ ਦੇ ਚੇਅਰਮੈਨ ਨੇ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਨ੍ਹਾਂ ਆਗੂਆਂ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਥਾਨਕ ਆਗੂਆਂ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਵੱਖ-ਵੱਖ ਆਗੂਆਂ ਨਾਲ ਮੀਟਿੰਗਾਂ ਜਾਰੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article