PUNJABMAILUSA.COM

ਸਿੱਖ ਕੌਮ ਦੇ ਜਰਨੈਲ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੱਜ

March 13
17:28 2018

ਅੰਮ੍ਰਿਤਸਰ 13 ਮਾਰਚ (ਪੰਜਾਬ ਮੇਲ) – ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ, 14ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੱਖਾਂ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਸਿੱਖ ਇਤਿਹਾਸ ਵਿਚ ਅਹਿਮ ਸਥਾਨ ਹੈ। ਮਹਾਂਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਅਨੇਕਾਂ ਯੁੱਧਾਂ ਵਿਚ ਉਨ੍ਹਾਂ ਨੇ ਖਾਲਸਾ ਫੌਜਾਂ ਦੀ ਅਗਵਾਈ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਅੱਜ ਵੀ ਖਾਲਸਾ ਪੰਥ ਯਾਦ ਕਰਦਾ ਹੈ।
ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਮੁੱਖ ਗ੍ਰੰਥੀ ਸੱਚਖੰਡ ਸਿੰਘ ਹਰਿਮੰਦਰ ਸਾਹਿਬ, ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਿੱਖ ਕੌਮ ਦੀਆਂ ਧਾਰਮਿਕ ਸ਼ਖ਼ਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ, ਸੰਤ ਮਹਾਂਪੁਰਖ, ਗੁਰੂ ਕੀਆਂ ਲਾਡਲੀਆਂ ਫੌਜਾਂ ਸਮੂਲੀਅਤ ਕਰਨਗੀਆਂ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪੰਥ ਦੇ ਨਾਮਵਰ ਰਾਗੀ, ਢਾਡੀ, ਤੇ ਕਥਾਵਾਚਕ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸੇ ਤਰ੍ਹਾਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਆਪਣੇ ਵਡਮੁੱਲੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਦਸਤਾਰ ਬਾਰੇ ਭਾਰਤੀ ਜੱਜ ਦੀ ਟਿੱਪਣੀ ਬੇਹੱਦ ਮੰਦਭਾਗੀ

Read Full Article
    ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਤਿੰਨ ਕਿਤਾਬਾਂ ਰਿਲੀਜ਼

    ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਵਰਕ ਪਰਮਿਟ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਟਰੰਪ ਸਰਕਾਰ

    ਡਾ. ਬਾਬਾ ਬੁੱਧ ਸਿੰਘ ਢਾਹਾਂ ਆਪਣੀ ਜ਼ਿੰਦਗੀ ਨੂੰ ਸਫਲ ਕਰਦੇ ਹੋਏ ਅਮਰ ਹੋ ਗਏ

    ਨਿਊਜਰਸੀ ਸੂਬੇ ਦੇ ਸਿਟੀ ਹੋਬੋਕਨ ਦੇ ਸਿਟੀ ਹਾਲ ‘ਚ ਨਿਸ਼ਾਨ ਸਾਹਿਬ ਝੁਲਾਇਆ ਗਿਆ

    ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਗ਼ਦਰੀ ਬਾਬਿਆਂ ਦੀ ਯਾਦ ‘ਚ ਗੇਟ ਦਾ ਉਦਘਾਟਨ

    ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ