PUNJABMAILUSA.COM

ਸਿੱਖ ਕੌਮ ਵੱਲੋਂ ਕੈਲੀਫੋਰਨੀਆ ਦੀ ਰਾਜਧਾਨੀ ਵਿਖੇ ਮਨਾਈ ਗਈ ਵਿਸਾਖੀ

ਸਿੱਖ ਕੌਮ ਵੱਲੋਂ ਕੈਲੀਫੋਰਨੀਆ ਦੀ ਰਾਜਧਾਨੀ ਵਿਖੇ ਮਨਾਈ ਗਈ ਵਿਸਾਖੀ

ਸਿੱਖ ਕੌਮ ਵੱਲੋਂ ਕੈਲੀਫੋਰਨੀਆ ਦੀ ਰਾਜਧਾਨੀ ਵਿਖੇ ਮਨਾਈ ਗਈ ਵਿਸਾਖੀ
April 20
13:18 2016

14
ਸੈਕਰਾਮੈਂਟੋ, 20 ਅਪ੍ਰੈਲ (ਪੰਜਾਬ ਮੇਲ)- ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਕੈਲੀਫੋਰਨੀਆ ਦੀ ਰਾਜਧਾਨੀ ਦੇ ਅੰਦਰ ਮਨਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਜਿਥੇ ਸਿੱਖ ਆਗੂਆਂ ਨੇ ਹਿੱਸਾ ਲਿਆ, ਉਥੇ ਅਮਰੀਕੀ ਅਧਿਕਾਰੀ ਅਤੇ ਲੀਡਰਾਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਵਿਚ ਅਸੈਂਬਲੀ ਮੈਂਬਰ ਜਿਮ ਕੂਪਰ, ਸਟੇਟ ਸੈਨੇਟ ਮੈਂਬਰ ਜੈਰੀ ਹਿੱਲ, ਅਸੈਂਬਲੀ ਮੈਂਬਰ ਬਿਲ ਕੁਇਰਕ, ਮੁਡੈਸਟੋ ਸਿਟੀ ਦੇ ਮੇਅਰ ਟੈਡ ਬਰੈਂਡ ਵੋਲਡ, ਮੁਡੈਸਟੋ ਸਿਟੀ ਦੇ ਕੌਂਸਲ ਮੈਂਬਰ ਮੈਨੀ ਗਰੇਵਾਲ ਤੋਂ ਇਲਾਵਾ ਸਿਟਰਸ ਹਾਈਟਸ ਕੌਂਸਲ ਮੈਂਬਰ ਸੂ ਫਰੋਸਟ, ਸੈਕਰਾਮੈਂਟੋ ਸਿਟੀ ਕੰਟਰੋਲਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਅਮਰੀਕੀ ਅਧਿਕਾਰੀ ਸ਼ਾਮਲ ਸਨ। ਇਨ੍ਹਾਂ ਆਗੂਆਂ ਨੇ ਜਿਥੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ, ਉਥੇ ਇਨ੍ਹਾਂ ਨੇ ਸਿੱਖ ਕੌਮ ਦੀ ਪ੍ਰਸ਼ੰਸਾ ਵੀ ਕੀਤੀ। ਇਨ੍ਹਾਂ ਆਗੂਆਂ ਦਾ ਕਹਿਣਾ ਸੀ ਕਿ ਸਿੱਖ ਕੌਮ ਇਕ ਮਿਹਨਤਕਸ਼ ਕੌਮ ਹੈ ਅਤੇ ਅਮਰੀਕਾ ਦੇ ਅਰਥਚਾਰੇ ਵਿਚ ਇਨ੍ਹਾਂ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕੁਝ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਲਾਹੌਰੀ ਰਾਮ ਜੀ ਦੇ ਦੋਵੇਂ ਸਪੁੱਤਰ ਜੈਕ ਰਾਮ ਅਤੇ ਪਾਲ ਰਾਮ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਵਿਚ ਹਾਜ਼ਰ ਹੋਏ। ਜੈਕ ਰਾਮ ਨੇ ਬੋਲਦਿਆਂ ਕਿਹਾ ਕਿ ਸਾਨੂੰ ਇਸ ਦੇਸ਼ ਵਿਚ ਇਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਇਥੇ ਇਕਜੁੱਟਤਾ ਤੋਂ ਬਗੈਰ ਕਾਮਯਾਬੀ ਮਿਲਣਾ ਬਹੁਤ ਮੁਸ਼ਕਿਲ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article