PUNJABMAILUSA.COM

ਸਿੱਖ ਜਾਗ੍ਰਿਤੀ ਲਹਿਰ ਚਲਾਉਣ ਲਈ 1 ਲੱਖ 35 ਹਜ਼ਾਰ ਡਾਲਰ ਕੀਤੇ ਗਏ ਇਕੱਤਰ

ਸਿੱਖ ਜਾਗ੍ਰਿਤੀ ਲਹਿਰ ਚਲਾਉਣ ਲਈ 1 ਲੱਖ 35 ਹਜ਼ਾਰ ਡਾਲਰ ਕੀਤੇ ਗਏ ਇਕੱਤਰ

ਸਿੱਖ ਜਾਗ੍ਰਿਤੀ ਲਹਿਰ ਚਲਾਉਣ ਲਈ 1 ਲੱਖ 35 ਹਜ਼ਾਰ ਡਾਲਰ ਕੀਤੇ ਗਏ ਇਕੱਤਰ
October 26
10:06 2016

b
ਯੂਬਾ ਸਿਟੀ, 26 ਅਕਤੂਬਰ (ਪੰਜਾਬ ਮੇਲ)- ਸਿੱਖ ਨੈਸ਼ਨਲ ਕੰਪੇਨ ਵੱਲੋਂ ਅਮਰੀਕੀ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਸਿੱਖਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਯੂਬਾ ਸਿਟੀ ਵਿਖੇ ਇਕ ਫੰਡ ਰੇਜ਼ਿੰਗ ਦਾ ਆਯੋਜਨ ਕੀਤਾ ਗਿਆ, ਜਿੱਥੇ 1 ਲੱਖ 35 ਹਜ਼ਾਰ ਡਾਲਰ ਇਸ ਮੁਹਿੰਮ ਲਈ ਇਕੱਤਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਕੰਗ ਨੇ ਪੰਜਾਬ ਮੇਲ ਨੂੰ ਦੱਸਿਆ ਕਿ ਸਤੰਬਰ 11 ਦੀਆਂ ਘਟਨਾਵਾਂ ਤੋਂ ਬਾਅਦ ਅਮਰੀਕਾ ਵਿਚ ਸਿੱਖ ਦੀ ਪਹਿਚਾਣ ਦਾ ਮਸਲਾ ਉਭਰ ਕੇ ਸਾਹਮਣੇ ਆਇਆ ਹੈ, ਜਿਸ ਕਰਕੇ ਇਥੇ ਬਹੁਤ ਸਾਰੀਆਂ ਸਿੱਖ ਵਿਰੁੱਧ ਨਸਲਵਾਦ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ। ਵੱਖ-ਵੱਖ ਥਾਂਵਾਂ ‘ਤੇ ਸਿੱਖ ਮਾਰੇ ਵੀ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿੱਖ ਕੰਪੇਨ ਤਹਿਤ ਅਮਰੀਕਾ ਭਰ ਵਿਚ ਸ਼ੁਰੂ ਕੀਤੀ ਗਈ ਇਸ ਕੰਪੇਨ ਨੂੰ ਹਰ ਥਾਂ ਭਾਰੀ ਹੁੰਗਾਰਾ ਮਿਲ ਰਿਹਾ ਹੈ। ਇਥੇ ਕੀਤੇ ਗਏ ਫੰਡ ਰੇਜ਼ਿੰਗ ਦੌਰਾਨ ਜਿੱਥੇ ਸਿੱਖ ਭਾਈਚਾਰੇ ਨੇ ਹਿੱਸਾ ਲਿਆ, ਉੱਥੇ ਕੁਝ ਅਮਰੀਕੀ ਆਗੂ ਵੀ ਸ਼ਾਮਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਾਜਵੰਤ ਸਿੰਘ, ਕਰਮ ਸਿੰਘ ਬੈਂਸ, ਡਾ. ਰੁਪਿੰਦਰ ਬਰਾੜ, ਕੁਲਵੰਤ ਸਿੰਘ ਜੌਹਲ, ਹਰਦੀਪ ਸਿੰਘ, ਡਾ. ਜਸਬੀਰ ਸਿੰਘ ਰੰਗੀ, ਸ਼੍ਰੀ ਪ੍ਰੀਤਮ ਕੌਰ ਖਾਲਸਾ, ਸੁੱਖ ਸਿੱਧੂ, ਇੰਦਰਪਾਲ ਸਿੰਘ, ਜੱਸੀ ਬੰਗਾ, ਡਾ. ਲਖਵਿੰਦਰ ਰੰਧਾਵਾ, ਦਲਜੀਤ ਸਿੰਘ ਸੰਧੂ, ਡਾ. ਬਾਜਵਾ, ਡਾ. ਐਵਰੇਸਟ, ਰੁਪਿੰਦਰ ਬਰਾੜ, ਹਰਦੀਪ ਢਾਡਲੀ, ਹਰਜੀਤ ਸਿੰਘ, ਡੀ.ਕੇ. ਦਿਉਲ, ਸੁਖਜੀਤ ਕੌਰ ਕੰਗ, ਇੰਦਰ ਸਿੰਘ ਭਾਟੀਆ, ਡਾ. ਜੈਵੰਤ ਕੌਰ ਰੰਗੀ, ਪਰਮਿੰਦਰ ਤੱਖਰ ਵੀ ਹਾਜ਼ਰ ਸਨ। ਇਕੱਤਰ ਕੀਤੀ ਗਈ ਰਕਮ ਨਾਲ 2017 ‘ਚ ਅਮਰੀਕਾ ਦੇ ਵੱਖ-ਵੱਖ ਚੈਨਲਾਂ ‘ਤੇ ਸਿੱਖਾਂ ਪ੍ਰਤੀ ਇਸ਼ਤਿਹਾਰਬਾਜ਼ੀ ਸ਼ੁਰੂ ਕੀਤੀ ਜਾਵੇਗੀ।
ਇਸ ਦੌਰਾਨ ਪੰਜਾਬੀ ਗਾਇਕ ਦਵਿੰਦਰ ਸਿੰਘ ਨੇ ਆਪਣੇ ਗੀਤ ਵੀ ਸੁਣਾਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article