PUNJABMAILUSA.COM

ਸਿੱਖ ਨੇਤਾ ਜਗਮੀਤ ਸਿੰਘ ਦੇ ਛੋਟੇ ਭਰਾ ਗੁਰਰਤਨ ਸਿੰਘ ਦੇ ਬਰੈਂਪਟਨ (ਪੂਰਬੀ) ਦੀ ਸੀਟ ਤੋਂ ਚੋਣ ਲੜਨ ਦੇ ਚਰਚੇ

March 11
21:21 2018

ਬਰੈਂਪਟਨ, 11 ਮਾਰਚ (ਪੰਜਾਬ ਮੇਲ)- ਕੈਨੇਡਾ ਵਿੱਚ ਤੀਜੀ ਵੱਡੀ ਪਾਰਟੀ ਐਨਡੀਪੀ ਦੇ ਆਗੂ ਬਣ ਕੇ ਉੱਭਰੇ ਸਿੱਖ ਨੇਤਾ ਜਗਮੀਤ ਸਿੰਘ ਦੇ ਛੋਟੇ ਭਰਾ ਗੁਰਰਤਨ ਸਿੰਘ (33) ਦੇ ਬਰੈਂਪਟਨ (ਪੂਰਬੀ) ਦੀ ਸੀਟ ਤੋਂ ਚੋਣ ਲੜਨ ਦੇ ਚਰਚੇ ਸ਼ੁਰੂ ਹੋ ਗਏ ਹਨ। ਇਸ ਦੀ ਭਾਵੇਂ ਅਜੇ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ, ਪਰ ਗੁਰਰਤਨ ਸਿੰਘ ਨੇ ਖ਼ੁਦ ਇਸ ਬਾਰੇ ਹਾਮੀ ਭਰਦਿਆਂ ਕਿਹਾ ਹੈ ਕਿ ਉਹ ਇਸ ਹਲਕੇ ਤੋਂ ਵਿਧਾਇਕ ਬਣਨ ਲਈ ਦਾਅਵੇਦਾਰ ਹਨ। ਉਹ ਇਸ ਸੀਟ ਨੂੰ ਜਿੱਤ ਕੇ ਆਪਣੇ ਵੱਡੇ ਭਰਾ ਜਗਮੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਸਾਖ਼ ਵਧਾਉਣਗੇ। ਗੁਰਰਤਨ ਕਿੱਤੇ ਵਜੋਂ ਕੈਨੇਡਾ ਵਿੱਚ ਫ਼ੌਜਦਾਰੀ ਵਕੀਲ ਹਨ। ਉਨ੍ਹਾਂ ਨੇ ਗ੍ਰੈਜੂਏਸ਼ਨ ਵਿੱਚ ਲਾਅ 2014 ਵਿੱਚ ਹੀ ਪਾਸ ਕੀਤੀ ਸੀ।
ਬਰੈਂਪਟਨ (ਪੂਰਬੀ) ਜਗਮੀਤ ਸਿੰਘ ਦਾ ਆਪਣਾ ਹਲਕਾ ਹੈ, ਜਿਸ ਕਰਕੇ ਗੁਰਰਤਨ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਵਜੋਂ ਵੇਖ ਰਹੇ ਹਨ। ਉਨ੍ਹਾਂ ਨੇ ਭਾਵੇਂ ਇਸ ਤੋਂ ਪਹਿਲਾਂ ਚੋਣ ਲੜਕੇ ਜਿੱਤ ਪ੍ਰਾਪਤ ਨਹੀਂ ਕੀਤੀ। ਉਹ ਬਰੈਂਪਟਨ ਪੀਲ ਰਿਜਨ ਕੌਂਸਲ ਸੀਟ ’ਤੇ 2014 ਵਿੱਚ ਚੋਣ ਲੜੇ ਸਨ, ਪਰ ਸਫ਼ਲ ਨਹੀਂ ਹੋਏ ਸਨ। ਸਿਆਸਤ ਵਿੱਚ ਨਵੇਂ ਹੋਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਵੱਡੇ ਭਰਾ ਜਗਮੀਤ ਸਿੰਘ ਦੇ ਸਲਾਹਕਾਰ ਵਜੋਂ ਵਿਚਰ ਰਹੇ ਹਨ। ਉਹ ਜਿਸ ਹਲਕੇ ਤੋਂ ਚੋਣ ਲੜਨਾ ਚਾਹੁੰਦੇ ਹਨ, ਉਸ ਹਲਕੇ ਵਿੱਚ ਲੋਕਾਂ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਲਿਬਰਲ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਹਨ ਤੇ ਇਸ ਦਾ ਲਾਭ ਐਨਡੀਪੀ ਨੂੰ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ