PUNJABMAILUSA.COM

ਸਿੱਖ ਪਹਿਚਾਣ ਲਈ ਸਹਾਈ ਹੋ ਰਿਹਾ ਹੈ ਲਾਭ ਸਿੰਘ ਗਿੱਲ

ਸਿੱਖ ਪਹਿਚਾਣ ਲਈ ਸਹਾਈ ਹੋ ਰਿਹਾ ਹੈ ਲਾਭ ਸਿੰਘ ਗਿੱਲ

ਸਿੱਖ ਪਹਿਚਾਣ ਲਈ ਸਹਾਈ ਹੋ ਰਿਹਾ ਹੈ ਲਾਭ ਸਿੰਘ ਗਿੱਲ
December 21
09:56 2016

22
ਰੀਨੋ, 21 ਦਸੰਬਰ(ਪੰਜਾਬ ਮੇਲ)- ਨਵਾਡਾ ਸਟੇਟ ਦੀ ਰਾਜਧਾਨੀ ਕਾਰਸਨ ਸਿਟੀ ਵਿਖੇ ਇਕ ਦਸਤਾਰਧਾਰੀ ਸਿੱਖ ਲਾਭ ਸਿੰਘ ਗਿੱਲ ਅੱਜਕੱਲ੍ਹ ਕਾਫੀ ਚਰਚਾ ਵਿਚ ਹੈ। ਉਹ ਸਥਾਨਕ ਸੀਨੀਅਰ ਸੈਂਟਰ ਅਤੇ ਸਕੂਲਾਂ ਵਿਚ ਵਾਲੰਟੀਅਰ ਤੌਰ ‘ਤੇ ਸੇਵਾ ਨਿਭਾਅ ਰਿਹਾ ਹੈ। ਸਾਬਤ ਸੂਰਤ ਸਿੱਖ ਅਤੇ ਦਸਤਾਰਧਾਰੀ ਹੋਣ ਕਾਰਨ ਅਮਰੀਕਾ ਦੇ ਲੋਕ ਅਕਸਰ ਹੀ ਉਸ ਨੂੰ ਉਸ ਦੇ ਧਰਮ ਬਾਰੇ ਪੁੱਛਦੇ ਹਨ, ਜਿਸ ਦਾ ਜਵਾਬ ਲਾਭ ਸਿੰਘ ਗਿੱਲ ਬੜੇ ਸਲੀਕੇ ਨਾਲ ਦਿੰਦਾ ਹੈ ਅਤੇ ਸਿੱਖ ਧਰਮ ਬਾਰੇ ਖੁੱਲ੍ਹ ਕੇ ਦੱਸਦਾ ਹੈ।
ਲਾਭ ਸਿੰਘ ਗਿੱਲ ਪੰਜਾਬ ਸਰਕਾਰ ‘ਚ ਇੰਜੀਨੀਅਰ ਦੀ ਨੌਕਰੀ ਤੋਂ ਰਿਟਾਇਰ ਹੋਣ ਉਪਰੰਤ ਕਰੀਬ 6 ਸਾਲ ਦੁਨੀਆਂ ਦੇ ਵੱਖ-ਵੱਖ ਮੁਲਕਾਂ ਵਿਚ ਘੁੰਮਣ ਲਈ ਗਿਆ, ਜਿੱਥੇ ਉਸ ਨੇ ਸਿੱਖਾਂ ਦੀ ਗਲਤ ਪਛਾਣ ਬਾਰੇ ਦੇਖਿਆ। ਉਪਰੰਤ 2010 ਵਿਚ ਉਹ ਆਪਣੇ ਬੇਟੇ ਕੋਲ ਨਵਾਡਾ ਦੀ ਰਾਜਧਾਨੀ ਕਾਰਸਨ ਸਿਟੀ ਵਿਚ ਆ ਗਿਆ, ਜਿੱਥੇ ਉਸ ਨੂੰ ਸੈਰ ਕਰਦਿਆਂ ਅਮਰੀਕੀ ਲੋਕਾਂ ਵੱਲੋਂ ਵਿਅੰਗ ਕੱਸੇ ਗਏ। ਜਿਸ ‘ਤੇ ਉਸ ਨੇ ਅਮਰੀਕੀ ਲੋਕਾਂ ਨੂੰ ਸਿੱਖਾਂ ਦੀ ਪਹਿਚਾਣ ਬਾਰੇ ਸੁਚੇਤ ਕਰਨ ਲਈ ਜੱਦੋ-ਜਹਿਦ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਲੋਕਾਂ ਵਿਚ ਜਾ ਕੇ ਮੁਫਤ ਕੰਮ ਕਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਉਸ ਦੀ ਜਿੱਥੇ ਇੱਜ਼ਤ ਵਧੀ ਹੈ, ਉਥੇ ਸਿੱਖ ਧਰਮ ਬਾਰੇ ਵੀ ਅਮਰੀਕੀ ਲੋਕਾਂ ਨੂੰ ਜਾਣਕਾਰੀ ਮਿਲੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article