PUNJABMAILUSA.COM

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਜ਼ਮੀਨ-ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਜ਼ਮੀਨ-ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਜ਼ਮੀਨ-ਜਾਇਦਾਦ ਪੰਥ ਨੂੰ ਦੇਣ ਦਾ ਐਲਾਨ
May 26
09:31 2018

ਪਟਿਆਲਾ, 26 ਮਈ (ਪੰਜਾਬ ਮੇਲ)- ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ਅਕਾਲ ਤਖ਼ਤ ਸਾਰੀਆਂ ਸੰਪਰਦਾਵਾਂ ਨੂੰ ਪੰਥ ਦੇ ਇੱਕ ਝੰਡੇ ਥੱਲੇ ਇਕੱਠਾ ਕਰੇ ਤਾਂ ਮੈਂ ਆਪਣੇ ਅਸਥਾਨ ਪ੍ਰਮੇਸ਼ਵਰ ਦਵਾਰ ਦਾ ਸਭ ਕੁਝ (ਜ਼ਮੀਨ, ਜਾਇਦਾਦ) ਪੰਥ ਨੂੰ ਦੇ ਦੇਵਾਂਗਾ। ਬਾਕੀ ਭਾਵੇਂ ਬਾਅਦ ਵਿੱਚ ਦੇ ਦੇਣ। ਹੁਣ ਬਲਾਉਣਾ ਅਕਾਲ ਤਖ਼ਤ ਦਾ ਕੰਮ ਹੈ।”
ਉਨ੍ਹਾਂ ਕਿਹਾ, “ਜੇ ਮੈਂ ਸੁਰੱਖਿਆ ਨਾ ਲਵਾਂ ਤਾਂ ਮੈਨੂੰ ਇਹ ਮਾਰ ਦੇਣਗੇ। ਮੈਨੂੰ ਸਿੱਧੀਆਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾਂ ਪਹਿਲਾਂ ਜਨਤਕ ਤੌਰ ‘ਤੇ ਮਾਫ਼ੀ ਮੰਗਣ। ਆਪਣੇ ਲੋਕਾਂ ਤੋਂ ਗੁੰਡਾਗਰਦੀ ਕਰਵਾਉਣੀ ਬੰਦ ਕਰਵਾਉਣ। ਮੈਂ ਖੁਦ ਉਨ੍ਹਾਂ ਨਾਲ ਗੱਲ ਕਰ ਲਵਾਂਗੇ।”
ਢੱਡਰੀਆਂ ਵਾਲੇ ਨੇ ਕਿਹਾ, “ਮੈਂ ਉਨ੍ਹਾਂ ਨੂੰ ਕੁਝ ਨਹੀਂ ਕਹਿੰਦਾ, ਉਹ ਹੀ ਮੈਨੂੰ ਤੰਗ ਕਰਦੇ ਹਨ। ਲੜਾਈ ਉਨ੍ਹਾਂ ਨੇ ਸ਼ੁਰੂ ਕੀਤੀ ਹੈ। ਮੈਂ ਧਰਮ ਨੂੰ ਲੋਕਾਂ ਦੀ ਸੇਵਾ ਲਈ ਸਮਝਦਾ ਹਾਂ ਤੇ ਸਿਰਫ ਪਾਠ ਪੂਜਾ ਨਹੀਂ ਲੋਕਾਂ ਲਈ ਕੰਮ ਕਰਨਾ ਜ਼ਰੂਰੀ ਹੈ। ਮੈਂ ਕਦੇ ਸਰੋਵਰ ਤੇ ਲੰਗਰ ਦੇ ਖਿਲਾਫ ਨਹੀਂ ਬੋਲਿਆ। ਮੈਂ ਕਿਹਾ ਸੀ ਪਾਣੀ ਦੇ ਨਾਲ ਬਾਣੀ ਵੀ ਲੈ ਕੇ ਆਓ।”

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article