PUNJABMAILUSA.COM

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

 Breaking News

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ
September 11
10:17 2019

ਫਰੀਮਾਂਟ, 11 ਸਤੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਸਿੱਖ ਪੰਚਾਇਤ ਨੇ ਗੁਰਦੁਆਰਾ ਸਾਹਿਬ ਫਰੀਮਾਂਟ ਤੇ ਸਿੱਖ ਸੰਗਤਾਂ ਦੇ ਭਾਰੀ ਸਹਿਯੋਗ ਨਾਲ 31 ਹਜ਼ਾਰ ਡਾਲਰ ਇਕੱਠੇ ਕਰਕੇ ਪੰਜਾਬ ਭੇਜੇ ਹਨ। ਇਹ ਰਾਸ਼ੀ ਖਾਲਸਾ ਏਡ ਸੰਸਥਾ ਨੂੰ ਭੇਜੀ ਗਈ ਹੈ, ਜੋ ਹੜ੍ਹ ਮਾਰੇ ਇਲਾਕਿਆਂ ਵਿਚ ਰਾਹਤ ਕਾਰਜ ਕਰ ਰਹੇ ਹਨ ਤੇ ਪੂਰੇ ਜ਼ੋਰ ਨਾਲ ਹੜ੍ਹ ਪੀੜਤਾਂ ਦੀ ਸਹਾਇਤਾ ਕਰ ਰਹੇ ਹਨ। ਇਥੇ ਇਹ ਯਾਦ ਕਰਵਾਇਆ ਜਾਂਦਾ ਹੈ ਕਿ ਪਿਛਲੇ ਦਿਨੀਂ ਸਤਲੁਜ ਦਰਿਆ ਵਿਚ ਭਾਖੜਾ ਮੈਨਜਮੈਂਟ ਨੇ ਅਚਾਨਕ ਵੱਡੇ ਰੂਪ ਵਿਚ ਪਾਣੀ ਛੱਡ ਦਿੱਤਾ ਸੀ, ਜਿਸ ਨਾਲ ਸਤਲੁਜ ਦਰਿਆ ਦੇ ਆਸੇ-ਪਾਸੇ ਹੜ੍ਹ ਆ ਗਏ। ਇਹ ਪਾਣੀ ਇਕਦਮ ਬਿਨਾਂ ਚਿਤਾਨਵੀ ਦੇ ਛੱਡ ਦਿੱਤਾ ਗਿਆ। ਜਦ ਕਿ ਇਹ ਪਾਣੀ ਹੌਲੀ-ਹੌਲੀ ਪਹਿਲਾਂ ਨਹਿਰਾਂ ਵਿਚ ਛੱਡਿਆ ਜਾਣਾ ਚਾਹੀਦਾ ਸੀ ਤੇ ਫੇਰ ਥੋੜ੍ਹੀ ਮਾਤਰਾ ਵਿਚ ਦਰਿਆ ਵਿਚ ਛੱਡਿਆ ਜਾਣਾ ਚਾਹੀਦਾ ਸੀ। ਪੰਜਾਬ ਸਿੰਚਾਈ ਵਿਭਾਗ ਦੇ ਸਾਬਕਾ ਇੰਜੀਨੀਅਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਸਿੱਖ ਕਿਸਾਨਾਂ ਦੀ ਨਸਲਕੁਸ਼ੀ ਤੇ ਉਜਾੜੇ ਲਈ ਜਾਣਬੁੱਝ ਕੇ ਪਾਣੀ ਛੱਡਿਆ ਗਿਆ, ਜਿਸ ਨੇ ਬਹੁਤ ਤਬਾਹੀ ਮਚਾਈ ਤੇ ਪੰਜਾਬ ਦੇ ਕਿਸਾਨਾਂ ਦਾ ਅਰਥਾਂ ਰੁਪਿਆਂ ਦਾ ਨੁਕਸਾਨ ਕਰ ਦਿੱਤਾ। ਹਜ਼ਾਰਾਂ ਪਿੰਡ ਪਾਣੀ ਵਿਚ ਡੁੱਬ ਗਏ, ਹਜ਼ਾਰਾਂ ਦੀ ਗਿਣਤੀ ਵਿਚ ਦੁੱਧ ਤੇ ਖੇਤੀ ਕਰਨ ਵਾਲੇ ਪਸ਼ੂ ਮਾਰੇ ਗਏ। ਵੱਡੇ-ਵੱਡੇ ਮਕਾਨ ਢਹਿ ਗਏ, ਫਸਲਾਂ ਬਰਬਾਦ ਹੋ ਗਈਆਂ। ਸੋਸ਼ਲ ਮੀਡੀਏ ਉੱਤੇ ਮੋਦੀ ਸਰਕਾਰ ਤੇ ਅਮਰਿੰਦਰ ਸਿੰਘ ਸਰਕਾਰ ਦੀ ਬਹੁਤ ਆਲੋਚਨਾ ਹੋਈ ਤੇ ਸਾਰੇ ਨੁਕਸਾਨ ਲਈ ਮੋਦੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਇਹ ਗੱਲ ਵੱਡੇ ਰੂਪ ‘ਚ ਪੰਜਾਬ ਦੇ ਵਿਦੇਸ਼ਾਂ ਵਿਚ ਸਿੱਖਾਂ ਦੇ ਮਨ ਵਿਚ ਘਰ ਕਰ ਗਈ ਹੈ ਕਿ ਜਿਵੇਂ 1988 ਵਿਚ ਕੇਂਦਰ ਸਰਕਾਰ ਨੇ ਹੜ੍ਹਾਂ ਨੂੰ ਹਥਿਆਰ ਬਣਾ ਕੇ ਪੂਰੇ ਪੰਜਾਬ ਦਾ ਭਾਰੀ ਨੁਕਸਾਨ ਕੀਤਾ ਸੀ, ਬਿਲਕੁਲ ਉਸੇ ਤਰਜ਼ ਉਤੇ ਹੀ ਇਸ ਵਾਰ ਮੋਦੀ ਸਰਕਾਰ ਨੇ ਹੜ੍ਹਾਂ ਨੂੰ ਹਥਿਆਰ ਬਣਾ ਕੇ ਪੰਜਾਬ ਤੇ ਸਿੱਖ ਕਿਸਾਨੀ ਦਾ ਉਜਾੜਾ ਕੀਤਾ ਹੈ, ਤਾਂ ਕਿ ਪੜਾਅਵਾਰ ਨਸਲਕੁਸ਼ੀ ਕਰਕੇ ਸਿੱਖ ਕੌਮ ਨੂੰ ਘਸਿਆਰੇ ਬਣਾ ਕੇ ਸਿੱਖੀ ਦਾ ਨਾਸ ਮਾਰਿਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article
    ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article