PUNJABMAILUSA.COM

ਸਿੱਖ ਵਿਦਵਾਨ ਗਰੇਵਾਲ ਦਾ ਓਲੰਪਿਕ ਫਿਲਾਸਫੀ ਬਾਰੇ ਦਿੱਤੇ ਸੁਨੇਹੇ ਦਾ ਜਰਖੜ ਸਟੇਡੀਅਮ ਵਿਖੇ ਨੀਂਹ ਪੱਥਰ ਸਥਾਪਿਤ

ਸਿੱਖ ਵਿਦਵਾਨ ਗਰੇਵਾਲ ਦਾ ਓਲੰਪਿਕ ਫਿਲਾਸਫੀ ਬਾਰੇ ਦਿੱਤੇ ਸੁਨੇਹੇ ਦਾ ਜਰਖੜ ਸਟੇਡੀਅਮ ਵਿਖੇ ਨੀਂਹ ਪੱਥਰ ਸਥਾਪਿਤ

ਸਿੱਖ ਵਿਦਵਾਨ ਗਰੇਵਾਲ ਦਾ ਓਲੰਪਿਕ ਫਿਲਾਸਫੀ ਬਾਰੇ ਦਿੱਤੇ ਸੁਨੇਹੇ ਦਾ ਜਰਖੜ ਸਟੇਡੀਅਮ ਵਿਖੇ ਨੀਂਹ ਪੱਥਰ ਸਥਾਪਿਤ
December 09
16:30 2017

ਲੁਧਿਆਣਾ, 9 ਦਸੰਬਰ (ਪੰਜਾਬ ਮੇਲ)- ਲਲਤੋਂ ਕਲਾਂ ਦੇ ਜੰਮਪਲ ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਸਟੂਡੈਂਟ ਵੈਲਫੇਅਰ ਦੇ ਡੀਨ ਸਿੱਖ ਵਿਦਵਾਨ ਸਵਰਗੀ ਡਾ. ਬਲਜੀਤ ਸਿੰਘ ਗਰੇਵਾਲ, ਜਿੰਨ੍ਹਾਂ ਨੇ 1968 ਮੈਕਸਿਕੋ ਓਲ਼ੰਪਿਕ ਦੌਰਾਨ ਸ੍ਰੀ ਗੁਰੁ ਨਾਨਕ ਦੇਵ ਜੀ ਵੱਲੋਂ ਗੁਰਬਾਣੀ `ਚ ਦਰਸਾਏ `ਹੱਸਣ ਖੇਡਣ ਮਨ ਕਾ ਚਾਓ` ਦੀ ਭਾਵਨਾ ਨੂੰ ਉਜਾਗਰ ਕਰਦਿਆਂ ਓਲੰਪਿਕ ਖੇਡਾਂ `ਚ ਆਪਣਾ ਸੁਨੇਹਾ ਭੇਜਿਆ ਸੀ, ਜੋ ਕਿ ਖਿਡਾਰੀਆਂ ਨੂੰ ਜਿੱਤ ਹਾਰ ਤੋਂ ਉੱਪਰ ਉੱਠ ਕੇ ਖੇਡਾਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਪਿਰਤ ਨੂੰ ਦਰਸਾਉਂਦਾ ਸੀ, ਜਿਸਨੂੰ ਮੈਕਸਿਕੋ ਓਲੰਪਿਕ ਕਮੇਟੀ ਨੇ ਪਰਵਾਨ ਕਰਦਿਆਂ ਓਲੰਪਿਕ ਖੇਡਾਂ ਦੇ ਮੈਗਜ਼ੀਨ ਦੇ ਮੁੱਖ ਪੰਨੇ ਉੱਤੇ ਜਗ੍ਹਾ ਦਿੱਤੀ ਸੀ। ਸ. ਬਲਜੀਤ ਸਿੰਘ ਗਰੇਵਾਲ ਦੇ ਇਸ ਸੁਨੇਹੇ ਨਾਲ ਸਿੱਖਾਂ ਨੂੰ ਪੂਰੀ ਦੁਨੀਆ ਵਿੱਚ ਨਾਮਣਾ ਮਿਲਿਆ ਸੀ। ਉਸ ਤੋਂ ਬਾਅਦ ਬਲਜੀਤ ਸਿੰਘ ਗਰੇਵਾਲ ਦੀ ਖੇਡ ਭਾਵਨਾ ਨੂੰ ਦਰਸਾਉਂਦੇ ਹੋਏ 1974 ਤਹਿਰਾਨ ਏਸ਼ੀਅਨ ਗੇਮਜ਼ ਅਤੇ 1988 ਸਿਓਲ ਓੇਸ਼ੀਅਨ ਗੇਮਜ਼ ਖੇਡਾਂ `ਚ ਵੀ ਉਥੋਂ ਦੀਆਂ ਓਲ਼ੰਪਿਕ ਖੇਡ ਕਮੇਟੀਆਂ ਨੇ ਸਰਾਹਿਆ ਅਤੇ ਆਪਣੇ ਖੇਡ ਮੈਗਜ਼ੀਨਾਂ ਵਿੱਚ ਦਰਸਾਇਆ।ਸਵਰਗੀ ਬਲਜੀਤ ਸਿੰਘ ਗਰੇਵਾਲ ਦੇ ਜਿਥੇ ਇਸ ਸੁੁਨੇਹੇ ਨੂੰ 2001 ਦੀਆਂ ਕੌਮੀ ਖੇਡਾਂ ਪੰਜਾਬ ਦੌਰਾਨ ਗੁਰੂ ਨਾਨਕ ਸਟੇ-ਡੀਅਮ ਲੁਧਿਆਣਾ ਵਿਖੇ ਨੀਂਹ ਪੱਥਰ ਸਥਾਪਿਤ ਕੀਤਾ ਗਿਆ ਤਾਂ ਜੋ ਉੱਭਰਦੇ ਖਿਡਾਰੀ ਇਸ ਖੇਡ ਭਾਵਨਾ ਨਾਲ ਓਲੰਪਿਕ ਖੇਡਾਂ ਵਿੱਚ ਖੇਡਣ ਦਾ ਆਪਣਾ ਟੀਚਾ ਮਿੱਥ ਸਕਣ। ਇਸ ਕੜੀ ਤਹਿਤ ਬਲਜੀਤ ਸਿੰਘ ਗਰੇਵਾਲ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਜਰਖੜ ਸਟੇਡੀਅਮ ਵਿਖੇ ਉਹਨਾਂ ਦੇ ਸੁਨੇਹੇ ਦਾ ਨੀਂਹ ਪੱਥਰ ਸਥਾਪਿਤ ਕੀਤਾ ਗਿਆ ਜਿਸਦਾ ਉਦਘਾਟਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ ਸ਼੍ਰੋਮਣੀ ਗੁ. ਪ੍ਰੰਬਧਕ ਕਮੇਟੀ ਅੰਮ੍ਰਿਤਸਰ ਨੇ ਰੱਖਿਆ। ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਬਲਜੀਤ ਸਿੰਘ ਗਰੇਵਾਲ ਨੇ ਸਿੱਖ ਕੌਮ ਨੂੰ ਵੱਡਾ ਨਾਮਣਾ ਦਿੱਤ ਹੈੇ। ਉਹਨਾਂ ਵੱਲੋਂ ਦਿੱਤੇ ਸੁਨੇਹੇ ਨੂੰ ਸ਼੍ਰੋਮਣੀ ਕਮੇਟੀ ਵੀ ਆਪਣੇ ਸਕੂਲਾਂ ਕਾਲਜਾਂ ਵਿੱਚ ਸੰਭਾਲੇਗੀ। ਇਸ ਮੌਕੇ ਸਵਰਗੀ ਡਾ. ਬਲਜੀਤ ਸਿੰਘ ਗਰੇਵਾਲ ਦੀ ਪ੍ਰਿੰਸੀਪਲ ਡਾ. ਮੁਕਤੀ ਗਿੱਲ , ਉਹਨਾਂ ਦੇ ਪਤੀ ਡਾ. ਅਜੀਤ ਸਿੰਘ ਗਿੱਲ, ਐਸ.ਪੀ.ਸਿੰਘ ਓਬਰਾਏ, ਬਾਈ ਸੁਰਜੀਤ ਸਿੰਘ ਸਾਹਨੇਵਾਲ, ਜਰਖੜ ਅਕਾਦਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ, ਖੇਡ ਪ੍ਰਮੋਟਰ ਬ੍ਰਿਜ ਗੋਇਲ, ਕਰਨੈਲ ਸਿੰਘ ਪੀਰ ਮੁਹੰਮਦ, ਜਸਬੀਰ ਸਿੰਗ ਮੁਹਾਲੀ, ਜੱਥੇਦਾਰ ਗੁਰਮੇਲ ਸਿੰਘ ਸੰਗੋਵਾਲ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article