PUNJABMAILUSA.COM

ਸਿੱਖ ਸੈਂਟਰ ਆਫ ਪੈਸਫਿਕ ਕੋਸਟ, ਸੈਲਮਾ ਵਿਖੇ 22ਵਾਂ ਮਹਾਨ ਨਗਰ ਕੀਰਤਨ 17 ਅਪ੍ਰੈਲ ਨੂੰ

ਸਿੱਖ ਸੈਂਟਰ ਆਫ ਪੈਸਫਿਕ ਕੋਸਟ, ਸੈਲਮਾ ਵਿਖੇ 22ਵਾਂ ਮਹਾਨ ਨਗਰ ਕੀਰਤਨ 17 ਅਪ੍ਰੈਲ ਨੂੰ

ਸਿੱਖ ਸੈਂਟਰ ਆਫ ਪੈਸਫਿਕ ਕੋਸਟ, ਸੈਲਮਾ ਵਿਖੇ 22ਵਾਂ ਮਹਾਨ ਨਗਰ ਕੀਰਤਨ 17 ਅਪ੍ਰੈਲ ਨੂੰ
March 30
09:45 2016

18
ਸੈਲਮਾ, 30 ਮਾਰਚ (ਪੰਜਾਬ ਮੇਲ)- ਸਿੱਖ ਸੈਂਟਰ ਆਫ ਪੈਸਫਿਕ ਕੋਸਟ ਸੈਲਮਾ ਵਿਖੇ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ 22ਵਾਂ ਮਹਾਨ ਨਗਰ ਕੀਰਤਨ 17 ਅਪ੍ਰੈਲ ਨੂੰ 2016 ਦਿਨ ਐਤਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਭਾਵਨਾ ਨਾਲ ਸਜਾਇਆ ਜਾ ਰਿਹਾ ਹੈ।
15 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 8.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 16 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਹੋਵੇਗੀ। 17 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ 10 ਵਜੇ ਤੋਂ 1.30 ਵਜੇ ਤੱਕ ਮਹਾਨ ਨਗਰ ਕੀਰਤਨ ਹੋਵੇਗਾ। ਗੁਰੂ ਰੂਪ ਸੰਗਤ ਦੀ ਪੁਰਜ਼ੋਰ ਮੰਗ ‘ਤੇ ਫਿਰ ਇਸ ਵਾਰ ਪੰਥ ਪ੍ਰਸਿੱਧ ਕਥਾਵਾਚਕ ਸਰਬਜੀਤ ਸਿੰਘ ਧੂੰਦਾਂ 15, 16 ਅਪ੍ਰੈਲ ਦੀ ਸ਼ਾਮ 7 ਤੋਂ 8.15 ਵਜੇ ਤੱਕ ਸੰਗਤਾਂ ਨੂੰ ਕਥਾ ਸਰਵਣ ਕਰਵਾਉਣਗੇ। 15 ਤੇ 16 ਅਪ੍ਰੈਲ ਸ਼ਾਮ ਨੂੰ 5 ਵਜੇ ਤੋਂ ਲੈ ਕੇ 7 ਵਜੇ ਤੱਕ ਕੀਰਤਨ ਦਿਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਗੁਰੂ ਘਰ ਦਾ ਹਜ਼ੂਰੀ ਜੱਥਾ ਭਾਈ ਜੋਗਿੰਦਰ ਸਿੰਘ ਚੰਦਨ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ। ਤਿੰਨੇ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਹੋਰ ਜਾਣਕਾਰੀ ਲਈ ਪੰਜਾਬ ਮੇਲ ਦੇ ਸਫਾ ਨੰਬਰ 15 ‘ਤੇ ਲੱਗੇ ਇਸ਼ਤਿਹਾਰ ਨੂੰ ਦੇਖਿਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article
    ਚੀਨ ਦੀ ਟੈਲੀਕਾਮ ਕੰਪਨੀ ਹੁਵਾਈ ‘ਤੇ ਅਮਰੀਕਾ ਨੇ ਲਗਾਈਆਂ ਸਖ਼ਤ ਪਾਬੰਦੀਆਂ

ਚੀਨ ਦੀ ਟੈਲੀਕਾਮ ਕੰਪਨੀ ਹੁਵਾਈ ‘ਤੇ ਅਮਰੀਕਾ ਨੇ ਲਗਾਈਆਂ ਸਖ਼ਤ ਪਾਬੰਦੀਆਂ

Read Full Article
    ਟਰੰਪ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ‘ਚ ਯੋਗ ਬਦਲਾਅ ਕਰਨ ਦੀ ਘੋਸ਼ਣਾ ਲਈ ਪੂਰੀ ਤਰ੍ਹਾਂ ਤਿਆਰ

ਟਰੰਪ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ‘ਚ ਯੋਗ ਬਦਲਾਅ ਕਰਨ ਦੀ ਘੋਸ਼ਣਾ ਲਈ ਪੂਰੀ ਤਰ੍ਹਾਂ ਤਿਆਰ

Read Full Article
    ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 70 ਪਾਕਿਸਤਾਨੀਆਂ ਨੂੰ ਅਮਰੀਕਾ ਭੇਜੇਗਾ ਵਾਪਸ

ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 70 ਪਾਕਿਸਤਾਨੀਆਂ ਨੂੰ ਅਮਰੀਕਾ ਭੇਜੇਗਾ ਵਾਪਸ

Read Full Article
    ਭਾਰਤ ਦੀਆਂ ਲੋਕ ਸਭਾ ਚੋਣਾਂ ਲਈ ਸਿਖਰ ‘ਤੇ ਪੁੱਜਾ ਚੋਣ ਪ੍ਰਚਾਰ

ਭਾਰਤ ਦੀਆਂ ਲੋਕ ਸਭਾ ਚੋਣਾਂ ਲਈ ਸਿਖਰ ‘ਤੇ ਪੁੱਜਾ ਚੋਣ ਪ੍ਰਚਾਰ

Read Full Article