PUNJABMAILUSA.COM

ਸਿੱਖ ਸੰਗਤਾਂ ਨੇ ਆਪਣਾ ਖੂਨ ਕੱਢ ਕੇ ਕੀਤਾ ਬਾਦਲ ਦਾ ਵਿਰੋਧ

ਸਿੱਖ ਸੰਗਤਾਂ ਨੇ ਆਪਣਾ ਖੂਨ ਕੱਢ ਕੇ ਕੀਤਾ ਬਾਦਲ ਦਾ ਵਿਰੋਧ

ਸਿੱਖ ਸੰਗਤਾਂ ਨੇ ਆਪਣਾ ਖੂਨ ਕੱਢ ਕੇ ਕੀਤਾ ਬਾਦਲ ਦਾ ਵਿਰੋਧ
November 01
04:30 2015

15
ਮੋਹਾਲੀ, 31 ਅਕਤੂਬਰ (ਪੰਜਾਬ ਮੇਲ)- ਚੰਡੀਗੜ੍ਹ-ਮੋਹਾਲੀ ਸੀਮਾ ‘ਤੇ ਪੁਲਸ ਦੇ ਸਖਤ ਪਹਿਰੇ ਦੇ ਵਿਚ ਸ਼ੁੱਕਰਵਾਰ ਨੂੰ ਸਿੱਖ ਸੰਗਤ ਧਰਨੇ ‘ਤੇ ਬੈਠੀ ਹੋਈ ਸੀ। ਸਿੱਖ ਸੰਗਤਾਂ ਵਿਚ ਅਜੇ ਤੱਕ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁਆਫੀ ਦੇਣ ਵਾਲੇ ਜੱਥੇਦਾਰਾਂ ਦੇ ਖਿਲਾਫ ਗੁੱਸਾ ਹੈ, ਜਿਸ ਦਾ ਪ੍ਰਗਟਾਵਾ ਉਨ੍ਹਾਂ ਨੇ ਇਕ ਬੇਹੱਦ ਅਜੀਬ ਢੰਗ ਨਾਲ ਕੀਤਾ। ਸ਼ੁੱਕਰਵਾਰ ਰਾਤ ਦੋ ਵਜੇ ਸਿੱਖ ਸੰਗਤ ਨੇ ਫੈਸਲਾ ਲਿਆ ਕਿ ਉਨ੍ਹਾਂ ਦੀਆਂ ਮੰਗਾਂ ਸੁਣਨ ਤੇ ਮੰਨਣ ਵਾਲਾ ਕੋਈ ਨਹੀਂ ਹੈ ਅਤੇ ਲਈ ਉਨ੍ਹਾਂ ਨੇ ਆਪਣਾ ਖੂਨ ਕੱਢ ਕੇ ਮੁੱਖ ਮੰਤਰੀ ਬਾਦਲ ਨੂੰ ਭੇਜਣਗੇ। ਜਿਵੇਂ ਹੀ ਖੂਨ ਕੱਢਣ ਦੀ ਗੱਲ ਸਾਹਮਣੇ ਆਈ ਤਾਂ ਹਰ ਕੋਈ ਆਪਣੀ ਬਾਂਹ ਅੱਗੇ ਕਰਨ ਲੱਗਾ। ਜਿਸ ਤੋਂ ਬਾਅਦ 60 ਲੋਕਾਂ ਅਤੇ ਧਰਨੇ ਦੀ ਅਗਵਾਈ ਕਰਨ ਵਾਲੇ ਪੰਜ ਸਿੱਖ ਪ੍ਰਚਾਰਕਾਂ ਨੇ ਸਰਿੰਜਾਂ ਨਾਲ ਖੂਨ ਕੱਢ ਕੇ ਇਕ ਕੱਚ ਦੀ ਕੌਲੀ ਭਰ ਲਈ ਅਤੇ ਚੰਡੀਗੜ੍ਹ ਪੁਲਸ ਰਾਹੀਂ ਮੁੱਖ ਮੰਤਰੀ ਬਾਦਲ ਨੂੰ ਭੇਜ ਦਿੱਤੀ।
ਸਿੱਖ ਸੰਗਤ ਜਥੇਦਾਰਾਂ ਨੂੰ ਹਟਾਉਣ ਦੀ ਮੰਗ ਕਰ ਰਹੀ ਹੈ ਤੇ ਇਸ ਲਈ ਕੁਝ ਸੰਗਠਨਾਂ ਨੇ ਸਰਬਤ ਖਾਲਸਾ ਬੁਲਾਇਆ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਦਫਤਰ ਦੇ ਬਾਹਰ ਪਹਿਲੀ ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨੇ ਦੇਣ ਦਾ ਐਲਾਨ ਵੀ ਕਰ ਦਿੱਤਾ ਹੈ। ਫਿਲਹਾਲ ਜੁਆਇੰਟ ਅਕਾਲੀ ਦਲ ਨੇ ਜੱਥੇਦਾਰਾਂ ਨੂੰ ਲਗਾਉਣ, ਹਟਾਉਣ ਤੇ ਉਨ੍ਹਾਂ ਦਾ ਕਾਰਜ ਖੇਤਰ ਤੈਅ ਕਰਨ ਲਈ 10 ਨਵੰਬਰ ਨੂੰ ਅੰਮ੍ਰਿਤਸਰ ਵਿਚ ਸਰਬਤ ਖਾਲਸਾ ਬੁਲਾਇਆ ਹੈ। ਸਰਬਤ ਖਾਲਸਾ ਵਿਚ ਦੇਸ਼ ਨਹੀਂ ਸਗੋਂ ਵਿਦੇਸ਼ਾਂ ਤੱਕ ਦੇ ਸਿੱਖ ਬੁੱਧੀਜੀਵੀ ਸ਼ਾਮਲ ਹੋਣਗੇ। ਦਮਦਮੀ ਟਕਸਾਲ ਦੇ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਜੱਥੇਦਾਰਾਂ ਨੂੰ ਹਟਾਇਆ ਨਹੀਂ ਜਾਂਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article