PUNJABMAILUSA.COM

ਸਿੱਧੂ ਜਾਣਗੇ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ, ਬੀਜੇਪੀ ਲੀਡਰ ਨੇ ਕਿਹਾ ‘ਅੱਤਵਾਦੀ’

ਸਿੱਧੂ ਜਾਣਗੇ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ, ਬੀਜੇਪੀ ਲੀਡਰ ਨੇ ਕਿਹਾ ‘ਅੱਤਵਾਦੀ’

ਸਿੱਧੂ ਜਾਣਗੇ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ, ਬੀਜੇਪੀ ਲੀਡਰ ਨੇ ਕਿਹਾ ‘ਅੱਤਵਾਦੀ’
August 02
22:10 2018

ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਮਿਰ ਖ਼ਾਨ, ਨਵਜੋਤ ਸਿੰਘ ਸਿੱਧੂ ਸਮੇਤ ਕਈ ਦਿੱਗਜ ਨੇਤਾਵਾਂ ਨੂੰ ਸੱਦਾ ਭੇਜਿਆ ਹੈ। ਸਿੱਧੂ ਨੇ ਇਸ ਨੂੰ ਪ੍ਰਵਾਨ ਵੀ ਕਰ ਲਿਆ ਹੈ ਤੇ ਉੱਧਰੋਂ ਬੀਜੇਪੀ ਦੇ ਸੀਨੀਅਰ ਨੇਤਾ ਸੁਬਰਾਮਣੀਅਮ ਸਵਾਮੀ ਨੇ ਗੱਲਬਾਤ ਦੌਰਾਨ ਕਿਹਾ ਕਿ ਜੋ ਲੋਕ ਪਾਕਿਸਤਾਨ ਜਾਣਗੇ, ਉਨ੍ਹਾਂ ਨੂੰ ਅੱਤਵਾਦੀ ਮੰਨਿਆ ਜਾਣਾ ਚਾਹੀਦਾ ਹੈ।
ਸਵਾਮੀ ਨੇ ਕਿਹਾ ਕਿ ਜੋ ਵੀ ਲੋਕ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ, ਉਨ੍ਹਾਂ ਨੂੰ ਕਾਲ਼ੀ ਸੂਚੀ ਵਿੱਚ ਪਾ ਦੇਣਾ ਚਾਹੀਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਬੁਰੀ ਨਜ਼ਰ ਨਾਲ ਵੇਖਿਆ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਅੱਤਵਾਦੀ ਵਾਂਗ ਦੇਖਿਆ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਕ੍ਰਿਕੇਟਰ ਤੋਂ ਨੇਤਾ ਬਣੇ ਇਮਰਾਨ ਖ਼ਾਨ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਦਾਕਾਰ ਆਮਿਰ ਖ਼ਾਨ, ਕ੍ਰਿਕੇਟਰ ਕਪਿਲ ਦੇਵ, ਸੁਨੀਲ ਗਾਵਸਕਰ ਤੇ ਨਵਜੋਤ ਸਿੱਧੂ ਨੂੰ ਸੱਦਾ ਭੇਜਿਆ ਹੈ।
ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਇਸ ਸਮਾਗਮ ਵਿੱਚ ਸੱਦਾ ਦੇਣ ਦੀ ਯੋਜਨਾ ਬਣਾਈ ਹੈ, ਇਸ ਸਬੰਧੀ ਵਿਦੇਸ਼ ਮੰਤਰਾਲੇ ਤੋਂ ਜਵਾਬ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਮੋਦੀ ਨੇ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਤਤਕਾਲੀ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸ਼ਾਮਲ ਹੋਣ ਦਾ ਨਿਉਂਦਾ ਭੇਜਿਆ ਸੀ ਤੇ ਸ਼ਰੀਫ਼ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਵੀ ਕੀਤੀ ਸੀ। ਹੁਣ ਜੇਕਰ ਮੋਦੀ ਵੀ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਜਾਂਦੇ ਹਨ, ਤਾਂ ਕੀ ਸੁਬਰਾਮਣੀਅਮ ਸਵਾਮੀ ਦਾ ਇਹੋ ਬਿਆਨ ਹੋਵੇਗਾ, ਇਹ ਵੇਖਣ ਲਾਇਕ ਰਹੇਗਾ।

About Author

Punjab Mail USA

Punjab Mail USA

Related Articles

ads

Latest Category Posts

    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article