PUNJABMAILUSA.COM

ਸਿੱਧੂ ਦੀਆਂ ਆਸਾਂ ‘ਤੇ ਆਮ ਆਦਮੀ ਪਾਰਟੀ ਨੇ ਫੇਰਿਆ ਪਾਣੀ

ਸਿੱਧੂ ਦੀਆਂ ਆਸਾਂ ‘ਤੇ ਆਮ ਆਦਮੀ ਪਾਰਟੀ ਨੇ ਫੇਰਿਆ ਪਾਣੀ

ਸਿੱਧੂ ਦੀਆਂ ਆਸਾਂ ‘ਤੇ ਆਮ ਆਦਮੀ ਪਾਰਟੀ ਨੇ ਫੇਰਿਆ ਪਾਣੀ
September 22
22:00 2016

sidhu
ਸੰਗਰੂਰ, 22 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨਵਜੋਤ ਸਿੱਧੂ, ਪਰਗਟ ਸਿੰਘ ਤੇ ਬੈਂਸ ਭਰਾਵਾਂ ਨਾਲ ਗੱਠਜੋੜ ਨਹੀਂ ਕਰੇਗੀ। ਕਿਸੇ ਵੀ ਪਾਰਟੀ ਨਾਲ ਗੱਠਜੋੜ ‘ਆਪ’ ਦੇ ਸਿਧਾਂਤਾਂ ਦੇ ਖਿਲਾਫ ਹੈ। ਇਹ ਦਾਅਵਾ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕੀਤਾ ਹੈ।
ਉਨ੍ਹਾਂ ਆਖਿਆ ਕਿ ਕੋਈ ਵੀ ਪਾਰਟੀ ਬਾਹਰ ਤੋਂ ਆਪ ਨੂੰ ਸਮਰਥਨ ਕਰ ਸਕਦੀ ਹੈ ਪਰਅਜਿਹੀਆਂ ਧਿਰਾਂ ਨੂੰ ਚੋਣ ਨਹੀਂ ਲੜਾਇਆ ਜਾ ਸਕਦਾ। ਅਜਿਹਾ ਇਸ ਲਈ ਕਿਉਂਕਿਪਾਰਟੀ ਦੇ ਸਿਧਾਂਤ ਇਸ ਦੀ ਆਗਿਆ ਨਹੀਂ ਦਿੰਦੇ। ਇਸ ਤਰ੍ਹਾਂ ਸਿੱਧੂ ਦੇ ਉਨ੍ਹਾਂ ਸੰਕੇਤਾਂ ‘ਤੇ ਵਿਰਾਮ ਲੱਗ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲੋਕ ਪੱਖੀ ਧਿਰ ਨਾਲ ਗੱਠਜੋੜ ਕਰਨ ਦੀ ਗੱਲ ਕਹੀ ਸੀ।
ਉਂਝ, ਬੀਜੇਪੀ ਦੇ ਸਾਬਕਾ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅਵਾਜ਼ -ਏ-ਪੰਜਾਬ ਨੂੰ ਰਾਜਨੀਤਕ ਪਾਰਟੀ ਨਾ ਬਣਾਉਣ ਦੇ ਕੀਤੇ ਗਏ ਐਲਾਨ ਤੋਂ ਆਮ ਆਦਮੀ ਪਾਰਟੀ ਬਾਗੋਬਾਗ ਹੈ। ਭਗਵੰਤ ਮਾਨ ਨੇ ਵੀ ਸਿੱਧੂ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਆਖਿਆ ਕਿ ਸਿੱਧੂ ਦਾ ਫੈਸਲਾ ਪੰਜਾਬ ਦੇ ਹਿੱਤ ਵਿੱਚ ਹੈ। ਇਸ ਲਈ ਉਹ ਇਸ ਦਾ ਸਵਾਗਤ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾਕਟਰ ਨਵਜੋਤ ਕੌਲ ਸਿੱਧੂ ਵੱਲੋਂ ਸ਼ਰਤ ਨਾਲ ਸਮਰਥਨ ਦੇ ਦਿੱਤੇ ਗਏ ਬਿਆਨ ਉਤੇ ਸਵਾਲ ਵੀ ਖੜ੍ਹੇ ਕੀਤੇ।
ਮਾਨ ਨੇ ਆਖਿਆ ਕਿ ਸਿੱਧੂ ਜੋੜੇ ਨੂੰ ਨਾਲ ਲੈ ਕੇ ਚੱਲਣ ਦਾ ਫੈਸਲਾ ਹੁਣ ਪਾਰਟੀ ਨੇ ਹੀ ਕਰਨਾ ਹੈ। ਮਾਨ ਅਨੁਸਾਰ ਉਨ੍ਹਾਂ ਦੀ ਪਾਰਟੀ ਪੰਜਾਬ ਨੂੰ ਬਚਾਉਣ ਲਈ ਬਿਨਾ ਸ਼ਰਤ ਸਮਰਥਨ ਦੇਣ ਵਾਲੀ ਹਰ ਪਾਰਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਆਖਿਆ ਕਿ ਕੋਈ ਵੀ ਪਾਰਟੀ ਬਾਹਰ ਤੋਂ ਆਪ ਨੂੰ ਸਮਰਥਨ ਕਰ ਸਕਦੀ ਹੈ ਪਰ ਅਜਿਹੀਆਂ ਧਿਰਾਂ ਨੂੰ ਚੋਣ ਨਹੀਂ ਲੜਾਇਆ ਜਾ ਸਕਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article