PUNJABMAILUSA.COM

ਸਿੱਧੂ ਨੇ ਇਮਰਾਨ ਖਾਨ ਦੀਆਂ ਸਿਫਤਾਂ ਦੀ ਲਗਾਈ ਝੜੀ

ਸਿੱਧੂ ਨੇ ਇਮਰਾਨ ਖਾਨ ਦੀਆਂ ਸਿਫਤਾਂ ਦੀ ਲਗਾਈ ਝੜੀ

ਸਿੱਧੂ ਨੇ ਇਮਰਾਨ ਖਾਨ ਦੀਆਂ ਸਿਫਤਾਂ ਦੀ ਲਗਾਈ ਝੜੀ
August 18
07:41 2018

ਇਸਲਾਮਾਬਾਦ, 18 ਅਗਸਤ (ਪੰਜਾਬ ਮੇਲ)-ਸਾਬਕਾ ਕ੍ਰਿਕਟਰ ਅਤੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਦੋਸਤ ਅਤੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੱਦੇ ‘ਤੇ ਪਾਕਿਸਤਾਨ ਗਏ ਹੋਏ ਹਨ। ਇਸਲਾਮਾਬਾਦ ‘ਚ ਹੋ ਰਹੇ ਇਮਰਾਨ ਦੇ ਸਹੁੰ ਚੁੱਕ ਸਮਾਗਮ ‘ਚ ਸਿੱਧੂ ਫਰੰਟ ਲਾਈਨ ‘ਚ ਬੈਠੇ ਦਿਖਾਈ ਦਿੱਤੇ।ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਇਮਰਾਨ ਖਾਨ ਦੀਆਂ ਸਿਫਤਾਂ ਦੀ ਝੜੀ ਲਗਾ ਦਿੱਤੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਤਿਹਾਸਕ ਪਲਾਂ ‘ਚ ਸ਼ਾਮਲ ਹੋਣ ਦਾ ਉਨ੍ਹਾਂ ਨੂੰ ਸੱਦਾ ਮਿਲਿਆ ਹੈ ਜੋ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਇਮਰਾਨ ਖਾਨ ਦੀਆਂ ਸਿਫਤਾਂ ਦੇ ਕਸੀਦੇ ਪੜ੍ਹਦੇ ਹੋਏ ਕਿਹਾ— ”ਹੈ ਸਮੇਂ ਨਦੀ ਕੀ ਬਾੜ ਕਿ ਅਕਸਰ ਸਭ ਬਹਿ ਜਾਇਆ ਕਰਤੇ ਹੈਂ,
ਹੈ ਸਮੇਂ ਬੜਾ ਤੂਫਾਨ ਪ੍ਰਬਲ ਪਰਬਤ ਬੀ ਜੁੱਕ ਜਾਇਆ ਕਰਤੇ ਹੈਂ,
ਅਕਸਰ ਦੁਨੀਆ ਕੇ ਲੋਗ ਸਮੇਂ ਮੇ ਚੱਕਰ ਖਾਇਆ ਕਰਤੇ ਹੈਂ
ਪਰ ਕੁਛ ਖਾਨ ਸਾਹਿਬ ਜੈਸੇ ਬੀ ਹੋਤੇ ਹੈਂ ਜੋ ਇਤਿਹਾਸ ਬਨਾਇਆ ਕਰਤੇ ਹੈਂ।”
ਉਨ੍ਹਾਂ ਆਪਣੇ ਸ਼ਾਇਰਾਨਾ ਅੰਦਾਜ਼ ‘ਚ ਹੀ ਕਿਹਾ ਕਿ ਜੋੜਨ ਵਾਲਿਆਂ ਨੂੰ ਮਾਣ ਮਿਲਦੈ ਤੇ ਤੋੜਨ ਵਾਲਿਆਂ ਨੂੰ ਅਪਮਾਨ ਮਿਲਦੈ। ਅਸੀਂ ਜੋੜਨ ਵਾਲਿਆਂ ‘ਚੋਂ ਹਾਂ। ਉਨ੍ਹਾਂ ਖਾਨ ਦੇ ਗਰਾਊਂਡ ‘ਚ ਉਤਰਨ ਦੀ ਗੱਲ ਵੀ ਯਾਦ ਕੀਤੀ। ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਇਕਲੌਤੇ ਭਾਰਤੀ ਹਨ ਜੋ ਪਾਕਿਸਤਾਨ ਪੁੱਜੇ ਹਨ। ਇਮਰਾਨ ਖਾਨ ਵਲੋਂ ਕਪਿਲ ਦੇਵ ਅਤੇ ਸੁਨੀਲ ਗਾਵਸਕਰ ਨੂੰ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਸੀ। ਉਨ੍ਹਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਖੁਸ਼ ਹੋ ਕੇ ਮੁਲਾਕਾਤ ਕੀਤੀ। ਪਾਕਿਸਤਾਨੀ ਮੀਡੀਆ ਵਲੋਂ ਵੀ ਸਿੱਧੂ ਦੀ ਸਿਫਤ ਕੀਤੀ ਜਾ ਰਹੀ ਹੈ। ਸਿੱਧੂ 15 ਦਿਨਾਂ ਦੇ ਵੀਜ਼ੇ ‘ਤੇ ਪਾਕਿਸਤਾਨ ਗਏ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article