PUNJABMAILUSA.COM

ਸਿੱਧੂ ਨੇ ਬਾਦਲਾਂ ਨੂੰ ਪੰਥ ‘ਚੋਂ ਛੇਕਣ ਦੀ ਕੀਤੀ ਮੰਗ

September 14
12:08 2018

ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਥੇ ਜਥੇਦਾਰ ਖੁਦ ਹਾਜ਼ਰ ਨਹੀਂ ਸਨ ਪਰ ਸਿੱਧੂ ਵਲੋਂ ਬੰਦ ਲਿਫਾਫੇ ‘ਚ ਇਹ ਚਿੱਠੀ ਜਥੇਦਾਰ ਲਈ ਸਕੱਤਰੇਤ ਦੇ ਅਮਲੇ ਨੂੰ ਸੌਂਪ ਦਿੱਤੀ। ਸਿੱਧੂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਅਦਬੀ ਦੀਆਂ ਘਟਨਾਵਾਂ ‘ਚ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਨੂੰ ਪੰਥ ‘ਚੋਂ ਕੱਢਣ ਲਈ ਇਹ ਸ਼ਿਕਾਇਤ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ