PUNJABMAILUSA.COM

ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਮਿਲ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸੀਆਂ

ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਮਿਲ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸੀਆਂ

ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਮਿਲ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸੀਆਂ
June 10
07:48 2019

ਨਵੀਂ ਦਿੱਲੀ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰ ਲਈ ਹੈ। ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸ ਦਿੱਤੀਆਂ ਹਨ। ਦਰਅਸਲ, ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਿੱਧਾ ਟਕਰਾਅ ਚੱਲ ਰਿਹਾ ਹੈ। ਇਸੇ ਦਰਮਿਆਨ ਕੈਪਟਨ ਨੇ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ, ਜੋ ਸਿੱਧੂ ਨੇ ਹਾਲੇ ਤਕ ਨਹੀਂ ਸੰਭਾਲਿਆ ਹੈ। ਪਰ ਜੋ ਹਾਲਾਤ ਹਨ ਉਸ ਤੋਂ ਜਾਪਦਾ ਹੈ ਕਿ ਉਹ ਨਵਾਂ ਮੰਤਰਾਲਾ ਨਹੀਂ ਸੰਭਾਲਣਗੇ। ਸਿੱਧੂ ਨੇ ਕਹਿ ਦਿੱਤਾ ਸੀ ਕਿ ਉਹ ਪਾਰਟੀ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਹੀ ਅਗਲਾ ਫੈਸਲਾ ਲੈਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਫਰੈਂਡਲੀ ਮੈਚ ਸਬੰਧੀ ਬਿਆਨ ਦਿੱਤਾ ਸੀ, ਜਿਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਤੇ ਹੋਰ ਸ਼ਹਿਰੀ ਸੀਟਾਂ ‘ਤੇ ਕਾਂਗਰਸ ਦੀ ਹੋਈ ਹਾਰ ਦਾ ਠੀਕਰਾ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹ ਦਿੱਤਾ ਸੀ। ਕੈਪਟਨ ਦੇ ਸਮਰਥਨ ਵਿੱਚ ਬਹੁਤੇ ਮੰਤਰੀ ਆ ਗਏ ਸਨ ਪਰ ਕਿਸੇ ਵਿਧਾਇਕ ਜਾਂ ਹੋਰ ਲੀਡਰ ਨੇ ਨਵਜੋਤ ਸਿੰਘ ਸਿੱਧੂ ਦੀ ਹਮਾਇਤ ਨਹੀਂ ਸੀ ਕੀਤੀ। ਇਸ ਮਗਰੋਂ ਨਵਜੋਤ ਸਿੰਘ ਸਿੱਧੂ ਇਕੱਲੇ ਹੀ ਪ੍ਰੈਸ ਕਾਨਫ਼ਰੰਸ ਤੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਦੱਸਣ ਵਿੱਚ ਲੱਗੇ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article