PUNJABMAILUSA.COM

ਸਿੱਧੂ ਪਾਕਿਸਤਾਨ ਆਰਮੀ ਚੀਫ ਨਾਲ ਗਲੇ ਮਿਲ ਚੌ-ਤਰਫਾ ਘਿਰੇ

ਸਿੱਧੂ ਪਾਕਿਸਤਾਨ ਆਰਮੀ ਚੀਫ ਨਾਲ ਗਲੇ ਮਿਲ ਚੌ-ਤਰਫਾ ਘਿਰੇ

ਸਿੱਧੂ ਪਾਕਿਸਤਾਨ ਆਰਮੀ ਚੀਫ ਨਾਲ ਗਲੇ ਮਿਲ ਚੌ-ਤਰਫਾ ਘਿਰੇ
August 19
09:00 2018

ਦੀਨਾਨਗਰ, 19 ਅਗਸਤ (ਪੰਜਾਬ ਮੇਲ)- ਪਾਕਿਸਤਾਨ ਜਾ ਕੇ ਉਥੋਂ ਦੇ ਆਰਮੀ ਚੀਫ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਗਲੇ ਮਿਲਣ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਦੀਨਾਨਗਰ ‘ਚ ਤਿੰਨ ਸਾਲ ਪਹਿਲਾਂ 27 ਜੁਲਾਈ 2015 ਨੂੰ ਅੱਤਵਾਦੀਆਂ ਦੇ ਹਮਲੇ ਦੌਰਾਨ ਆਪਣੀ ਇਕ ਬਾਂਹ ਗੁਆ ਚੁੱਕੇ ਸੀ ਤੇ ਦੂਜੇ ਹੱਥ ਦੀਆਂ ਤਿੰਨ ਉਂਗਲੀਆਂ ਦੇ ਸਹਾਰੇ ਜੀਵਨ ਬਤੀਤ ਕਰ ਰਹੇ ਕਮਲਜੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਆਰਮੀ ਚੀਫ ਅੱਤਵਾਦੀਆਂ ਨੂੰ ਤਿਆਰ ਕਰਕੇ ਸਾਡੇ ਦੇਸ਼ ‘ਚ ਭੇਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਸਾਬਿਤ ਕਰ ਦਿੱਤਾ ਕਿ ਉਸ ਲਈ ਦੇਸ਼ ਹਿੱਤ ਤੋਂ ਜ਼ਿਆਦਾ ਨਿੱਜੀ ਹਿੱਤ ਜ਼ਰੂਰੀ ਹਨ। ਉੱਥੇ ਹੀ ਸ਼ਹੀਦ ਹੋਏ ਹੋਮਗਾਰਡ ਜਵਾਨ ਦੇਸ ਰਾਜ ਦੀ ਪਤਨੀ ਸੁਦੇਸ਼ ਕੁਮਾਰੀ ਦੀ ਪਤਨੀ ਨੇ ਸਿੱਧੂ ਦੇ ਪਾਕਿਸਤਾਨ ਜਾ ਕੇ ਸੈਨਾ ਚੀਫ ਬਾਜਵਾ ਦੇ ਗਲੇ ਮਿਲਣ ਨੂੰ ਅੱਤਵਾਦੀਆਂ ਦੇ ਗਲੇ ਮਿਲਣ ਦੇ ਬਾਰਬਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਧੂ ‘ਚ ਗੈਹਰਤ ਹੁੰਦੀ ਤਾਂ ਉਹ ਉੱਥੇ ਨਾ ਜਾਂਦੇ। ਉਸ ਦੀ ਇਸ ਹਰਕਤ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸੇ ਤਰ੍ਹਾਂ ਹਮਲੇ ‘ਚ ਸ਼ਹੀਦ ਹੋਈ ਪਿੰਡ ਅਵਾਂਖਾ ਦੀ ਨਿਰਮਲਾ ਦੇਵੀ ਦੇ ਲੜਕਿਆਂ ਸੰਜੀਵ ਕੁਮਾਰ ਤੇ ਅਜੈ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਦਾ ਪੋਸ਼ਕ ਹੈ। ਜੇਕਰ ਸਿੱਧੂ ਨਿੱਜੀ ਦੌਰੇ ‘ਤੇ ਗਏ ਹਨ ਤਾਂ ਘੱਟ ਤੋਂ ਘੱਟ ਉੱਥੋਂ ਦੀ ਸੈਨਾ ਪ੍ਰਮੁੱਖ ਨੂੰ ਨਹੀਂ ਮਿਲਣਾ ਚਾਹੀਦਾ ਸੀ ਜੋ ਭਾਰਤ ‘ਚ ਅੱਤਵਾਦੀਆਂ ਨੂੰ ਤਿਆਰ ਕਰਕੇ ਭੇਜਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article