PUNJABMAILUSA.COM

ਸਿੱਧੂ ਵੱਲੋਂ ਓ.ਐਸ.ਡੀ. ਦੀ ਛੁੱਟੀ

ਸਿੱਧੂ ਵੱਲੋਂ ਓ.ਐਸ.ਡੀ. ਦੀ ਛੁੱਟੀ

ਸਿੱਧੂ ਵੱਲੋਂ ਓ.ਐਸ.ਡੀ. ਦੀ ਛੁੱਟੀ
February 19
21:34 2018

ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਓ.ਐਸ.ਡੀ. ਸੇਵਾ ਮੁਕਤ ਆਈ.ਏ.ਐਸ. ਅਮਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਸੂਤਰਾਂ ਮੁਤਾਬਕ ਅਮਰ ਸਿੰਘ ਦੀ ਥਾਂ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੰਮ ਸੰਭਾਲਣਗੇ। ਨਵਜੋਤ ਪਿਛਲੀ ਸਰਕਾਰ ਚ ਮੁੱਖ ਸੰਸਦੀ ਸਕੱਤਰ ਰਹਿ ਚੁੱਕੀ ਹੈ ਤੇ ਉਨ੍ਹਾਂ ਕੋਲ ਚੰਗਾ ਅਨੁਭਵ ਹੈ।
ਸੂਤਰਾਂ ਮੁਤਾਬਕ ਸਿੱਧੂ ਅਮਰ ਸਿੰਘ ਦੇ ਕੰਮ ਕਰਨ ਦੇ ਤਰੀਕੇ ਤੋਂ ਖੁਸ਼ ਨਹੀਂ ਸਨ। ਇਸੇ ਲਈ ਉਨ੍ਹਾਂ ਦੀ ਛੁੱਟੀ ਕਰ ਦਿੱਤੀ ਗਈ ਹੈ। ਅਮਰ ਸਿੰਘ ਨੇ ਦਫ਼ਤਰ ਆਉਣਾ ਬੰਦ ਕਰ ਦਿੱਤਾ ਹੈ। ਸਿੱਧੂ ਜਦੋ ਤੋਂ ਮੰਤਰੀ ਬਣੇ ਸਨ ਵਿਭਾਗ ਦਾ ਕੰਮ ਅਮਰ ਸਿੰਘ ਤੋਂ ਸਲਾਹ ਲੈ ਕੇ ਕਰ ਰਹੇ ਸਨ।
ਸੂਤਰਾਂ ਦੱਸਦੇ ਹਨ ਸਿੱਧੂ ਅਮਰ ਸਿੰਘ ਦੇ ਕੰਮ ਕਾਜ ਤੋਂ ਖੁਸ਼ ਨਹੀਂ ਸਨ ਤੇ ਅਮਰ ਸਿੰਘ ਵਿਭਾਗ ਵਿੱਚ ਭਾਰੂ ਪੈ ਰਹੇ ਸਨ ਤੇ ਸਿੱਧੂ ਦੇ ਸਲਾਹਕਾਰ ਹੋਣ ਦੇ ਨਾਤੇ ਅਮਰ ਸਿੰਘ ਕੋਈ ਚੰਗੀ ਸਲਾਹ ਨਹੀਂ ਦੇ ਸਕੇ ਸਗੋਂ ਕਈ ਮਾਮਲਿਆਂ ਚ ਸਿੱਧੂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ।
ਸੂਤਰਾਂ ਮੁਤਾਬਕ ਵਿਭਾਗ ਵਿਚ ਉਸਦਾ ਦਖ਼ਲ ਕਾਫੀ ਵੱਧ ਗਿਆ ਸੀ। ਸਿੱਧੂ ਦੀ ਪਤਨੀ ਹੁਣ ਵਿਭਾਗ ਦਾ ਕੰਮ ਦੇਖਣਗੇ। ਸੂਤਰਾਂ ਦਾ ਕਹਿਣਾ ਹੈ ਦੋਵੇਂ ਮਿਲ ਕਿ ਵਿਭਾਗ ਨੂੰ ਚਲਾਉਣ ਜਾ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਨਵਜੋਤ ਕੌਰ ਸਿੱਧੂ ਕੱਲ੍ਹ ਤੋਂ ਦਫ਼ਤਰ ਆਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article