PUNJABMAILUSA.COM

ਸੀਨੀਅਰ ਪੰਜਾਬੀ ਜੋੜੇ ਵੱਲੋਂ ਜੇ.ਪੀ. ਰਾਹੀਂ ਨਾਗਰਿਕਤਾ ਸਰਟੀਫਿਕੇਟ ਪ੍ਰਾਪਤ ਕਰਨ ਉਤੇ ਖੁਸ਼ੀ ਪ੍ਰਗਟ

ਸੀਨੀਅਰ ਪੰਜਾਬੀ ਜੋੜੇ ਵੱਲੋਂ ਜੇ.ਪੀ. ਰਾਹੀਂ ਨਾਗਰਿਕਤਾ ਸਰਟੀਫਿਕੇਟ ਪ੍ਰਾਪਤ ਕਰਨ ਉਤੇ ਖੁਸ਼ੀ ਪ੍ਰਗਟ

ਸੀਨੀਅਰ ਪੰਜਾਬੀ ਜੋੜੇ ਵੱਲੋਂ ਜੇ.ਪੀ. ਰਾਹੀਂ ਨਾਗਰਿਕਤਾ ਸਰਟੀਫਿਕੇਟ ਪ੍ਰਾਪਤ ਕਰਨ ਉਤੇ ਖੁਸ਼ੀ ਪ੍ਰਗਟ
May 01
16:46 2018

ਆਕਲੈਂਡ, 1 ਮਈ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਦੁਨੀਆ ਦੇ ਨਕਸ਼ੇ ਉਤੇ ਨਿੱਕਾ ਜਿਹਾ ਕਹਾਉਣ ਵਾਲਾ ਦੇਸ਼ ਨਿਊਜ਼ੀਲੈਂਡ ਜਿੱਥੇ ਪ੍ਰਵਾਸੀ ਲੋਕਾਂ ਨੂੰ ਆਪਣੀ ਗੋਦ ਵਿਚ ਬਿਠਾ ਕੇ ਪੱਕਾ ਵਸਨੀਕ ਬਣਾ ਸਾਰੀਆਂ ਸੁੱਖ ਸਹੂਲਤਾਂ ਲਈ ਬਰਾਬਰ ਦਾ ਹੱਕਦਾਰ ਬਣਾ ਦਿੰਦਾ ਹੈ ਉਥੇ ਪੰਜ ਸਾਲ ਬਾਅਦ ਪੱਕੀ ਨਾਗਰਿਕਤਾ ਪ੍ਰਦਾਨ ਕਰਕੇ ਦੇਸ਼ ਨੂੰ ਤੁਹਾਡੀ ਗੋਦੀ ਦੇ ਵਿਚ ਪਾ ਇਹ ਜ਼ਿੰਮੇਵਾਰੀ ਸੌਂਪ ਦਿੰਦਾ ਹੈ ਇਕ ਇਹ ਦੇਸ਼ ਹੁਣ ਤੁਹਾਡਾ ਹੋਇਆ। ਦੇਸ਼ ਦੀ ਨਾਗਰਿਕਤਾ ਲੈਣੀ ਵੀ ਇਕ ਵੱਡੀ ਪ੍ਰਾਪਤੀ ਵਾਂਗ ਹੈ ਅਤੇ ਇਹ ਦੇਸ਼ ਤੁਹਾਡੀ ਸਹੂਲਤ ਮੁਤਾਬਿਕ ਪ੍ਰਾਈਵੇਟ ਸਿਟੀਜ਼ਨਸ਼ਿੱਪ ਰਾਹੀਂ ਤੁਹਾਡੇ ਵੱਲੋਂ ਚੁਣੇ ਗਏ ਜਸਟਿਸ ਆਫ ਦਾ ਪੀਸ ਰਾਹੀਂ ਦੇਸ਼ ਦੀ ਨਾਗਰਿਕਤਾ ਤੁਹਾਡੇ ਤੱਕ ਪੁੱਜਦਾ ਕਰਦਾ ਹੈ। ਸੋ ਕਿਉਂ ਨਾ ਰਹੀਏ ਨਿਊਜ਼ੀਲੈਂਡ?
ਅੱਜ ਅਜਿਹੇ ਹੀ ਇਕ ਮਾਮਲੇ ਦੇ ਵਿਚ ਮੈਨੂੰ (ਹਰਜਿੰਦਰ ਸਿੰਘ ਜੇ.ਪੀ.) ਇਕ ਸੀਨੀਅਰ ਪੰਜਾਬੀ ਜੋੜੇ (ਸ. ਬਲਦੇਵ ਸਿੰਘ ਅਤੇ ਸ੍ਰੀਮਤੀ ਪ੍ਰਕਾਸ਼ ਕੌਰ ਪਿੰਡ ਲੱਖਾ ਜਗਰਾਉਂ) ਨੂੰ ਸਹੁੰ ਚੁਕਾਉਣ ਦਾ ਅਵਸਰ ਪ੍ਰਾਪਤ ਹੋਇਆ। ਇਸ ਜੋੜੇ ਨੇ ਵੀ ਨਿਊਜ਼ੀਲੈਂਡ ਸਰਕਾਰ ਅਤੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਦਾ ਧੰਨਵਾਦ ਕੀਤਾ ਹੈ। ਇਸ ਜੋੜੇ ਨੇ ਅੱਜ ਮੇਰੇ ਘਰ ਪਹੁੰਚ ਕੇ ਦੇਸ਼ ਦਾ ਰਾਸ਼ਟਰੀ ਗੀਤ ਸੁਣਿਆ, ਸਿਟੀਜ਼ਨ ਸ਼ਿੱਪ ਬਾਰੇ ਜਾਣਿਆ ਅਤੇ ਦੇਸ਼ ਪ੍ਰਤੀ ਵਫਾਦਾਰ ਰਹਿਣ ਦਾ ਪ੍ਰਣ ਸਹੁੰ ਚੁੱਕ ਕੇ ਕੀਤਾ। ਦੋਹਾਂ ਜੀਆਂ ਨੂੰ ਸਤਿਕਾਰ ਵਜੋਂ ਚਾਹ-ਪਾਣੀ ਅਤੇ ਮੂੰਹ ਵੀ ਮਿੱਠਾ ਕਰਵਾਇਆ ਗਿਆ। ਇਸ ਜੋੜੇ ਨੇ ਇਹ ਖੁਸ਼ੀ ਭਾਈਚਾਰੇ ਨਾਲ ਸਾਂਝੀ ਕਰਨ ਦੀ ਤਮੰਨਾ ਜ਼ਾਹਿਰ ਕੀਤੀ। ਮੇਰੇ ਪਰਿਵਾਰ ਨੇ ਵੀ ਇਸ ਜੋੜੇ ਨੂੰ ਵਧਾਈ ਦਿੱਤੀ। ਮੇਰੇ ਲਈ ਵੀ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਦੇ ਅੰਦਰਨੀ ਮਾਮਲਿਆਂ ਦੇ ਵਿਭਾਗ ਨੇ ਆਪਣਾ ਵਿਸ਼ਵਾਸ਼ ਮੇਰੇ ਵਿਚ ਪ੍ਰਗਟ ਕਰਕੇ ਬਹੁਤ ਹੀ ਵਿਸ਼ਵਾਸ਼ਯੋਗ ਨਾਗਰਿਕਤਾ ਸਰਟੀਫਿਕੇਟ ਪੁੱਜਦੇ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article