PUNJABMAILUSA.COM

ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਮਾਤਾ ਗੁਰਚਰਨ ਕੌਰ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਮਾਤਾ ਗੁਰਚਰਨ ਕੌਰ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਮਾਤਾ ਗੁਰਚਰਨ ਕੌਰ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ
September 24
12:26 2017

* ਮੁੱਖ ਮੰਤਰੀ ਪੰਜਾਬ ਵੱਲੋ ਮੀਡੀਆ ਸਲਾਹਾਕਾਰ ਸ੍ਰੀ ਰਵੀਨ ਠੁਕਰਾਲ ਨੇ ਮ੍ਰਿਤਕ ਦੇਹਾਂ ਤੇ ਰੀਥਾਂ ਰੱਖ ਕੇ ਭੇਟ ਕੀਤੀ ਸਰਧਾਂਜਲੀ
* ਘਟਨਾਂ ਦੀ ਹਰ ਪਾਸਿਓ ਘੋਰ ਨਿਖੇਧੀ
* ਜਲਦ ਹੀ ਕਾਤਲ ਪੁਲਿਸ ਗ੍ਰਿਫਤ ‘ਚ ਹੋਣਗੇ

ਐਸ.ਏ.ਐਸ.ਨਗਰ: 24 ਸਤੰਬਰ (ਪੰਜਾਬ ਮੇਲ)- ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਜਿਨ੍ਹਾਂ ਦੀ ਕਿ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ ਤੇ 22 ਅਤੇ 23 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤਿਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦੇਹਾਂ ਦਾ ਅੱਜ ਸਰਕਾਰੀ ਸਿਵਲ ਹਸਪਤਾਲ ਮੋਹਾਲੀ ਵਿਖੇ ਪੋਸਟਮਾਟਮ ਕਰਨ ਉਪਰੰਤ ਪੁਰੀਆਂ ਧਾਰਮਿਕ ਰਹੁ ਰੀਤਾਂ ਨਾਲ ਮੋਹਾਲੀ (ਬਲੌਗੀ) ਸਥਿਤ ਸਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਅੰਗਨੀ ਕੇ.ਜੇ ਸਿੰਘ ਦੇ ਵੱਡੇ ਭਰਾ ਵਿਜੇ ਪਾਲ ਸਿੰਘ ਨੇ ਦਿਖਾਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋ ਉਨ੍ਹਾਂ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਮ੍ਰਿਤਕ ਦੇਹਾਂ ਤੇ ਰੀਥਾਂ ਰੱਖ ਕੇ ਸਰਧਾਂਜਲੀ ਭੇਟ ਕੀਤੀ । ਉਨ੍ਹਾਂ ਕਿਹਾ ਕਿ ਕਾਤਲ ਜਲਦੀ ਹੀ ਪੁਲਿਸ ਗ੍ਰਿਫਤ ਚ ਹੋਣਗੇ। ਕਾਤਲਾਂ ਨੁੰ ਬਖਸ਼ਿਆਂ ਨਹੀਂ ਜਾਵੇਗਾ। ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਇਸ ਦੋਹਰੇ ਹੱਤਿਆ ਕਾਂਡ ਲਈ ਵਿਸ਼ੇਸ ਟੀਮ ਦਾ ਗਠਨ ਕਰ ਚੁੱਕੇ ਹਨ ਤਾਂ ਜੋ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਭਾਲ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਦੀ ਜਿਤਨੀ ਨਖੇਪੀ ਕੀਤੀ ਜਾਵੇ ਘੱਟ ਹੈ । ਉਨ੍ਹਾਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਅਤੇ ਸਮਾਜ ਨੂੰ ਨਾ ਪੁਰਿਆ ਜਾਣ ਵਾਲਾ ਘਾਟਾ ਦੱਸਿਆ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ।
ਅੰਤਿਮ ਸੰਸਕਾਰ ਵੇਲੇ ਸਾਬਕਾ ਰੈਜੀਡੈਂਟ ਐਡੀਟਰ ਇੰਡੀਅਨ ਐਕਸਪ੍ਰੈਸ ਸ੍ਰੀ ਵਿਪਨ ਪੱਬੀ, ਡੇਲੀ ਪੋਸਟ ਦੇ ਸਾਬਕਾ ਐਡੀਟਰ ਸਰਬਜੀਤ ਪੰਧੇਰ, ਬਾਬੂ ਸਾਹੀ ਡੋਟ ਕਾਮ ਦੇ ਐਡੀਟਰ ਸ੍ਰੀ ਬਲਜੀਤ ਬੱਲੀ ਸਮੇਤ ਚੰਡੀਗੜ੍ਹ ਅਤੇ ਮੋਹਾਲੀ ਦੇ ਪੱਤਰਕਾਰ ਵੀ ਵੱਡੀ ਗਿਣਤੀ ਵਿੱਚ ਸਾਮਲ ਹੋਏ। ਇਸ ਤੋਂ ਇਲਾਵਾ ਕੌਂਸਲਰ ਕੁਲਜੀਤ ਸਿੰਘ ਬੇਦੀ , ਹੋਰ ਸ਼ਹਿਰੀ ਪਤਵੰਤੇ , ਕੇ.ਜੇ.ਸਿੰਘ ਦੇ ਪਰਿਵਾਰਕ ਮੈਂਬਰ ਅਤੇ ਰਿਸਤੇਦਾਰ ਵੀ ਸਾਮਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article