PUNJABMAILUSA.COM

ਸੀਰੀਆਈ ਫੌਜ ਵਲੋਂ ਕੀਤੇ ਹਵਾਈ ਹਮਲਿਆਂ ‘ਚ 23 ਲੋਕਾਂ ਦੀ ਮੌਤ

February 05
16:45 2018

ਬੇਰੂਤ, 5 ਫਰਵਰੀ (ਪੰਜਾਬ ਮੇਲ)- ਸੀਰੀਆ ਦੇ ਦਮਿਸ਼ਕ ‘ਚ ਰੇਬਲ ਵਿਧਰੋਹੀਆਂ ਦੇ ਕਬਜ਼ੇ ਵਾਲੇ ਇਲਾਕੇ ਨੂੰ ਨਿਸ਼ਾਨਾ ਬਣਾ ਕੇ ਸੀਰੀਆਈ ਫੌਜ ਵਲੋਂ ਕੀਤੇ ਹਵਾਈ ਹਮਲਿਆਂ ‘ਚ 23 ਲੋਕਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਜ਼ ਨੇ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਸ ਇਲਾਕੇ ‘ਚ 4,00,000 ਤੋਂ ਜ਼ਿਆਦਾ ਲੋਕ ਰਹਿੰਦੇ ਹਨ ਤੇ ਇਹ ਲੋਕ ਬੀਤੇ ਕਈ ਹਫਤਿਆਂ ਤੋਂ ਸੀਰੀਅਨ ਸਰਕਾਰ ਦੀ ਗੋਲਾਬਾਰੀ ਦਾ ਸਾਹਮਣਾ ਕਰ ਰਹੇ ਹਨ। ਬ੍ਰਿਟੇਨ-ਬੇਸ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਜ਼ ਦੇ ਮੁਖੀ ਰੇਮੀ ਅਬਦਲ ਰਹਿਮਾਨ ਨੇ ਕਿਹਾ ਕਿ ਪੂਰਬੀ ਗੋਤਾ ਇਲਾਕੇ ‘ਚ ਕਈ ਹਵਾਈ ਹਮਲੇ ਕੀਤੇ ਗਏ ਤੇ ਇਨ੍ਹਾਂ ਹਮਲਿਆਂ ‘ਚ 23 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਚਾਰ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬੇਤ ਸਾਵਾ ਦੇ ਬਜ਼ਾਰ ‘ਚ ਕੀਤੇ ਹਵਾਈ ਹਮਲੇ ‘ਚ 9 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਦੋ ਬੱਚੇ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਹਜ਼ਾਹ ਸ਼ਹਿਰ ‘ਚ ਕੀਤੇ ਇਕ ਹੋਰ ਹਮਲੇ ‘ਚ 6 ਲੋਕਾਂ ਦੀ ਮੌਤ ਹੋਈ ਹੈ।
ਸੀਰੀਆ ‘ਚ ਵਿਧਰੋਹੀਆਂ ਖਿਲਾਫ ਚੱਲ ਰਹੀ ਇਸ ਜੰਗ ‘ਚ 2011 ਤੋਂ ਹੁਣ ਤੱਕ 3,40,000 ਲੋਕ ਮਾਰੇ ਗਏ ਹਨ ਤੇ ਲੱਖਾਂ ਲੋਕਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜਬੂਰ ਹੋਣਾ ਪਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ