PUNJABMAILUSA.COM

ਸੀਰੀਆ ‘ਚ ਜਾਰੀ ਮੌਜੂਦਾ ਸੰਕਟ ਦੇ ਮੱਦੇਨਜ਼ਰ ਰੂਸ ਦੀ ਸਰਕਾਰੀ ਟੀ.ਵੀ. ਨੇ ਦਰਸ਼ਕਾਂ ਤੋਂ ਤੀਜੇ ਵਿਸ਼ਵ ਯੁੱਧ ਲਈ ਤਿਆਰ ਰਹਿਣ ਲਈ ਕਿਹਾ

April 15
05:40 2018

ਮਾਸਕੋ, 15 ਅਪ੍ਰੈਲ (ਪੰਜਾਬ ਮੇਲ)- ਸੀਰੀਆ ‘ਚ ਜਾਰੀ ਮੌਜੂਦਾ ਸੰਕਟ ਦੇ ਮੱਦੇਨਜ਼ਰ ਰੂਸ ਦੀ ਸਰਕਾਰੀ ਟੀ.ਵੀ. ਨੇ ਦਰਸ਼ਕਾਂ ਤੋਂ ਤੀਜੇ ਵਿਸ਼ਵ ਯੁੱਧ ਲਈ ਤਿਆਰ ਰਹਿਣ ਲਈ ਕਿਹਾ ਹੈ। ਇਕ ਮਾਹਰ ਅਲੈਕਜ਼ੈਂਡਰ ਗੋਲਟਸ ਨੇ ਕਿਹਾ ਕਿ ਇਕ ਸਾਲ ਪਹਿਲਾਂ ਮੈਂ ਕਿਹਾ ਸੀ ਕਿ ਇਕ ਸਾਲ ਪਹਿਲਾਂ ਮੈਂ ਕਿਹਾ ਸੀ ਕਿ ਅਸੀਂ ਨਵੇਂ ਸ਼ੀਤ ਯੁੱਧ ‘ਚ ਪ੍ਰਵੇਸ਼ ਕਰ ਰਹੇ ਹਾਂ ਪਰ ਕੋਈ ਵੀ ਮੇਰੇ ਤੋਂ ਸਹਿਮਤ ਨਹੀਂ ਸੀ। ਹੁਣ ਹਰ ਕੋਈ ਸਹਿਮਤ ਹੈ ਪਰ ਇਹ ਵੀ ਸਾਫ ਹੋ ਚੱਕਾ ਹੈ ਕਿ ਦੂਜੇ ਵਿਸ਼ਵ ਯੁੱਧ ‘ਚ ਹਾਲਾਤ ਤੇਜ਼ੀ ਨਾਲ ਬਦਲ ਰਹੇ ਸੀ। ਇਸ ਦੀ ਹਾਲੇ ਸ਼ੁਰੂਆਤ ਹੀ ਹੋਈ ਹੈ। ਦੂਜੇ ਪਾਸੇ ਅਮਰੀਕਾ ‘ਚ ਰੂਸ ਦੇ ਇਸ ਆਂਕਲਨ ਦਾ ਜੰਮ ਕੇ ਮਜ਼ਾਕ ਉਡਾਇਆ ਜਾ ਰਿਹਾ ਹੈ।
ਅਮਰੀਕਾ ‘ਚ ਕਿਹਾ ਜਾ ਰਿਹਾ ਹੈ ਕਿ ਇਹ ਦਿਲਚਸਪ ਹੈ ਕਿ ਰੂਸ ਅਜਿਹੀਆਂ ਬੇਕਾਰ ਗੱਲਾਂ ‘ਤੇ ਯਕੀਨ ਕਰ ਰਿਹਾ ਹੈ। ਟਰੰਪ ਦੇ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਤੋਂ ਅਮਰੀਕੀ ਬੰਬ ਸ਼ੈਲਟਰ ਪ੍ਰੋਡਿਊਸਰ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ। ਦੱਸ ਦਈਏ ਕਿ ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੇ ਸੀਰੀਆਈ ਫੌਜ ਤੇ ਕੈਮੀਕਲ ਰਿਸਰਚ ਸੈਂਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ 100 ਮਿਜ਼ਾਇਲਾਂ ਦਾਗੀਆਂ ਹਨ। ਇਸ ਦੌਰਾਨ ਰੂਸ, ਸੀਰੀਆ ਦੇ ਸਮਰਥਨ ‘ਚ ਉਤਰ ਆਇਆ ਹੈ। ਰੂਸੀ ਕਰਨਲ-ਜਨਰਲ ਸਰਗੇਈ ਰੂਡਸਕੋਈ ਨੇ ਸ਼ਨੀਵਾਰ ਨੂੰ ਦੱਸਿਆ ਕਿ ਰੂਸ ਸੀਰੀਆ ਤੇ ਹੋਰ ਦੇਸ਼ਾਂ ਨੂੰ ਐੱਸ-300 ਮਿਜ਼ਾਇਲ ਸਿਸਟਮ ਦੀ ਸਪਲਾਈ ਕਰਵਾ ਸਕਦਾ ਹੈ।
ਰੂਡਸਕੋਈ ਨੇ ਨਾਲ ਹੀ ਕਿਹਾ ਕਿ ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੇ ਸੀਰੀਆ ‘ਤੇ ਜਿਹੜੀ ਮਿਜ਼ਾਇਲ ਦਾਗੀ ਹੈ। ਉਸ ਨਾਲ ਉਥੇ ਦੀ ਸਥਿਤੀ ਹੋਰ ਖਰਾਬ ਹੋ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸੀਰੀਆ ਦੇ ਜ਼ਿਆਦਾਤਰ ਸ਼ਹਿਰਾਂ ‘ਚ ਹੁਣ ਸਥਿਤੀ ਸ਼ਾਂਤ ਹੈ। ਸੀਰੀਆ ਦੇ ਪੂਰਬੀ ਘੌਤਾ ਦੇ ਡੋਮਾ ‘ਚ ਹੋਏ ਕੈਮੀਕਲ ਹਮਲੇ ਦਾ ਅਮਰੀਕਾ ਨੇ ਬਦਲਾ ਲਿਆ ਹੈ। ਅਮਰੀਕਾ ਨੇ ਆਪਣੇ ਸਹਿਯੋਗੀ ਫਰਾਂਸ ਤੇ ਬ੍ਰਿਟੇਨ ਨਾਲ ਮਿਲ ਕੇ ਸੀਰੀਆ ‘ਤੇ ਫੌਜੀ ਕਾਰਵਾਈ ਕੀਤੀ ਹੈ। ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੇ ਸੀਰੀਆਈ ਫੌਜ ਤੇ ਕੈਮੀਕਲ ਰਿਸਰਚ ਸੈਂਟਰ ਨੂੰ ਨਿਸ਼ਾਨਾ ਬਣਾਇਆ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article