PUNJABMAILUSA.COM

ਸੀਰੀਆ ‘ਚ 177 ਬੱਚਿਆਂ ਸਣੇ 800 ਨਾਗਰਿਕਾਂ ਦੀ ਮੌਤ

ਸੀਰੀਆ ‘ਚ 177 ਬੱਚਿਆਂ ਸਣੇ 800 ਨਾਗਰਿਕਾਂ ਦੀ ਮੌਤ

ਸੀਰੀਆ ‘ਚ 177 ਬੱਚਿਆਂ ਸਣੇ 800 ਨਾਗਰਿਕਾਂ ਦੀ ਮੌਤ
March 07
10:27 2018

ਦੋਉਮਾ, 7 ਮਾਰਚ (ਪੰਜਾਬ ਮੇਲ)- ਸੀਰੀਆ ‘ਚ ਬਾਗੀਆਂ ਦੇ ਕਬਜ਼ੇ ਵਾਲੇ ਪੂਰਬੀ ਘੋਤਾ ‘ਚ ਬੀਤੇ ਦਿਨ ਵੱਡੇ ਪੱਧਰ ‘ਤੇ ਹਵਾਈ ਹਮਲਾ ਹੋਇਆ। ਹਿੰਸਾ ‘ਚ ਵਾਧਾ ਦੇਖਦੇ ਹੋਏ ਫਰਾਂਸ ਤੇ ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਐਮਰਜੰਸੀ ਬੈਠਕ ਆਯੋਜਿਤ ਕਰਨ ਦੀ ਮੰਗ ਕੀਤੀ ਹੈ। ‘ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਇਟਸ’ ਨੇ ਮ੍ਰਿਤਕਾਂ ਦੀ ਗਿਣਤੀ ਦੀ ਤਾਜ਼ਾ ਰਿਪੋਰਟ ‘ਚ ਦੱਸਿਆ ਕਿ ਰੂਸ ਸਮਰਥਿਤ ਸ਼ਾਸਨ ਦੇ ਸੁਰੱਖਿਆ ਬਲਾਂ ਵੱਲੋਂ ਦਮਿਸ਼ਕ ਦੇ ਬਾਹਰੀ ਇਲਾਕੇ ‘ਚ 18 ਫਰਵਰੀ ਤੋਂ ਬਾਅਦ ਕੀਤੇ ਜਾ ਰਹੇ ਹਮਲੇ ‘ਚ ਕਰੀਬ 177 ਬੱਚਿਆਂ ਸਣੇ ਹੁਣ ਤੱਕ 800 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ।
ਉਥੇ ਹੀ ਰੂਸ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਰੂਸੀ ਆਵਾਜਾਈ ਜਹਾਜ਼ ਪੱਛਮੀ ਸੀਰੀਆ ਦੇ ਇਕ ਹਵਾਈ ਅੱਡੇ ‘ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ‘ਚ ਸਵਾਰ 32 ਲੋਕਾਂ ਦੀ ਮੌਤ ਹੋ ਗਈ। ਦਮਿਸ਼ਕ ਨੇੜੇ ਬਾਗੀਆਂ ਦੇ ਕਬਜ਼ੇ ਵਾਲੀ ਆਖਰੀ ਮੁੱਖ ਇਲਾਕੇ ਪੂਰਬੀ ਘੋਤਾ ‘ਚ ਸੁਰੱਖਿਆ ਪ੍ਰੀਸ਼ਦ ਵੱਲੋਂ ਇਕ ਮਹੀਨੇ ਦੇ ਲੰਬੇ ਜੰਗੀਬੰਦੀ ਦੀ ਮੰਗ ਤੋਂ ਬਾਅਦ ਵੀ ਇਕ ਹਫਤੇ ਤੋਂ ਜ਼ਿਆਦਾ ਸਮੇਂ ਤੋਂ ਇਥੇ ਬੰਬਾਰੀ ਤੇ ਝੜਪ ਜਾਰੀ ਹੈ।
ਬ੍ਰਿਟੇਨ ਸਥਿਤ ਨਿਗਰਾਨੀ ਸਮੂਹ ‘ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਇਟਸ’ ਨੇ ਕਿਹਾ ਕਿ ਕਰੀਬ 800 ਮੌਤਾਂ ਹੋਈਆਂ। ਲਗਾਤਾਰ ਹੋ ਰਹੇ ਹਮਲੇ ਕਾਰਨ ਫਰਾਂਸ ਤੇ ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਦੀ ਚੋਟੀ ਯੂਨਿਟ ਸੁਰੱਖਿਆ ਪ੍ਰੀਸ਼ਦ ਦੀ ਐਮਰਜੰਸੀ ਬੈਠਕ ਸੱਦਣ ਦੀ ਅਪੀਲ ਕੀਤੀ ਹੈ। ਅਜਿਹੀ ਸੰਭਾਵਨਾ ਹੈ ਕਿ ਜੰਗਬੰਦੀ ਦੀ ਅਸਫਲਤਾ ‘ਤੇ ਗੱਲਬਾਤ ਆਯੋਜਿਤ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article