PUNJABMAILUSA.COM

ਸੀਰੀਆ ‘ਤੇ ਹਮਲਾ ਜਲਦੀ ਵੀ ਹੋ ਸਕਦਾ ਹੈ ਤੇ ਦੇਰ ਨਾਲ ਵੀ : ਟਰੰਪ

 Breaking News

ਸੀਰੀਆ ‘ਤੇ ਹਮਲਾ ਜਲਦੀ ਵੀ ਹੋ ਸਕਦਾ ਹੈ ਤੇ ਦੇਰ ਨਾਲ ਵੀ : ਟਰੰਪ

ਸੀਰੀਆ ‘ਤੇ ਹਮਲਾ ਜਲਦੀ ਵੀ ਹੋ ਸਕਦਾ ਹੈ ਤੇ ਦੇਰ ਨਾਲ ਵੀ : ਟਰੰਪ
April 12
16:54 2018

ਵਾਸ਼ਿੰਗਟਨ, 12 ਅਪ੍ਰੈਲ (ਪੰਜਾਬ ਮੇਲ)- ਸੀਰੀਆ ‘ਚ ਹੋਏ ਕਥਿਤ ਕੈਮੀਕਲ ਅਟੈਕ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸੀਰੀਆ ਦੇ ਰਾਸ਼ਟਰਪਤੀ ਅਸਦ ਨਾਲ ਬਹੁਤ ਨਰਾਜ਼ ਹਨ। ਉਨ੍ਹਾਂ ਨੇ ਅਸਦ ਨੂੰ ਜਾਨਵਰ ਕਹਿੰਦੇ ਹੋਏ ਇਸ ਸਭ ਦੀ ਕੀਮਤ ਭੁਗਤਣ ਦੀ ਧਮਕੀ ਵੀ ਦਿੱਤੀ ਸੀ। ਵੀਰਵਾਰ ਨੂੰ ਟਰੰਪ ਨੇ ਟਵੀਟ ਕਰਕੇ ਕਿਹਾ ਕਿ ਮੈਂ ਇਹ ਕਦੇ ਨਹੀਂ ਕਿਹਾ ਕਿ ਸੀਰੀਆ ‘ਤੇ ਹਮਲਾ ਕਦੋਂ ਹੋਵੇਗਾ। ਇਹ ਬਹੁਤ ਜਲਦੀ ਵੀ ਹੋ ਸਕਦਾ ਹੈ ਤੇ ਦੇਰ ਨਾਲ ਵੀ। ਮੇਰੇ ਸ਼ਾਸਨ ‘ਚ ਅਮਰੀਕਾ ਨੇ ਇਸਲਾਮਿਕ ਸਟੇਟ ਤੋਂ ਛੁਟਕਾਰਾ ਦਿਵਾਉਣ ਲਈ ਵੱਡਾ ਕੰਮ ਕੀਤਾ ਹੈ।
ਦੱਸਣਯੋਗ ਹੈ ਕਿ ਰਾਸ਼ਟਰਪਤੀ ਟਰੰਪ ਨੇ ਕੁਝ ਹੀ ਦਿਨ ਪਹਿਲਾਂ ਕਿਹਾ ਸੀ ਕਿ ਉਹ ਸੀਰੀਆ ਤੋਂ ਆਪਣੇ ਫੌਜੀ ਕੱਢਣਾ ਚਾਹੁੰਦਾ ਹੈ। ਹਾਲਾਂਕਿ ਦਮਿਸ਼ਕ ਦੇ ਨੇੜੇ ਕਥਿਤ ਤੌਰ ‘ਤੇ ਰਸਾਇਣਕ ਹਮਲੇ ਤੋਂ ਬਾਅਦ ਉਨ੍ਹਾਂ ਦਾ ਮੂਡ ਬਦਲ ਗਿਆ। ਮੰਨਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਟਰੰਪ ਹਮਲੇ ਦੇ ਹੁਕਮ ਦੇ ਸਕਦੇ ਹਨ।
ਟਰੰਪ ਨੇ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਦੀ ਹਿਮਾਇਤ ਕਰਨ ਤੋਂ ਬਾਅਦ ਰੂਸ ਨੂੰ ਚਿਤਾਵਨੀ ਦਿੱਤੀ ਸੀ। ਟਰੰਪ ਨੇ ਕਿਹਾ ਕਿ ਆਮ ਲੋਕਾਂ ‘ਤੇ ਰਸਾਇਣਕ ਹਥਿਆਰਾਂ ਦੇ ਹਮਲੇ ਦੇ ਜਵਾਬ ‘ਚ ਅਮਰੀਕੀ ਮਿਜ਼ਾਇਲਾਂ ਆਉਣਗੀਆਂ। ਰੂਸ ਤਿਆਰ ਰਹੋ ਕਿਉਂਕਿ ਤੁਹਾਨੂੰ ਹਮਲੇ ਦਾ ਹਿੱਸਾ ਨਹੀਂ ਹੋਣਾ ਚਾਹੀਦਾ। ਤੁਹਾਨੂੰ ਲੋਕਾਂ ਦੀ ਮੌਤ ਦਾ ਮਜ਼ਾ ਨਹੀਂ ਲੈਣਾ ਚਾਹੀਦਾ।
ਦੱਸਣਯੋਗ ਹੈ ਕਿ ਪਿਛਲੇ ਹਫਤੇ ਡੂਮਾ ‘ਚ ਹੋਏ ਕੈਮੀਕਲ ਅਟੈਕ ‘ਚ ਘੱਟ ਤੋਂ ਘੱਟ 70 ਲੋਕ ਮਾਰੇ ਗਏ ਸਨ। ਵਾਸ਼ਿੰਗਟਨ ਪੋਸਟ ਨੇ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਹੈ ਕਿ ਇਸ ਅਟੈਕ ‘ਚ ਨਰਵ ਗੈਸ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਤੇ ਉਨ੍ਹਾਂ ਦੇ ਮੁੰਹ ‘ਚੋਂ ਝੱਗ ਨਿਕਲਣ ਲੱਗ ਗਈ।
ਦੁਨੀਆ ਦੇ ਕਈ ਦੇਸ਼ਾਂ ਨੇ ਅਸਦ ਸਰਕਾਰ ਦੀ ਨਿੰਦਾ ਕੀਤਾ ਹੈ। ਹਾਲਾਂਕਿ ਸੀਰੀਆ ਦੇ ਸਹਿਯੋਗੀ ਰੂਸ ਨੇ ਸਾਫ ਕਿਹਾ ਹੈ ਕਿ ਕੋਈ ਕੈਮੀਕਲ ਅਟੈਕ ਨਹੀਂ ਹੋਇਆ ਹੈ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੋਮਵਾਰ ਨੂੰ ਕਿਹਾ ਕਿ ਰੂਸੀ ਮਾਹਰਾਂ ਨੂੰ ਸੀਰੀਆ ਵਿਧਰੋਹੀਆਂ ਦੇ ਕਬਜ਼ੇ ਵਾਲੇ ਸ਼ਹਿਰ ਡੂਮਾ ਤੋਂ ਰਸਾਇਣਕ ਹਮਲੇ ਦੇ ਕੋਈ ਸਬੂਤ ਨਹੀਂ ਮਿਲੇ ਹਨ। ਉਥੇ ਹੀ ਅਬਜ਼ਰਵਰਾਂ ਨੇ ਕਥਿਤ ਕੈਮੀਕਲ ਅਟੈਕ ‘ਚ 150 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ। ਇਸ ‘ਚ ਕਈ ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਸਾਹ ਲੈਣ ‘ਚ ਤਕਲੀਫ ਤੋਂ ਬਾਅਦ 500 ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article