PUNJABMAILUSA.COM

ਸੀ.ਐੱਨ.ਐੱਨ. ਚੈਨਲ ‘ਤੇ ਦਿਖਾਈ ਸਿੱਖਾਂ ਬਾਰੇ ਦਸਤਾਵੇਜ਼ੀ ਫਿਲਮ ਦੀ ਅਮਰੀਕਾ ‘ਚ ਹੋਈ ਚਰਚਾ

 Breaking News

ਸੀ.ਐੱਨ.ਐੱਨ. ਚੈਨਲ ‘ਤੇ ਦਿਖਾਈ ਸਿੱਖਾਂ ਬਾਰੇ ਦਸਤਾਵੇਜ਼ੀ ਫਿਲਮ ਦੀ ਅਮਰੀਕਾ ‘ਚ ਹੋਈ ਚਰਚਾ

ਸੀ.ਐੱਨ.ਐੱਨ. ਚੈਨਲ ‘ਤੇ ਦਿਖਾਈ  ਸਿੱਖਾਂ ਬਾਰੇ ਦਸਤਾਵੇਜ਼ੀ ਫਿਲਮ ਦੀ ਅਮਰੀਕਾ ‘ਚ ਹੋਈ ਚਰਚਾ
May 09
10:31 2018

ਸੈਕਰਾਮੈਂਟੋ, 9 ਮਈ (ਪੰਜਾਬ ਮੇਲ)- ਅਮਰੀਕਾ ਦੇ ਚਰਚਿਤ ਟੀ.ਵੀ. ਚੈਨਲ ਸੀ.ਐੱਨ.ਐੱਨ. ‘ਤੇ ਪਿਛਲੇ ਦਿਨੀਂ ਸਿੱਖਾਂ ਬਾਰੇ ਇਕ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਦਸਤਾਵੇਜ਼ੀ ਫਿਲਮ ‘ਚ ਅਮਰੀਕਾ ਵਿਚ ਸਿੱਖਾਂ ਦੇ ਜੀਵਨ ਬਾਰੇ ਚਾਨਣਾ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉੱਘੇ ਟੀ.ਵੀ. ਹੋਸਟ ਕਮਾਊ ਬੈਲ ਵੱਲੋਂ ਬਣਾਈ ਗਈ ਇਸ 43 ਮਿੰਟ ਦੀ ਦਸਤਾਵੇਜ਼ੀ ਫਿਲਮ ਵਿਚ ਵੱਖ-ਵੱਖ ਸਿੱਖ ਆਗੂਆਂ ਨਾਲ ਗੱਲਾਂਬਾਤਾਂ ਵੀ ਕੀਤੀਆਂ ਗਈਆਂ। ਉਨ੍ਹਾਂ ਤੋਂ ਸਿੱਖਾਂ ਦੇ ਜੀਵਨ ਝਾਤ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਫਿਲਮ ਵਿਚ ਜਿੱਥੇ ਯੂਬਾ ਸਿਟੀ ਦੇ ਨਗਰ ਕੀਰਤਨ ਦੌਰਾਨ ਭਾਰੀ ਸੰਗਤ ਨੂੰ ਦਰਸਾਇਆ ਗਿਆ, ਉਥੇ ਗਤਕਾ, ਕੀਰਤਨੀ ਜੱਥੇ ਅਤੇ ਸਿੱਖਾਂ ਦੇ ਰਹਿਣ-ਸਹਿਣ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ ਗਈ। ਅਮਰੀਕੀ ਫੌਜ ਵਿਚ ਦਸਤਾਰਧਾਰੀ ਲੈਫਟੀਨੈਂਟ ਕਰਨਲ ਕਮਲ ਸਿੰਘ ਕਲਸੀ, ਕਰਮਜੀਤ ਸਿੰਘ ਬੈਂਸ, ਯੂਬਾ ਸਿਟੀ ਦੀ ਮੇਅਰ ਪ੍ਰੀਤ ਡਿਡਬਾਲ, ਹਰਪ੍ਰੀਤ ਸਿੰਘ, ਵਲੇਰੀ ਕੌਰ ਤੋਂ ਇਲਾਵਾ ਕੁਝ ਹੋਰ ਵੀ ਸਿੱਖ ਆਗੂਆਂ ਨਾਲ ਨਿਰਮਾਤਾ ਕਮਾਊ ਬੈਲ ਨੇ ਗੱਲਾਂਬਾਤਾਂ ਕੀਤੀਆਂ। ਇਸ ਤੋਂ ਇਲਾਵਾ ਯੂਬਾ ਸਿਟੀ ਦੇ ਖੇਤ ਵੀ ਦਿਖਾਏ ਗਏ।
ਇਸ ਦਸਤਾਵੇਜ਼ੀ ਫਿਲਮ ਦੀ ਅਮਰੀਕਾ ਭਰ ਵਿਚ ਬਹੁਤ ਚਰਚਾ ਹੈ। ਇਸ ਦੇ ਦਿਖਾਉਣ ਨਾਲ ਅਮਰੀਕੀ ਲੋਕਾਂ ਵਿਚ ਕੁੱਝ ਹੱਦ ਤੱਕ ਸਿੱਖਾਂ ਬਾਰੇ ਜਾਣਕਾਰੀ ਪਹੁੰਚਾਉਣ ਵਿਚ ਮਦਦ ਮਿਲੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article