PUNJABMAILUSA.COM

ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਹੋਈ ਰਜਿਸਟਰ; ‘ਟਰੈਕਟਰ’ ਨੂੰ ਪਾਰਟੀ ਚੋਣ ਨਿਸ਼ਾਨ ਵਜੋਂ ਚੁਣਿਆ

April 14
17:24 2019

ਜਲੰਧਰ, 14 ਅਪ੍ਰੈਲ (ਪੰਜਾਬ ਮੇਲ)- ਬਠਿੰਡਾ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਰਜਿਸਟਰ ਹੋ ਗਈ ਹੈ। ਪਾਰਟੀ ਦੇ ਰਜਿਸਟਰ ਹੋਣ ਤੋਂ ਬਾਅਦ ਜਲਦ ਹੀ ਚੋਣ ਕਮਿਸ਼ਨ ਵਲੋਂ ਪੰਜਾਬ ਏਕਤਾ ਪਾਰਟੀ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਜਾਵੇਗਾ। ਫਿਲਹਾਲ ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਖਹਿਰਾ ਨੇ ‘ਟਰੈਕਟਰ’ ਨੂੰ ਪਾਰਟੀ ਦੇ ਚੋਣ ਨਿਸ਼ਾਨ ਵਜੋਂ ਚੁਣਿਆ ਹੈ। ਟ੍ਰੈਕਟਰ ਦੀ ਚੋਣ ਸੁਖਪਾਲ ਖਹਿਰਾ ਨੇ ਚੋਣ ਨਿਸ਼ਾਨ ‘ਟਾਰਚ ਅਤੇ ਹਾਕੀ’ ਦੀ ਥਾਂ ‘ਤੇ ਕੀਤੀ ਹੈ।
ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਹਮਖਿਆਲੀ ਧਿਰਾਂ ਨਾਲ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ ਚੋਣ ਲੜ ਰਹੀ ਹੈ। ਜਮਹੂਰੀ ਗਠਜੋੜ ਵਲੋਂ ਪੰਜਾਬ ਦੀਆਂ 3 ਲੋਕ ਸਭਾ ਸੀਟਾਂ ਬਠਿੰਡਾ, ਖਡੂਰ ਸਾਹਿਬ ਤੇ ਫਰਦੀਕਟ ਪੰਜਾਬ ਏਕਤਾ ਪਾਰਟੀ ਨੂੰ ਦਿੱਤੀਆਂ ਗਈਆਂ ਹਨ। ਬਠਿੰਡਾ ਤੋਂ ਸੁਖਪਾਲ ਖਹਿਰਾ, ਖਡੂਰ ਸਾਹਿਬ ਤੋਂ ਪਰਮਜੀਤ ਕੌਰ ਖਾਲੜਾ ਅਤੇ ਫਰੀਦਕੋਟ ਤੋਂ ਮਾਸਟਰ ਬਲਦੇਵ ਸਿੰਘ ਨੂੰ ਚੋਣ ਮੈਦਾਨ ਉਤਾਰਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ