PUNJABMAILUSA.COM

ਸੁਖਪਾਲ ਖਹਿਰਾ ਮਾਮਲਾ – ਸਾਬਕਾ ਏ ਜੀ ਦੇ ਖਿਲਾਫ ਜਾਂਚ ਦੇ ਹੁਕਮ

ਸੁਖਪਾਲ ਖਹਿਰਾ ਮਾਮਲਾ – ਸਾਬਕਾ ਏ ਜੀ ਦੇ ਖਿਲਾਫ ਜਾਂਚ ਦੇ ਹੁਕਮ

ਸੁਖਪਾਲ ਖਹਿਰਾ ਮਾਮਲਾ – ਸਾਬਕਾ ਏ ਜੀ ਦੇ ਖਿਲਾਫ ਜਾਂਚ ਦੇ ਹੁਕਮ
December 11
21:25 2017

ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਬਾਰੇ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਕੇਸ ਵਿੱਚ 35 ਲੱਖ ਦੇ ਲੈਣ ਦੇਣ ਦੀ ਗੱਲਬਾਤ ਕਰਨ ਵਾਲੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਮਿਤ ਚੌਧਰੀ ਦੇ ਖਿਲਾਫ ਬਾਰ ਕੌਂਸਲ ਆਫ ਪੰਜਾਬ ਤੇ ਹਰਿਆਣਾ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਬਾਰ ਕੌਂਸਲ ਦੀ ਜਨਰਲ ਹਾਊਸ ਬੈਠਕ ਵਿੱਚ ਅਮਿਤ ਚੌਧਰੀ ਦੇ ਅਕਸ ਨੂੰ ਐਡਵੋਕੇਟ ਦੇ ਨਿਯਮਾਂ ਦੇ ਖਿਲਾਫ ਮੰਨਿਆ ਗਿਆ ਹੈ। ਬਾਰ ਕੌਂਸਲ ਦੇ ਮੁਤਾਬਕ ਇਹ ਗੰਭੀਰ ਮੁੱਦਾ ਨਿਆਂ ਪਾਲਿਕਾ ਦੇ ਅਕਸ ਨੂੰ ਖਰਾਬ ਕਰਦਾ ਹੈ, ਇਸ ਲਈ ਬਾਰ ਕੌਂਸਲ ਇਸ ਬਾਰੇ ਅੱਖਾਂ ਬੰਦ ਨਹੀਂ ਕਰ ਸਕਦੀ।
ਵਰਨਣ ਯੋਗ ਹੈ ਕਿ ਪਿਛਲੇ ਮਹੀਨੇ ਲੋਕ ਇਨਸਾਫ ਪਾਰਟੀ ਦੇ ਐੱਮ ਐੱਲ ਏ ਸਿਮਰਨਜੀਤ ਸਿੰਘ ਬੈਂਸ ਨੇ ਮੀਡੀਆ ਸਾਹਮਣੇ ਇੱਕ ਆਡੀਓ ਜਾਰੀ ਕੀਤੀ ਸੀ, ਜਿਸ ਵਿੱਚ ਸਾਬਕਾ ਐਡਵੋਕੇਟ ਜਨਰਲ ਚੌਧਰੀ ਪੰਜਾਬ ਦੇ ਇੱਕ ਪੀ ਸੀ ਐੱਸ ਅਫਸਰ ਟੀ ਕੇ ਗੋਇਲ ਨਾਲ ਫੋਨ ‘ਤੇ ਗੱਲ ਕਰ ਰਹੇ ਸਨ ਕਿ ਖਹਿਰਾ ਦੀ ਪਟੀਸ਼ਨ ਰੱਦ ਕਰਨ ਦੇ 35 ਲੱਖ ਰੁਪਏ ਦਿੱਤੇ ਗਏ ਹਨ। ਆਪ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਐੱਮ ਐੱਲ ਏ ਸਿਮਰਨਜੀਤ ਸਿੰਘ ਬੈਂਸ ਨੇ ਇਸ ਬਾਰੇ ਹਾਈ ਕੋਰਟ ਦੇ ਚੀਫ ਜਸਟਿਸ ਐੱਸ ਜੇ ਵਜੀਫਦਾਰ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕਰ ਕੇ ਇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਇਸ ਵਿਸ਼ੇ ‘ਤੇ ਮਤਾ ਪਾਸ ਕਰ ਕੇ ਇਸ ਵਿਸ਼ੇ ਨੂੰ ਰਾਜਨੀਤਕ ਮੁੱਦਾ ਮੰਨਦੇ ਹੋਏ ਇਸ ਨੂੰ ਨਿਆਂ ਪਾਲਿਕਾ ‘ਤੇ ਹਮਲਾ ਦੱਸਿਆ ਸੀ। ਐਸੋਸੀਏਸ਼ਨ ਦੇ ਮੁਤਾਬਕ ਨਿਆਂ ਪਾਲਿਕਾ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ, ਇਸ ਤਰ੍ਹਾਂ ਦੇ ਵਿਵਾਦ ਉਠਾਉਣ ਦਾ ਮਤਲਬ ਰਾਜਨੀਤਕ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article