PUNJABMAILUSA.COM

ਸੁਖਪਾਲ ਖਹਿਰਾ ਵੱਲੋਂ ਪੰਜਾਬੀ ਏਕਤਾ ਪਾਰਟੀ (ਪੀ.ਈ.ਪੀ.) ਦੇ ਐਡਹਾਕ ਜਿਲਾ ਪ੍ਰਧਾਨਾਂ ਦੀ ਨਿਯੁਕਤੀ

ਸੁਖਪਾਲ ਖਹਿਰਾ ਵੱਲੋਂ ਪੰਜਾਬੀ ਏਕਤਾ ਪਾਰਟੀ (ਪੀ.ਈ.ਪੀ.) ਦੇ ਐਡਹਾਕ ਜਿਲਾ ਪ੍ਰਧਾਨਾਂ ਦੀ ਨਿਯੁਕਤੀ

ਸੁਖਪਾਲ ਖਹਿਰਾ ਵੱਲੋਂ ਪੰਜਾਬੀ ਏਕਤਾ ਪਾਰਟੀ (ਪੀ.ਈ.ਪੀ.) ਦੇ ਐਡਹਾਕ ਜਿਲਾ ਪ੍ਰਧਾਨਾਂ ਦੀ ਨਿਯੁਕਤੀ
January 10
17:40 2019

ਪ੍ਰਸ਼ੰਸਕਾਂ ਅਤੇ ਹਮਾਇਤੀਆਂ ਵੱਲੋਂ ਪਾਰਟੀ ਨੂੰ ਭਰਪੂਰ ਹੁੰਗਾਰਾ – ਖਹਿਰਾ
ਚੰਡੀਗੜ, 10 ਜਨਵਰੀ (ਪੰਜਾਬ ਮੇਲ)- ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਭਰ ਵਿੱਚ ਪਾਰਟੀ ਨੂੰ ਮਜਬੂਤ ਕਰਨ ਦੇ ਮੱਦੇਨਜਰ ਪਾਰਟੀ ਵਰਕਰਾਂ ਦੀ ਐਕਟਿਵ ਸ਼ਮੂਲੀਅਤ ਯਕੀਨੀ ਬਣਾਏ ਜਾਣ ਦੇ ਮਕਸਦ ਨਾਲ ਅੱਜ ਅੱਗੇ ਵੱਧਦੇ ਹੋਏ 31 ਜਿਲਿਆਂ (ਦਿਹਾਤੀ ਅਤੇ ਸ਼ਹਿਰੀ) ਦੇ ਐਡਹਾਕ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ।
ਜਿਲਾ ਪ੍ਰਧਾਨਾਂ ਦੀ ਲਿਸਟ ਜਾਰੀ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਪੀ.ਈ.ਪੀ. ਬਹੁਤ ਜਲਦ ਜਮੀਨੀ ਪੱਧਰ ਤੱਕ ਹੋਰ ਨਿਯੁਕਤੀਆਂ ਕਰੇਗੀ। ਉਹਨਾਂ ਕਿਹਾ ਕਿ ਨਵੀਂ ਖੇਤਰੀ ਸਿਆਸੀ ਪਾਰਟੀ ਨੂੰ ਮਿਲ ਰਹੇ ਭਰਪੂਰ ਹੁੰਗਾਰੇ ਨੇ ਉਹਨਾਂ ਨੂੰ ਉਤਸ਼ਾਹਿਤ ਕੀਤਾ ਹੈ ਜਿਸ ਨਾਲ ਕਿ ਉਹਨਾਂ ਵਿੱਚ ਵਿਸ਼ਵਾਸ ਹੋਰ ਜਿਆਦਾ ਵੱਧਿਆ ਹੈ। ਉਹਨਾਂ ਕਿਹਾ ਕਿ ਸਾਰੇ ਨਵੇਂ ਨਿਯੁਕਤ ਕੀਤੇ ਗਏ ਜਿਲਾ ਪ੍ਰਧਾਨਾਂ ਨੇ ਸਵੈ ਇੱਛਾ ਨਾਲ ਪੀ.ਈ.ਪੀ. ਦਾ ਹਿੱਸਾ ਬਣਨ ਅਤੇ ਨਿਰਸਵਾਰਥ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਦਾ ਇਰਾਦਾ ਕੀਤਾ ਹੈ। ਉਹਨਾਂ ਕਿਹਾ ਕਿ ਪੀ.ਈ.ਪੀ. ਕਿਸੇ ਵੀ ਪੈਰਾਸ਼ੂਟਰ ਲੀਡਰ ਨੂੰ ਵਰਕਰਾਂ ਉੱਪਰ ਨਹੀਂ ਥੋਪੇਗੀ ਅਤੇ ਇਸ ਦੀ ਬਜਾਏ ਲੋਕਤੰਤਰਿਕ ਕਦਰਾਂ ਕੀਮਤਾਂ ਵਿੱਚ ਵਾਧਾ ਕਰਦੇ ਹੋਏ ਹੋਰਨਾਂ ਦੇ ਨਾਲ ਨਾਲ ਨੋਜਵਾਨਾਂ ਅਤੇ ਅੋਰਤਾਂ ਨੂੰ ਵੀ ਢੁੱਕਵਾਂ ਮੋਕਾ ਦੇਵੇਗੀ।
ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਪੰਜਾਬ ਨੂੰ ਇੱਕ ਚੰਗਾ ਸੂਬਾ ਬਣਾਉਣ ਅਤੇ ਕਾਨੂੰਨ ਦਾ ਰਾਜ ਬਹਾਲ ਕਰਨ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਉਹਨਾਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਦੀ ਅੰਦਰੂਨੀ ਕਾਰਜਸ਼ੈਲੀ ਦੇਖੀ ਹੈ ਅਤੇ ਵੱਡੀਆਂ ਪਦਵੀਆਂ ਉੱਪਰ ਬੈਠੇ ਲੀਡਰਾਂ ਦੇ ਤਾਨਾਸ਼ਾਹੀ ਵਤੀਰੇ ਨੂੰ ਦੇਖ ਕੇ ਉਹ ਬਹੁਤ ਨਿਰਾਸ਼ ਸਨ। ਉਹਨਾਂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਵਾਂ ਪੰਜਾਬ ਸਿਰਜਣ ਅਤੇ ਭ੍ਰਿਸ਼ਟ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਵਿੱਚ ਉਹਨਾਂ ਨਾਲ ਜਿੰਮੇਵਾਰੀ ਨੂੰ ਸਾਂਝਾ ਕਰਨ। ਖਹਿਰਾ ਨੇ ਕਿਹਾ ਕਿ ਪੀ.ਈ.ਪੀ. ਦਾ ਮੁੱਖ ਉਦੇਸ਼ ਜਾਤ ਪਾਤ ਤੋਂ ਉੱਪਰ ਉੱਠ ਕੇ ਪੰਜਾਬੀ ਏਕਤਾ ਹੋਵੇਗਾ।
ਢਾਂਚੇ ਦੇ ਵਿਸਥਾਰ ਕਰਨ ਅਤੇ ਜਮੀਨੀ ਪੱਧਰ ਉੱਪਰ ਗਤੀਵਿਧੀਆਂ ਸਬੰਧੀ ਚਰਚਾ ਕਰਨ ਲਈ ਨਵੇਂ ਨਿਯੁਕਤ ਕੀਤੇ ਗਏ ਜਿਲਾ ਪ੍ਰਧਾਨਾਂ ਦੀ ਪਹਿਲੀ ਮੀਟਿੰਗ 15 ਜਨਵਰੀ ਨੂੰ ਚੰਡੀਗੜ ਵਿਖੇ ਹੋਵੇਗੀ।
ਪੀ.ਈ.ਪੀ. ਦੇ ਐਡਹਾਕ ਜਿਲਾ ਪ੍ਰਧਾਨਾਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ:
1. Amritsar Urban – Suresh Sharma
2. Amritsar-Rural – Jaswinder Singh Jahangir
3. Barnala – Kuldeep Singh Kala Dhillon
4. Batala – Anil Aggarwal
5. Bathinda Urban – Deepak Bansal
6. Bathinda Rural – Rajpal Singh Sandhu
7. Faridkot Rural – Master Makhan Singh
8. Faridkot Urban – Mukesh Bhandari
9. Fatehgarh Sahib – Lakhbir Singh Rai Advocate
10. Fazilika – Upkar Jakhar
11. Ferozepur – Gurmeet Singh Brar Ex- GM, LMB
12. Gurdaspur Urban – Attar Singh Ex-Manager
13. Gurdaspur Rural – Rajwant Singh Alisher
14. Hoshiarpur – Madan Lal Sood
15. Jalandhar Urban – Tarsem Saini
16. Jalandhar Rural – Sarwan Singh Hayer
17. Kapurthala – Karandeep Singh Khakh
18. Ludhiana Urban – Col. Darshan Singh Dhillon
19. Ludhiana Rural (1) – Malkit Singh (Khanna)
20. Ludhiana Rural (2) – Manpreet Singh Gill
21. Mansa – Bharpur Singh Sardulgarh
22. Moga – Jagdeep Singh Brar
23. Pathankot – Dr. Vinod Kumar Bhoa
24. Patiala Urban – Varinder Kaushal Advocate
25. Patiala Rural – Palwinder Kaur Hariaou
26. Ropopnagar – Gurmail Singh Bara
27. Sri Mukatsar Sahib – Jaswinder Singh Sandhu
28. Shaheed Bhagat Singh Nagar – Balwant Singh Ladian
29. SAS Nagar – Darshan Singh Dhaliwal
30. Sangrur – Harpreet Singh Bajwa
31. Tarn Taran – Sukhbir Singh Valtoha

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ