PUNJABMAILUSA.COM

ਸੁਖਪਾਲ ਸਿੰਘ ਖਹਿਰਾ ਨੇ ਬੀਬੀ ਜਗੀਰ ਕੌਰ ਖਿਲਾਫ ਚੌਣ ਲੜਨ ‘ਤੇ ਕੀਤਾ ਵੱਡਾ ਐਲਾਨ

ਸੁਖਪਾਲ ਸਿੰਘ ਖਹਿਰਾ ਨੇ ਬੀਬੀ ਜਗੀਰ ਕੌਰ ਖਿਲਾਫ ਚੌਣ ਲੜਨ ‘ਤੇ ਕੀਤਾ ਵੱਡਾ ਐਲਾਨ

ਸੁਖਪਾਲ ਸਿੰਘ ਖਹਿਰਾ ਨੇ ਬੀਬੀ ਜਗੀਰ ਕੌਰ ਖਿਲਾਫ ਚੌਣ ਲੜਨ ‘ਤੇ ਕੀਤਾ ਵੱਡਾ ਐਲਾਨ
October 08
21:18 2016

bibi
ਚੰਡੀਗੜ੍ਹ: ਜੇ ਮੈਂ ਬੀਬੀ ਜਾਗੀਰ ਕੌਰ ਤੋਂ ਇਸ ਵਾਰ ਚੋਣ ਹਾਰ ਗਿਆ ਤਾਂ ਰਾਜਨੀਤੀ ਛੱਡ ਦਿਆਂਗਾ। ਮੈਨੂੰ ਲੱਗਦਾ ਕਿ ਫੇਰ ਮੇਰੇ ਰਾਜਨੀਤੀ ‘ਚ ਰਹਿਣ ਦਾ ਕੋਈ ਮਤਲਬ ਨਹੀਂ ਹੈ। ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਉਮੀਦਵਾਰ ਤੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਹਾਂ ਤੇ ਪਾਰਟੀ ‘ਚ ਮੁੱਖ ਮੰਤਰੀ ਪਦ ਦੇ ਕਈ ਚਿਹਰੇ ਹਨ। ਪਾਰਟੀ ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਸਕਦੀ ਹੈ। ਮੈਂ ਪਾਰਟੀ ਦੇ ਫੈਸਲੇ ਦੀ ਹਮਾਇਤ ਕਰਾਂਗਾ।
ਉਨ੍ਹਾਂ ਕਿਹਾ ਕਿ ਇਸ ਵਾਰ ਭੁਲੱਥ ‘ਚ ਮੇਰੇ ਪੱਖ ‘ਚ ਬੇਹੱਦ ਜ਼ਿਆਦਾ ਮਾਹੌਲ ਹੈ ਤੇ ਪੰਜਾਬ ਦੇ ਸਭ ਤੋਂ ਜ਼ਿਆਦਾ ਐਨ.ਆਰ.ਆਈ. ਵੀ ਮੇਰੇ ਹਲਕੇ ‘ਚ ਰਹਿੰਦੇ ਹਨ। ਇਸ ਲਈ ਮੇਰੀ ਜਿੱਤ ਤੈਅ ਹੈ। ਉਨ੍ਹਾਂ ਕਿਹਾ ਕਿ ਜਗੀਰ ਕੌਰ ਕੇਸਾਂ ‘ਚ ਫਸੇ ਹੋਣ ਕਰਕੇ ਚੋਣ ਨਹੀਂ ਵੀ ਲੜ ਸਕਦੀ, ਪਰ ਜੇ ਉਹੀ ਮੇਰੇ ਖ਼ਿਲਾਫ ਚੋਣ ਲੜਣ ਤਾਂ ਮੇਰੇ ਲਈ ਜ਼ਿਆਦਾ ਵਧੀਆ ਰਹੇਗਾ।
ਖਹਿਰਾ ਨੇ ਕਿਹਾ ਕਿ ਚੌਥੇ ਫਰੰਟ ਦੇ ਲੀਡਰਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਚਾਹੀਦਾ ਹੈ ਤੇ ਇਹ ਫੈਸਲਾ ਪੰਜਾਬ ਦੇ ਹਿੱਤ ‘ਚ ਹੋਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ,ਬੈਂਸ ਬ੍ਰਦਰਜ਼ ਤੇ ਪ੍ਰਗਟ ਸਿੰਘ ਚੰਗੇ ਲੀਡਰ ਹਨ ਤੇ ਇਨ੍ਹਾਂ ਨੂੰ ਸਾਡੀ ਪਾਰਟੀ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਲੋਕ ਅਕਾਲੀਆਂ ਤੇ ਕਾਂਗਰਸੀਆਂ ਤੋਂ ਦੁਖੀ ਹੋ ਕੇ ਆਮ ਆਦਮੀ ਪਾਰਟੀ ਦੇ ਨਾਲ ਨੇ ਤੇ ਇਸ ਲਈ ਕਿਸੇ ਵੀ ਨਵੀਂ ਪਾਰਟੀ ਦਾ ਕੁਝ ਨਹੀਂ ਬਣੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਆਪਸ ‘ਚ ਰਲੇ ਹੋਏ ਹਨ ਤੇ ਹੁਣ ਇਨ੍ਹਾਂ ਨੂੰ ਅਧਿਕਾਰਤ ਗਠਜੋੜ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਕੇਸ ਖ਼ਤਮ ਕਰਨਾ ਚਾਹੁੰਦੀ ਹੈ। ਇਸ ਲਈ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ ‘ਚ ਅਰਜ਼ੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ ਕੇਸ ਨੂੰ ਕੈਂਸਲ ਕਰਨ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੈਪਟਨ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਦੇ ਕੇਸ ਵੀ ਖ਼ਤਮ ਕੀਤੇ ਗਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article