PUNJABMAILUSA.COM

ਸੁਖਬੀਰ ਬਾਦਲ ਦੇ ਕੇਸ ‘ਚ ਸ਼ਿਕਾਇਤਕਰਤਾ ਦੀਆਂ ਦੋਵੇਂ ਅਰਜ਼ੀਆਂ ਰੱਦ

ਸੁਖਬੀਰ ਬਾਦਲ ਦੇ ਕੇਸ ‘ਚ ਸ਼ਿਕਾਇਤਕਰਤਾ ਦੀਆਂ ਦੋਵੇਂ ਅਰਜ਼ੀਆਂ ਰੱਦ

ਸੁਖਬੀਰ ਬਾਦਲ ਦੇ ਕੇਸ ‘ਚ ਸ਼ਿਕਾਇਤਕਰਤਾ ਦੀਆਂ ਦੋਵੇਂ ਅਰਜ਼ੀਆਂ ਰੱਦ
February 03
10:50 2016

8
ਫ਼ਰੀਦਕੋਟ, 3 ਫਰਵਰੀ (ਪੰਜਾਬ ਮੇਲ)- ਇੱਥੋਂ ਦੇ ਜੁਡੀਸ਼ਲ ਮੈਜਿਸਟਰੇਟ ਸਤੀਸ਼ ਕੁਮਾਰ ਨੇ ਆਪਣੇ ਇੱਕ ਹੁਕਮ ਵਿਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੱਲ ਰਹੇ ਕੇਸ ਵਿਚ ਸ਼ਿਕਾਇਤਕਰਤਾ ਵੱਲੋਂ ਦਾਇਰ ਕੀਤੀਆਂ ਦੋ ਅਰਜ਼ੀਆਂ ਨੂੰ ਲੰਬੀ ਸੁਣਵਾਈ ਬਾਅਦ ਰੱਦ ਕਰ ਦਿੱਤਾ। ਸ਼ਿਕਾਇਤਕਰਤਾ ਨਰੇਸ਼ ਸਹਿਗਲ ਨੇ ਇੱਕ ਅਰਜ਼ੀ ਵਿਚ ਕੁਝ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਵਜੋਂ ਤਲਬ ਕਰਨ ਦੀ ਮੰਗ ਕੀਤੀ ਸੀ, ਜਦੋਂਕਿ ਦੂਜੀ ਅਰਜ਼ੀ ‘ਚ ਕੁਝ ਗਵਾਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਆਗਿਆ ਮੰਗੀ ਸੀ।
ਅਦਾਲਤ ਨੇ ਦੋਵੇਂ ਅਰਜ਼ੀਆਂ ਨੂੰ ਰੱਦ ਕਰਨ ਬਾਅਦ ਸ਼ਿਕਾਇਤਕਰਤਾ ਦੀ ਗਵਾਹੀ ਬੰਦ ਕਰਨ ਦਾ ਹੁਕਮ ਵੀ ਸੁਣਾਇਆ। ਪੰਜ ਫਰਵਰੀ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅਦਾਲਤ ਸਾਹਮਣੇ ਸੀ.ਆਰ.ਪੀ.ਸੀ. ਦੀ ਧਾਰਾ 313 ਤਹਿਤ ਬਿਆਨ ਲਿਖਿਆ ਜਾਣਾ ਹੈ। ਇਸ ਲਈ ਉਹ ਅਦਾਲਤ ‘ਚ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਸ਼੍ਰੀ ਬਾਦਲ ਖ਼ਿਲਾਫ਼ ਇਹ ਕੇਸ 5 ਸਤੰਬਰ, 1999 ਦੀ ਇੱਕ ਘਟਨਾ ਨਾਲ ਸਬੰਧਤ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਜੂਨ, 2006 ‘ਚ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿਟੀ ਪੁਲਿਸ ਥਾਣਾ ਕੋਟਕਪੂਰਾ ਵਿਚ ਪਰਚਾ ਦਰਜ ਹੋਇਆ ਸੀ। 21 ਦਸੰਬਰ ਨੂੰ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਉਪਰ ਲੱਗੀ ਰੋਕ ਹਟਾ ਦਿੱਤੀ ਸੀ ਅਤੇ ਜੁਡੀਸ਼ਲ ਮੈਜਿਸਟਰੇਟ ਨੂੰ ਇਸ ਮਾਮਲੇ ਦੀ ਕਾਰਵਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ ਸਨ। ਮੁਦੱਈ ਧਿਰ ਇਸ ਕੇਸ ਵਿਚ ਆਪਣੇ ਕਰੀਬ ਇੱਕ ਦਰਜਨ ਗਵਾਹ ਭੁਗਤਾ ਚੁੱਕੀ ਹੈ। ਸ਼੍ਰੀ ਬਾਦਲ ਇਸ ਕੇਸ ਵਿਚ ਕਰੀਬ 8 ਸਾਲਾਂ ਬਾਅਦ ਅਦਾਲਤ ‘ਚ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਮਿਲੀ ਹੋਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article