PUNJABMAILUSA.COM

ਸੁਖਬੀਰ ਬਾਦਲ ਵੱਲੋਂ ਕੈਪਟਨ ਨੂੰ ਸਿੱਧੀ ਚੁਣੌਤੀ

ਸੁਖਬੀਰ ਬਾਦਲ ਵੱਲੋਂ ਕੈਪਟਨ ਨੂੰ ਸਿੱਧੀ ਚੁਣੌਤੀ

ਸੁਖਬੀਰ ਬਾਦਲ ਵੱਲੋਂ ਕੈਪਟਨ ਨੂੰ ਸਿੱਧੀ ਚੁਣੌਤੀ
December 11
09:33 2017

ਕਿਹਾ, ਹਿੰਮਤ ਹੈ ਤਾਂ ਗ੍ਰਿਫ਼ਤਾਰ ਕਰੇ
ਦਰਜ ਕੇਸ ਖ਼ਿਲਾਫ਼ ਹਾਈ ਕੋਰਟ ਜਾਵੇਗੀ ਪਾਰਟੀ

ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਅਤੇ ਉਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਨੂੰ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਇਹ ਚੁਣੌਤੀ ਪੰਜਾਬ ਭਰ ਵਿਚ ਅਕਾਲੀਆਂ ਦੁਆਰਾ ਦਿੱਤੇ ਗਏ ਧਰਨੇ ਤੋਂ ਬਾਅਦ ਉਨ੍ਹਾਂ ਦੇ ਖ਼ਿਲਾਫ਼ ਦਰਜ ਹੋਏ ਕੇਸ ਤੋਂ ਬਾਅਦ ਹੀ ਦਿੱਤੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋ ਬਾਅਦ ਪੱਰਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੇਸ ਦਰਜ ਹੋਣੇ ਅਕਾਲੀ ਦਲ ਦੇ ਵਰਕਰਾਂ ਦੇ ਲਈ ਆਮ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਸਾਰੇ ਕੇਸਾਂ ਨੂੰ ਲੈ ਕੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰੇਗੀ ਅਤੇ ਇਨ੍ਹਾਂ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕਰੇਗੀ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਹਾਈ ਕੋਰਟ ਵਿਚ ਦਾਇਰ ਕੀਤੀ ਜਾਣ ਵਾਲੀ ਪਟੀਸ਼ਨ ਵਿਚ ਕਾਂਗਰਸੀ ਨੇਤਾਵਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਧੱਕੇਸ਼ਾਹੀ ਦਾ ਮੁਕਾਬਲਾ ਕਰਨ ਲਈ ਪਾਰਟੀ ਹਰ ਪਿੰਡ ਵਿਚ ਦਸ ਵਲੰਟੀਅਰਾਂ ਦੀ ਇਕ ਕਮੇਟੀ ਬਣਾਵੇਗੀ ਜੋ ਧੱਕੇਸ਼ਾਹੀ ਹੋਣ ‘ਤੇ ਧਰਨੇ ਅਤੇ ਪ੍ਰਦਰਸ਼ਨ ਕਰੇਗੀ। ਪੰਜਾਬ ਵਿਚ ਇਸ ਤਰ੍ਹਾਂ ਸਾਡੇ ਕੋਲ ਸਵਾ ਲੱਖ ਲੋਕਾਂ ਦੀ ਫ਼ੌਜ ਤਿਆਰ ਹੋ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article