PUNJABMAILUSA.COM

ਸੁਖਬੀਰ ਬਾਦਲ ਵੱਲੋਂ ਮਨਜੀਤ ਸਿੰਘ ਜੀ. ਕੇ. ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ

ਸੁਖਬੀਰ ਬਾਦਲ ਵੱਲੋਂ ਮਨਜੀਤ ਸਿੰਘ ਜੀ. ਕੇ. ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ

ਸੁਖਬੀਰ ਬਾਦਲ ਵੱਲੋਂ ਮਨਜੀਤ ਸਿੰਘ ਜੀ. ਕੇ. ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ
August 26
08:48 2018

ਚੰਡੀਗੜ੍ਹ, 26 ਅਗਸਤ (ਪੰਜਾਬ ਮੇਲ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਲੀਫੋਰਨੀਆ ਵਿਖੇ ਮਨਜੀਤ ਸਿੰਘ ਜੀ. ਕੇ. ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਇਕ ਪੋਸਟ ਪਾ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹੇ ਗੁੰਡਿਆਂ ਅੱਗੇ ਗੋਡੇ ਨਹੀਂ ਟੇਕੇਗਾ। ਆਪਣੀ ਫੇਸਬੁੱਕ ਪੋਸਟ ‘ਤੇ ਸੁਖਬੀਰ ਬਾਦਲ ਨੇ ਲਿਖਿਆ ਕਿ ‘ਡੀ. ਐੱਸ. ਜੀ. ਐੱਮ. ਸੀ. ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਿਹੱਥੇ ਸੀ ਅਤੇ ਯੂਬਾ ਸਿਟੀ ਗੁਰੂ ਘਰ ਵਿਖੇ ਮੱਥਾ ਟੇਕ ਰਹੇ ਸੀ, ਜਿੱਥੇ ਆਈ. ਐੱਸ. ਆਈ. ਦੇ ਹੱਥਠੋਕੇ 20 ਤੋਂ ਵੱਧ ਭਾੜੇ ਦੇ ਗੁੰਡਿਆਂ ਨੇ ਉਨ੍ਹਾਂ ਉੱਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।
ਇਹ ਡਰਪੋਕ ਸਿੱਖ ਨਹੀਂ ਹੋ ਸਕਦੇ। ਮਨਜੀਤ ਸਿੰਘ ਉੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਫੈਲਾਉਣ ਅਤੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਬਾਰੇ ਗੱਲਬਾਤ ਕਰਨ ਲਈ ਗਏ ਸਨ ਪਰ ਇਹ ਗੁੰਡੇ ਸਿਰਫ ਅੱਤਵਾਦ ਫੈਲਾਉਣ ਦੇ ਚਾਹਵਾਨ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਅੱਤਵਾਦ ਅੱਗੇ ਹਾਰ ਨਹੀਂ ਮੰਨੀ ਅਤੇ ਸਿੱਖੀ ਸਿਧਾਂਤਾਂ ‘ਤੇ ਮਜ਼ਬੂਤੀ ਨਾਲ ਕਾਇਮ ਰਹੇਗੀ। ਅਸੀਂ ਮਨਜੀਤ ਸਿੰਘ ਅਤੇ ਉਸ ਹਰ ਅਕਾਲੀ ਦੇ ਪਿੱਛੇ ਚੱਟਾਨ ਵਾਂਗ ਖੜ੍ਹੇ ਹਾਂ, ਜੋ ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਦੇ ਹਨ ਅਤੇ ਦਹਿਸ਼ਤਗਰਦੀ ਦੇ ਏਜੰਟਾਂ ਵਿਰੁੱਧ ਲੜਦੇ ਹਨ।
ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਿਊਯਾਰਕ ਵਿਖੇ ਮਨਜੀਤ ਸਿੰਘ ਜੀ. ਕੇ ‘ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਜੀ. ਕੇ. ‘ਤੇ ਹਮਲੇ ਦੀ ਲਗਾਤਾਰ ਦੂਜੀ ਘਟਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article