PUNJABMAILUSA.COM

ਸੁਪਰੀਮ ਕੋਰਟ ਦਾ ਐੱਸ.ਸੀ./ਐੱਸ.ਟੀ. ਐਕਟ ‘ਤੇ ਤੁਰੰਤ ਸੁਣਵਾਈ ਕਰਨ ਤੋਂ ਸਾਫ਼ ਇਨਕਾਰ

ਸੁਪਰੀਮ ਕੋਰਟ ਦਾ ਐੱਸ.ਸੀ./ਐੱਸ.ਟੀ. ਐਕਟ ‘ਤੇ ਤੁਰੰਤ ਸੁਣਵਾਈ ਕਰਨ ਤੋਂ ਸਾਫ਼ ਇਨਕਾਰ

ਸੁਪਰੀਮ ਕੋਰਟ ਦਾ ਐੱਸ.ਸੀ./ਐੱਸ.ਟੀ. ਐਕਟ ‘ਤੇ ਤੁਰੰਤ ਸੁਣਵਾਈ ਕਰਨ ਤੋਂ ਸਾਫ਼ ਇਨਕਾਰ
April 02
13:32 2018

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਆਪਣੇ ਇਕ ਫੈਸਲੇ ਦੇ ਖਿਲਾਫ ਹੋ ਰਹੇ ਹਿੰਸਕ ਪ੍ਰਦਰਸ਼ਨਾਂ ‘ਚ 5 ਲੋਕਾਂ ਦੀ ਮੌਤ ਦੇ ਬਾਵਜੂਦ ਐੱਸ.ਸੀ./ਐੱਸ.ਟੀ. ਐਕਟ ‘ਤੇ ਤੁਰੰਤ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਦਰਅਸਲ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਸਾਬਕਾ ਸਟੇਟਸ ਨੂੰ ਬਹਾਲ ਕਰਨ ਦੀ ਮੰਗ ਕੀਤੀ, ਜਿਸ ਦੇ ਅਧੀਨ ਐੱਸ.ਸੀ.-ਐੱਸ.ਟੀ. ਐਕਟ ਦੇ ਅਧੀਨ ਕੋਈ ਵੀ ਅਪਰਾਧ ਗੈਰ-ਜ਼ਮਾਨਤੀ ਸ਼੍ਰੇਣੀ ‘ਚ ਮੰਨਿਆ ਜਾਵੇਗਾ। ਇਕ ਨਿਊਜ਼ ਚੈਨਲ ਦੀ ਰਿਪੋਰਟ ਅਨੁਸਾਰ ਚੀਫ ਜਸਟਿਸ ਨੇ ਅਰਜੇਂਟ ਪਲੀਜ਼ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਕੋਰਟ ਮੁੜ ਵਿਚਾਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ ‘ਚ ਇਸ ਐਕਟ ਦੇ ਅਧੀਨ ਤੁਰੰਤ ਗ੍ਰਿਫਤਾਰੀ ਨਾ ਕੀਤੇ ਜਾਣ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਇਲਾਵਾ ਐੱਸ.ਸੀ.-ਐੱਸ.ਟੀ. ਐਕਟ ਦੇ ਅਧੀਨ ਦਰਜ ਹੋਣ ਵਾਲੇ ਮਾਮਲਿਆਂ ‘ਚ ਮੋਹਰੀ ਜ਼ਮਾਨਤ ਨੂੰ ਵੀ ਮਨਜ਼ੂਰੀ ਦੇ ਦਿੱਤੀ ਸੀ। ਇਸ ‘ਤੇ ਦੇਸ਼ ਭਰ ‘ਚ ਦਲਿਤ ਭਾਈਚਾਰੇ ਨੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਅੱਜ ਭਾਰਤ ਬੰਦ ਬੁਲਾਇਆ ਗਿਆ। ਹਾਲਾਂਕਿ ਇਹ ਵਿਰੋਧ ਹੁਣ ਹਿੰਸਕ ਹੋ ਚੁਕਿਆ ਹੈ। ਕਈ ਸ਼ਹਿਰਾਂ ‘ਚ ਗੱਡੀਆਂ ‘ਚ ਅੱਗ ਲਗਾ ਦਿੱਤੀ ਗਈ, ਟਰੇਨਾਂ ਰੋਕੀਆਂ ਗਈਆਂ ਅਤੇ 5 ਲੋਕਾਂ ਦੀ ਜਾਨ ਵੀ ਚੱਲੀ ਗਈ। ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਉਤਰਾਖੰਡ, ਝਾਰਖੰਡ ਇਸ ਪ੍ਰਦਰਸ਼ਨ ਨਾਲ ਵਧ ਪ੍ਰਭਾਵਿਤ ਹਨ। ਇਹੀ ਨਹੀਂ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਇਸ ਕਾਨੂੰਨ ਦੇ ਅਧੀਨ ਦਰਜ ਮਾਮਲਿਆਂ ‘ਚ ਆਟੋਮੈਟਿਕ ਗ੍ਰਿਫਤਾਰੀ ਦੀ ਬਜਾਏ ਪੁਲਸ ਨੂੰ 7 ਦਿਨ ਦੇ ਅੰਦਰ ਜਾਂਚ ਕਰਨੀ ਚਾਹੀਦੀ ਹੈ ਅਤੇ ਫਿਰ ਅੱਗੇ ਐਕਸ਼ਨ ਲੈਣਾ ਚਾਹੀਦਾ। ਅਦਾਲਤ ਨੇ ਕਿਹਾ ਸੀ ਕਿ ਸਰਕਾਰੀ ਅਧਿਕਾਰੀ ਦੀ ਗ੍ਰਿਫਤਾਰੀ ਅਪਾਈਟਿੰਗ ਅਥਾਰਟੀ ਦੀ ਮਨਜ਼ੂਰੀ ਦੇ ਬਿਨਾਂ ਨਹੀਂ ਕੀਤੀ ਜਾ ਸਕਦੀ। ਗੈਰ-ਸਰਕਾਰੀ ਕਰਮਚਾਰੀ ਦੀ ਗ੍ਰਿਫਤਾਰੀ ਲਈ ਐੱਸ.ਐੱਸ.ਪੀ. ਦੀ ਮਨਜ਼ੂਰੀ ਜ਼ਰੂਰੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article