ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ‘ਚ ਦੇਰੀ ‘ਤੇ ਉਠਾਏ ਸਵਾਲ

82
Share

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿਚ ਦੇਰੀ ‘ਤੇ ਸਵਾਲ ਉਠਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਸਮੇਂ ਇਸ ਦੀ ਜਾਣਕਾਰੀ ਉਸ ਨੂੰ ਦੇਣ ਲਈ ਕਿਹਾ।


Share