PUNJABMAILUSA.COM

ਸੁਪਰੀਮ ਕੋਰਟ ਵੱਲੋਂ ਪੈਨ ਨਾਲ ਆਧਾਰ ਕਾਰਡ ਜੋੜਨ ‘ਤੇ ਰੋਕ

ਸੁਪਰੀਮ ਕੋਰਟ ਵੱਲੋਂ ਪੈਨ ਨਾਲ ਆਧਾਰ ਕਾਰਡ ਜੋੜਨ ‘ਤੇ ਰੋਕ

ਸੁਪਰੀਮ ਕੋਰਟ ਵੱਲੋਂ ਪੈਨ ਨਾਲ ਆਧਾਰ ਕਾਰਡ ਜੋੜਨ ‘ਤੇ ਰੋਕ
June 09
22:13 2017

ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ) -ਸੁਪਰੀਮ ਕੋਰਟ ਨੇ ਆਧਾਰ ਤੇ ਪੈਨ ਕਾਰਡ ਨੂੰ ਜੋੜਨ ਨਾਲ ਜੁੜੀ ਅਪੀਲ ‘ਤੇ ਵੱਡਾ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਇਨਕਮ ਟੈਕਸ ਭਰਦੇ ਸਮੇਂ ਆਧਾਰ ਕਾਰਡ ਜ਼ਰੂਰੀ ਨਹੀਂ ਹੋਵੇਗਾ। ਹਾਲਾਂਕਿ ਜੋ ਲੋਕ ਆਧਾਰ ਬਣਵਾ ਚੁੱਕੇ ਹਨ, ਉਨ੍ਹਾਂ ਨੂੰ ਰਿਟਰਨ ਭਰਦੇ ਸਮੇਂ ਆਪਣਾ ਆਧਾਰ ਨੰਬਰ ਦੱਸਣਾ ਜ਼ਰੂਰੀ ਹੋਵੇਗਾ। ਸੁਪਰੀਮ ਕੋਰਟ ਨੇ ਇਨਕਮ ਟੈਕਸ ਰਿਟਰਨ ਵਿੱਚ ਆਧਾਰ ਜ਼ਰੂਰੀ ਬਣਾਏ ਜਾਣ ਵਾਲੇ ਕਾਨੂੰਨ ‘ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਕਾਨੂੰਨੀ ਮਾਹਿਰ ਵੱਡੀ ਰਾਹਤ ਮੰਨ ਰਹੇ ਹਨ।
ਸੁਪਰੀਮ ਕੋਰਟ ਦੇ ਇਸ ਫੈਸਲੇ ਮੁਤਾਬਕ ਅਧਾਰ ਬਣਵਾ ਚੁੱਕੇ ਲੋਕਾਂ ਲਈ ਰਿਟਰਨ ਭਰਨ ਸਮੇਂ ਆਧਾਰ ਨੰਬਰ ਦੱਸਣਾ ਜ਼ਰੂਰੀ ਪਰ ਜਿਨ੍ਹਾਂ ਕੋਲ ਆਧਾਰ ਕਾਰਡ ਨਹੀਂ, ਉਨ੍ਹਾਂ ਨੂੰ ਫਿਕਰ ਕਰਨ ਦੀ ਕੋਈ ਲੋੜ ਨਹੀਂ। ਉਹ ਸਿਰਫ ਪੈਨ ਕਾਰਡ ਜ਼ਰੀਏ ਰਿਟਰਨ ਭਰ ਸਕਦੇ ਹਨ। ਸੀਪੀਆਈ ਨੇਤਾ ਬਿਨਾਏ ਵਿਸਵਮ ਸਮੇਤ 3 ਅਪੀਲਕਰਤਾਵਾਂ ਨੇ ਇਨਕਮ ਟੈਕਸ ਦੀ ਧਾਰਾ 139-ਏਏ ਨੂੰ ਚੁਣੌਤੀ ਦਿੱਤੀ। ਐਕਟ ਵਿੱਚ ਮੌਜੂਦਾ ਸਾਲ ਵਿੱਚ ਜੋੜੀ ਗਈ ਧਾਰਾ ਜ਼ਰੀਏ ਇਨਕਮ ਟੈਕਸ ਰਿਟਰਨ ਭਰਨ ਲਈ ਆਧਾਰ ਨੂੰ ਜ਼ਰੂਰੀ ਬਣਾਇਆ ਗਿਆ ਹੈ। ਇਸ ਤਹਿਤ ਪੈਨ ਕਾਰਡਧਾਰਕਾਂ ਨੂੰ ਆਪਣਾ ਆਧਾਰ ਨੰਬਰ ਪੈਨ ਨਾਲ ਲਿੰਕ ਕਰਨਾ ਹੋਵੇਗਾ। ਜਸਟਿਸ ਏ.ਕੇ ਸੀਕਰੀ ਤੇ ਅਸ਼ੋਕ ਭੂਸਣ ਦੇ ਬੈਂਚ ਨੇ ਕਿਹਾ ਕਿ ਜਦੋਂ ਤੱਕ ਆਧਾਰ ਨਾਲ ਨਿੱਜਤਾ ਨੂੰ ਖਤਰਾ ਹੋਣ ਦੇ ਮਸਲੇ ‘ਤੇ ਸੰਵਿਧਾਨਕ ਪੀਠ ਦਾ ਕੋਈ ਫੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਆਧਾਰ ਨਾ ਬਣਵਾਉਣ ਵਾਲੇ ਲੋਕ ਸਿਰਫ ਪੈਨ ਜ਼ਰੀਏ ਰਿਟਰਨ ਜਮ੍ਹਾਂ ਕਰਵਾ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article