PUNJABMAILUSA.COM

ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ਦੇ ਵਿਰੋਧ ‘ਚ ਪਟਿਆਲਾ ਮੁਕਮੰਲ ਬੰਦ

ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ਦੇ ਵਿਰੋਧ ‘ਚ ਪਟਿਆਲਾ ਮੁਕਮੰਲ ਬੰਦ

ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ਦੇ ਵਿਰੋਧ ‘ਚ ਪਟਿਆਲਾ ਮੁਕਮੰਲ ਬੰਦ
April 02
07:33 2018

ਪਟਿਆਲਾ, 2 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਐੱਸ.ਸੀ/ਐੱਸ.ਟੀ. ਐਕਟ ਸਬੰਧੀ ਲਏ ਗਏ ਫੈਸਲੇ ਦੇ ਵਿਰੋਧ ‘ਚ ਵੱਖ-ਵੱਖ ਐੱਸ.ਸੀ/ ਐੱਸ.ਟੀ ਜਥੇਬੰਦਬੀਆਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ। ਭਾਰਤ ਬੰਦ ਦੌਰਾਨ ਪੰਜਾਬ ਦੀਆਂ ਕਈ ਥਾਵਾਂ ਤੋਂ ਭੰਨਤੋੜ ਦੀਆਂ ਖਬਰਾਂ ਵੀ ਆ ਰਹੀਆਂ ਹਨ। ਇਸੇ ਕੜੀ ਤਹਿਤ ਪਟਿਆਲਾ ਮੁਕਮੰਲ ਬੰਦ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਪਟਿਆਲਾ ‘ਚ ਰੇਲ ਗੱਡੀ ਨੂੰ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਰੇਲ ਮਾਰਗ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਦਲਿਤ ਭਾਈਚਾਰੇ ਦੇ ਲੋਕ ਸੜਕਾਂ ‘ਤੇ ਨਾਅਰੇਬਾਜੀ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ ਸਾਰੇ ਬਾਜ਼ਾਰ ਪ੍ਰਸ਼ਾਸਨ ਨੇ ਮੁਕੰਮਲ ਬੰਦ ਕਰਵਾ ਦਿੱਤੇ ਹਨ। ਕਈ ਥਾਵਾਂ ‘ਤੇ ਦੁਕਾਨਾਂ ਜ਼ਬਰਦਸਤੀ ਬੰਦ ਕਰਵਾਈਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਐੱਸ. ਸੀ. ਐੱਸ. ਟੀ. ਐਕਟ ‘ਚ ਸੁਪਰੀਮ ਕੋਰਟ ਵਲੋਂ ਕੀਤੇ ਗਏ ਬਦਲਾਅ ਦੇ ਖਿਲਾਫ ਦੇਸ਼ਭਰ ‘ਚ ਦਲਿਤ ਸੰਗਠਨਾਂ ਨੇ ਬੰਦ ਦਾ ਐਲਾਨ ਕੀਤਾ ਹੈ। ਇਸ ‘ਚ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲੈ ਕੇ ਕੇਂਦਰ ਸਰਕਾਰ ਪੁਨਰਵਿਚਾਰ ਪਟੀਸ਼ਨ ਦਾਖਲ ਕਰੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 20 ਮਾਰਚ ਨੂੰ ਮਹਾਰਾਸ਼ਟਰ ਦੇ ਇਕ ਮਾਮਲੇ ਨੂੰ ਲੈ ਕੇ ਐੱਸ. ਸੀ. ਐਕਟ ‘ਚ ਨਵੀਂ ਗਾਈਡਲਾਈਨ ਜਾਰੀ ਕੀਤੀ ਸੀ।
ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਧਿਨਿਯਮ-1989 ਦੇ ਗਲਤ ਇਸਤੇਮਾਲ ਹੋਣ ‘ਤੇ ਰੋਕ ਲਗਾਉਣ ਲਈ ਸੁਪਰੀਮ ਕਰੋਟ ਨੇ ਇਤਿਹਾਸਕ ਫੈਸਲਾ ਸੁਣਾਇਆ ਸੀ। ਇਸ ‘ਚ ਕਿਹਾ ਗਿਆ ਸੀ ਕਿ ਐੱਸ. ਸੀ., ਐੱਸ.ਟੀ., ਐਕਟ ਦੇ ਤਹਿਤ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਦੋਸ਼ੀ ਦੀ ਤਤਕਾਲ ਗ੍ਰਿਫਤਾਰੀ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਦੋਸ਼ੀ ਦੀ ਡੀ. ਐੱਸ. ਪੀ. ਪੱਧਰ ਦਾ ਅਧਿਕਾਰੀ ਜਾਂਚ ਕਰੇਗਾ। ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਅੱਗੇ ਦੀ ਕਾਰਵਾਈ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article