PUNJABMAILUSA.COM

ਸੁਪਰੀਮ ਕੋਰਟ ਸਿੱਖਾਂ ਬਾਰੇ ਚੁਟਕਲਿਆਂ ‘ਤੇ ਹੋਇਆ ਸਖ਼ਤ

ਸੁਪਰੀਮ ਕੋਰਟ ਸਿੱਖਾਂ ਬਾਰੇ ਚੁਟਕਲਿਆਂ ‘ਤੇ ਹੋਇਆ ਸਖ਼ਤ

ਸੁਪਰੀਮ ਕੋਰਟ ਸਿੱਖਾਂ ਬਾਰੇ ਚੁਟਕਲਿਆਂ ‘ਤੇ ਹੋਇਆ ਸਖ਼ਤ
March 17
21:49 2016

supreme
ਨਵੀਂ ਦਿੱਲੀ, 17 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੰਦਿਆਂ ਆਖਿਆ ਹੈ ਕਿ ਹੁਣ ਚੁਟਕਲਿਆਂ ਰਾਹੀਂ ਸਰਦਾਰਾਂ ਦਾ ਮਜ਼ਾਕ ਨਹੀਂ ਉਡਾਇਆ ਜਾਵੇਗਾ। ਇਸ ਸਬੰਧੀ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਉੱਤੇ ਗ਼ੌਰ ਕਰਦਿਆਂ ਭਰੋਸਾ ਦਿੱਤਾ ਹੈ ਕਿ ਸਰਦਾਰਾਂ ਉੱਤੇ ਬਣਨ ਵਾਲੇ ਚੁਟਕਲਿਆਂ ਦਾ ਵਪਾਰੀਕਰਨ ਨਹੀਂ ਹੋਵੇਗਾ।
ਚੀਫ਼ ਜਸਟਿਸ ਟੀ.ਐਸ. ਠਾਕੁਰ ਤੇ ਜਸਟਿਸ ਯੂ.ਯੂ. ਲਲਿਤ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਇਹ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇੱਕ ਹੋਰ ਜਨਹਿੱਤ ਪਟੀਸ਼ਨ ਇਸ ਮੁੱਦੇ ਉੱਤੇ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਜਾ ਚੁੱਕੀ ਹੈ। ਪਟੀਸ਼ਨ ਵਿੱਚ ਵੱਖ-ਵੱਖ ਵੈੱਬਸਾਈਟਾਂ ਤੇ ਫ਼ਿਲਮਾਂ ਰਾਹੀਂ ਸਿੱਖਾਂ ਦੇ ਉਡਾਏ ਜਾਂਦੇ ਮਜ਼ਾਕ ਉੱਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਪਹਿਲਾਂ ਹੀ ਸਿੱਖ ਸੰਸਥਾਵਾਂ ਨੂੰ ਚੁਟਕਲਿਆਂ ਉੱਤੇ ਪਾਬੰਦੀ ਕਿਸ ਤਰ੍ਹਾਂ ਲਾਈ ਜਾ ਸਕਦੀ ਹੈ, ਬਾਰੇ ਸੁਝਾਅ ਦੇਣ ਲਈ ਆਖ ਚੁੱਕਾ ਹੈ। ਸ਼੍ਰੋਮਣੀ ਕਮੇਟੀ ਦੇ ਵਕੀਲ ਕਮਲਦੀਪ ਸਿੰਘ ਗੁਲਾਟੀ ਨੇ ਆਖਿਆ ਕਿ ਚੁਟਕਲਿਆਂ ਰਾਹੀਂ ਸਿੱਖਾਂ ਦਾ ਗ਼ਲਤ ਕਿਰਦਾਰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਂਦਾ ਹੈ। ਇਸ ਨਾਲ ਨੌਕਰੀ ਲੈਣ ਸਮੇਂ ਸਿੱਖ ਨੌਜਵਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਚੁਟਕਲਿਆਂ ਰਾਹੀਂ ਸਿੱਖਾਂ ਦਾ ਗ਼ਲਤ ਕਿਰਦਾਰ ਸਮਾਜ ਵਿੱਚ ਬਣਦਾ ਹੈ। ਇਸ ਮੁੱਦੇ ਉੱਤੇ ਹੁਣ ਅਗਲੀ ਸੁਣਵਾਈ 14 ਅਪ੍ਰੈਲ ਨੂੰ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article