PUNJABMAILUSA.COM

ਸੁਰਜੀਤ ਸਿੰਘ ਵਿਰਕ ਦੀ ਮੌਤ ਦੀਆਂ ਅੰਤਿਮ ਰਸਮਾਂ ਤੋਂ ਬਾਅਦ ਜ਼ਿੰਮੇਵਾਰੀ ਲਈ ਦਲਜੀਤ ਵਿਰਕ ਨੂੰ ਸੌਂਪੀ ਦਸਤਾਰਬੰਦੀ

January 10
10:11 2018

ਸਿਆਟਲ, 10 ਜਨਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਭਾਰਤੀ ਫੌਜ ਵਿਚ ਨੌਕਰੀ ਕਰ ਚੁੱਕੇ ਸਿਆਟਲ ਨਿਵਾਸੀ ਸੁਰਜੀਤ ਸਿੰਘ ਵਿਰਕ ਦੀ ਅਚਨਚੇਤ ਮੌਤ ਤੋਂ ਬਾਅਦ ਕੈਂਟ ਵਿਚ ਪੰਜਾਬੀ ਭਾਈਚਾਰੇ ਦੇ ਲੋਕ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਅਤੇ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਅੰਤਿਮ ਅਰਦਾਸ ਮੌਕੇ ਭਾਰੀ ਗਿਣਤੀ ਵਿਚ ਸਿਆਟਲ ਨਿਵਾਸੀਆਂ ਨੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਵੱਡੇ ਲੜਕੇ ਦਲਜੀਤ ਸਿੰਘ ਵਿਰਕ ਨੂੰ ਪਰਿਵਾਰ ਦੀ ਜ਼ਿੰਮੇਵਾਰੀ ਸੌਂਪਦਿਆਂ ਦਸਤਾਰਬੰਦੀ ਕੀਤੀ ਗਈ। ਇਸ ਮੌਕੇ ਕੈਲੀਫੋਰਨੀਆ ਤੋਂ ਜੋਓ ਜੌਹਲ, ਕੁਲਦੀਪ ਸਿੰਘ, ਪੱਪੂ ਜੌਹਲ, ਡਾ. ਸੰਧੂ, ਟੈਕਸ ਤੋਂ ਚੀਮਾ, ਟੋਰਾਂਟੋ, ਵੈਨਕੂਵਰ ਤੇ ਸਿਆਟਲ ਦੀਆਂ ਕਈ ਮਾਣ-ਮੱਤੀਆਂ ਸ਼ਖਸੀਅਤਾਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਅਖੀਰ ਵਿਚ ਉਨ੍ਹਾਂ ਦਮਾਦ ਜੋਓ ਜੌਹਲ ਨੇ ਦੁੱਖਦਾਈ ਮੌਕੇ ਪਹੁੰਚਣ ਲਈ ਸਾਰਿਆਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ