PUNJABMAILUSA.COM

ਸੁਰਿੰਦਰ ਸਿੰਗਲਾ ਦਾ ਪੰਜਾਬ ਨੂੰ ਪੈਰਾਂ ‘ਤੇ ਖੜ੍ਹਾ ਕਰਨ ‘ਚ ਅਹਿਮ ਯੋਗਦਾਨ-ਮਨਪ੍ਰੀਤ ਸਿੰਘ ਬਾਦਲ

ਸੁਰਿੰਦਰ ਸਿੰਗਲਾ ਦਾ ਪੰਜਾਬ ਨੂੰ ਪੈਰਾਂ ‘ਤੇ ਖੜ੍ਹਾ ਕਰਨ ‘ਚ ਅਹਿਮ ਯੋਗਦਾਨ-ਮਨਪ੍ਰੀਤ ਸਿੰਘ ਬਾਦਲ

ਸੁਰਿੰਦਰ ਸਿੰਗਲਾ ਦਾ ਪੰਜਾਬ ਨੂੰ ਪੈਰਾਂ ‘ਤੇ ਖੜ੍ਹਾ ਕਰਨ ‘ਚ ਅਹਿਮ ਯੋਗਦਾਨ-ਮਨਪ੍ਰੀਤ ਸਿੰਘ ਬਾਦਲ
June 28
17:31 2018

ਚੰਡੀਗੜਹ, 28 ਜੂਨ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸਾਬਕਾ ਖ਼ਜ਼ਾਨਾ ਮੰਤਰੀ ਸੁਰਿੰਦਰ ਸਿੰਗਲਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪਿਛਲੀ ਕਾਂਗਰਸ ਸਰਕਾਰ ਵੇਲੇ ਸ੍ਰੀ ਸਿੰਗਲਾ ਦਾ ਕਾਰਜਕਾਲ ਅਹਿਮ ਮੀਲ ਪੱਥਰ ਸਾਬਿਤ ਹੋਇਆ ਸੀ, ਜਿਸ ਬਦੌਲਤ ਪੰਜਾਬ ਦੀ ਆਰਥਿਕਤਾ ਦੇ ਮੁੜ ਪੈਰਾਂ ‘ਤੇ ਖੜ੍ਹੇ ਹੋਣ ਦੀ ਨੀਂਹ ਰੱਖੀ ਗਈ ਸੀ।
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, ‘ਸ੍ਰੀ ਸੁਰਿੰਦਰ ਸਿੰਘ ਸੁਲਝੇ ਹੋਏ ਤੇ ਸੂਝਵਾਨ ਇਨਸਾਨ ਸਨ, ਜੋ ਆਰਥਿਕ ਮੁੱਦਿਆਂ ਦੀ ਬਹੁਤੇ ਮਾਹਿਰਾਂ ਨਾਲੋਂ ਵੱਧ ਸਮਝ ਰੱਖਦੇ ਸਨ।’ ਉਹ ਕੁੱਝ ਇਨਸਾਨਾਂ ਵਿੱਚੋਂ ਸਨ, ਜਿਨਹਾ ਦੀ ਰਾਜਸੀ ਆਰਥਿਕਤਾ ‘ਤੇ ਮਜ਼ਬੂਤ ਪਕੜ ਸੀ ਅਤੇ ਇਸੇ ਕਾਰਨ ਸ੍ਰੀ ਸਿੰਗਲਾ ਨੇ ਐਨੇ ਘੱਟ ਸਮੇਂ ਵਿੱਚ ਕੇਵਲ ਪੰਜਾਬ ਹੀ ਨਹੀਂ ਬਲਕਿ ਮੁਲਕ ਭਰ ‘ਚ ਆਪਣੀ ਛਾਪ ਛੱਡੀ। ਉਹ ਆਪਣੇ ਹਲਕੇ ਤੋਂ ਇਲਾਵਾ ਮਾਹਿਰਾਂ ਅਤੇ ਕਾਰਪੋਰੇਟ ਸੈਕਟਰ ਵਿੱਚ ਸਹਿਜਤਾ ਪੂਰਨ ਵਿਚਰਦੇ ਸਨ, ਜਿਸ ਕਾਰਨ ਉਹ ਪੰਜਾਬ ਦੇ ਉਨਹਾ ਮੁੱਠੀ ਭਰ ਸਿਆਸਤਦਾਨਾਂ ਵਿੱਚੋਂ ਇਕ ਸਨ, ਜੋ ਆਰਥਿਕ ਤੇ ਵਿੱਤੀ ਮਾਹਿਰਾਂ ਦੇ ਵਿਸ਼ਾਲ ਪਰਿਵਾਰ ‘ਚ ਸ਼ੁਮਾਰ ਹੋ ਗਏ ਸਨ।
ਵਿੱਤ ਮੰਤਰੀ ਨੇ ਕਿਹਾ, ‘ਉਨਹਾ ਨਾਲ ਮੇਰੀ ਸਾਂਝ ਕੋਈ ਦੋ ਦਹਾਕੇ ਪੁਰਾਣੀ ਹੈ। ਸ੍ਰੀ ਸੁਰਿੰਦਰ ਸਿੰਗਲਾ ਤੇ ਉਨਹਾ ਦੇ ਪਰਿਵਾਰ ਦਾ ਮੈਂ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗਾ, ਜਿਨਹਾ ਨੇ ਬਠਿੰਡਾ ਤੋਂ ਚੋਣ ਲੜਨ ਸਮੇਂ ਮੇਰਾ ਦਿਲੋਂ ਸਮਰਥਨ ਕੀਤਾ ਸੀ।’
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, ‘ਮੈਂ ਸਾਰੇ ਪੰਜਾਬੀਆਂ ਨਾਲ ਮਿਲ ਕੇ ਸੁਰਿੰਦਰ ਸਿੰਗਲਾ ਜੀ ਵਰਗੀ ਨੇਕ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹੋਇਆ ਉਨਹਾ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਾ ਹਾਂ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article