PUNJABMAILUSA.COM

ਸੁਰੱਖਿਆ ਦੇ ਮੁੱਦੇ ’ਤੇ ਟਰੰਪ ਨੂੰ ਹਿਲੇਰੀ ਕਲਿੰਟਨ ਖੇਮੇ ਨੇ ਘੇਰਿਆ

ਸੁਰੱਖਿਆ ਦੇ ਮੁੱਦੇ ’ਤੇ ਟਰੰਪ ਨੂੰ ਹਿਲੇਰੀ ਕਲਿੰਟਨ ਖੇਮੇ ਨੇ ਘੇਰਿਆ

ਸੁਰੱਖਿਆ ਦੇ ਮੁੱਦੇ ’ਤੇ ਟਰੰਪ ਨੂੰ ਹਿਲੇਰੀ ਕਲਿੰਟਨ ਖੇਮੇ ਨੇ ਘੇਰਿਆ
May 21
20:49 2016

10-copy-5
ਵਾਸ਼ਿੰਗਟਨ, 21 ਮਈ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰ ਡੋਨਲਡ ਟਰੰਪ ਦੀ ਵਿਦੇਸ਼ ਨੀਤੀ ਅਤੇ ਕੌਮੀ ਸੁਰੱਖਿਆ ਪ੍ਰਤੀ ਵਿਚਾਰਾਂ ’ਤੇ ਸਵਾਲ ਖੜ੍ਹੇ ਕਰਦਿਆਂ ਹਿਲੇਰੀ ਕਲਿੰਟਨ ਦਾ ਪ੍ਰਚਾਰ ਕਰਨ ਵਾਲੀ ਕਮੇਟੀ ਦੇ ਚੇਅਰਮੈਨ ਜੌਹਨ ਪੋਡੇਸਟਾ ਨੇ ਕਿਹਾ ਹੈ ਕਿ ਇਹ ਵਿਚਾਰਧਾਰਾ ਨਾਲ ਨਹੀਂ ਸਗੋਂ ਜ਼ਿੰਮੇਵਾਰ ਲੀਡਰਸ਼ਿਪ ਨਾਲ ਜੁੜਿਆ ਮਸਲਾ ਹੈ। ਉਨ੍ਹਾਂ ਕਿਹਾ ਕਿ ਜੋ ਕੌਮੀ ਸੁਰੱਖਿਆ ਬਾਰੇ ਗੰਭੀਰ ਹੈ, ਉਸ ਨੂੰ ਟਰੰਪ ਨਾਲ ਨਹੀਂ ਖੜਨਾ ਚਾਹੀਦਾ।
ਟਰੰਪ ਵੱਲੋਂ ਵਿਦੇਸ਼ ਨੀਤੀ ਅਤੇ ਕੌਮੀ ਸੁਰੱਖਿਆ ਨਾਲ ਜੁੜੇ ਮਸਲਿਆਂ ਬਾਰੇ ਕੱਲ੍ਹ ਦਿੱਤੇ ਇੰਟਰਵਿਊ ਤੋਂ ਬਾਅਦ ਪੋਡੇਸਟਾ ਨੇ ਕਿਹਾ ਕਿ ਟਰੰਪ ਜਦੋਂ ਵੀ ਮੂੰਹ ਖੋਲ੍ਹਦਾ ਹੈ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਉਸ ’ਚ ਦੇਸ਼ ਦਾ ਮੁਖੀ ਬਣਨ ਦੀ ਯੋਗਤਾ ਨਹੀਂ ਹੈ। ਲਿਬੀਆ ਅਤੇ ਇਰਾਕ ਜੰਗ ਦਾ ਵਿਰੋਧ ਕਰਨ ਬਾਰੇ ਟਰੰਪ ਦੇ ਦਾਅਵੇ ਦੀਆਂ ਧੱਜੀਆਂ ਉਡਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮਾਮਲਿਆਂ ’ਤੇ ਝੂਠ ਬੋਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਟਰੰਪ ਨੇ ਸ਼ੁਰੂ ’ਚ ਇਨ੍ਹਾਂ ਮੁਹਿੰਮਾਂ ਦੀ ਹਮਾਇਤ ਕੀਤੀ ਸੀ।
ਇਸ ਦੌਰਾਨ ਟਰੰਪ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਅਮਰੀਕਾ ਦਾ ਰਾਸ਼ਟਰਪਤੀ ਚੁਣਿਆ ਜਾਂਦਾ ਹੈ ਤਾਂ ਉਸ ਵੱਲੋਂ ਕਈ ਅਹਿਮ ਥਾਵਾਂ ’ਤੇ ਬੰਦੂਕ ਲੈ ਕੇ ਜਾਣ ’ਤੇ ਲੱਗੀ ਪਾਬੰਦੀ ਹਟਾਈ ਜਾਵੇਗੀ। ਉਨ੍ਹਾਂ ਗੰਨ ਲੌਬੀ ਗੁੱਟਾਂ ਦਾ ਪੱਖ ਪੂਰਦਿਆਂ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੀ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਿਲੇਰੀ ਕਲਿੰਟਨ ਐਕਟ ’ਚ ਸੋਧ ਲਿਆ ਕੇ ਬੰਦੂਕਾਂ ਖੋਹਣੀਆਂ ਚਾਹੁੰਦੀ ਹੈ ਪਰ ਉਹ ਬੰਦੂਕਾਂ ’ਤੇ ਪਾਬੰਦੀ ਨਹੀਂ ਲਾਉਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article