PUNJABMAILUSA.COM

ਸੁਲੇਮਾਨੀ ਚਾਰ ਅਮਰੀਕੀ ਦੂਤਘਰਾਂ ‘ਤੇ ਹਮਲਾ ਕਰਨ ਦੀ ਬਣਾ ਰਿਹਾ ਸੀ ਯੋਜਨਾ

 Breaking News

ਸੁਲੇਮਾਨੀ ਚਾਰ ਅਮਰੀਕੀ ਦੂਤਘਰਾਂ ‘ਤੇ ਹਮਲਾ ਕਰਨ ਦੀ ਬਣਾ ਰਿਹਾ ਸੀ ਯੋਜਨਾ

ਸੁਲੇਮਾਨੀ ਚਾਰ ਅਮਰੀਕੀ ਦੂਤਘਰਾਂ ‘ਤੇ ਹਮਲਾ ਕਰਨ ਦੀ ਬਣਾ ਰਿਹਾ ਸੀ ਯੋਜਨਾ
January 11
08:28 2020

ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸ਼ੁੰਕਰਵਾਰ ਨੂੰ ਕਿਹਾ ਕਿ ਉਨ੍ਹਾਂ ਲੱਗਦਾ ਹੈ ਕਿ ਪਿਛਲੇ ਹਫ਼ਤੇ ਮਾਰੇ ਗਏ ਈਰਾਨੀ ਜਨਰਲ ਕਾਸਿਮ ਸੁਲੇਮਾਨੀ ਚਾਰ ਅਮਰੀਕੀ ਦੂਤਘਰਾਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸੀ।
ਟਰੰਪ ਨੇ ਫੌਕਸ ਨਿਊਜ਼ ‘ਤੇ ਪ੍ਰਸਾਰਤ ਇੱਕ ਇੰਟਰਵਿਊ ਵਿਚ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਹ ਚਾਰ ਦੂਤਘਰ ਸੀ। ਸ਼ਾਇਦ ਅਜਿਹਾ ਹਮਲਾ ਬਗਦਾਦ ਦੇ ਦੂਤਘਰ ਵਿਚ ਹੋਣ ਵਾਲਾ ਸੀ। ਅਮਰੀਕੀ ਰਾਸ਼ਟਰਪਤੀ ਟਰੰਪ ਦੇ ਇਸ ਬਿਆਨ ਨਾਲ ਉਨ੍ਹਾਂ ਸਵਾਲਾਂ ਦੇ ਜਵਾਬ ਮਿਲੇ ਹਨ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਸੁਲੇਮਾਨੀ ਦੀ ਹੱਤਿਆ ਦਾ ਭਾਰੀ ਜ਼ੋਖਮ ਕਿਉਂ ਚੁੱਕਿਆ। ਗੌਰਤਲਬ ਹੈ ਕਿ ਟਰੰਪ ਇਸ ਸਮੇਂ ਮਹਾਦੋਸ਼ ਦਾ ਸਾਹਮਣਾ ਕਰ ਰਹੇ ਹਨ।
ਅਮਰੀਕਾ ਦੇ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਜਿਸ ਦਿਨ ਅਮਰੀਕੀ ਸੈਨਾ ਨੇ ਈਰਾਨ ਦੇ ਸੀਨੀਅਰ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਕੀਤੀ ਸੀ। ਉਸੇ ਦਿਨ ਉਹ ਈਰਾਨ ਦੇ ਇੱਕ ਹੋਰ ਸੀਨੀਅਰ ਕਮਾਂਡਰ ਅਬਦੁਲ ਰਜਾ ਸ਼ਹਲਾਈ ਨੂੰ ਵੀ ਮਾਰ ਦੇਣਾ ਚਾਹੁੰਦੇ ਸੀ। ਹਾਲਾਂਕਿ, ਇਸ ਵਿਚ ਅਮਰੀਕੀ ਸੈਨਾ ਕਾਮਯਾਬ ਨਹੀਂ ਹੋ ਸਕੀ।
ਅਮਰੀਕਾ ਦੁਆਰਾ ਬਗਦਾਦ ਹਵਾਈ ਅੱਡੇ ‘ਤੇ ਕੀਤੇ ਗਏ ਹਵਾਈ ਹਮਲੇ ਵਿਚ ਈਰਾਨ ਦੀ ਕੁਦਸ ਫੋਰਸ ਦੇ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ ਸੀ। ਇਸ ਦੇ ਬਾਅਦ ਤੋਂ ਹੀ ਦੋਵੇਂ ਦੇਸ਼ਾਂ ਦੇ ਵਿਚ ਤਣਾਅ ਵਧਿਆ ਹੈ। ਈਰਾਨ ਨੇ ਅਮਰੀਕਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਮਰੀਕਾ ਅੰਜਾਮ ਭੁਗਤਣ ਦੇ ਲਈ ਤਿਆਰ ਰਹੇ।
ਦੂਜੇ ਪਾਸੇ ਈਰਾਨ ਦੀ ਸੰਸਦ ਨੇ ਇੱਕ ਬਿਲ ਪਾਸ ਕਰਕੇ ਸਾਰੇ ਅਮਰੀਕੀ ਜਵਾਨਾਂ ਨੂੰ ਅੱਤਵਾਦੀ ਐਲਾਨ ਦਿੱਤਾ। ਜਨਰਲ ਕਾਸਿਮ ਸੁਲੇਮਾਨੀ ਦੇ ਬਗਦਾਦ ਵਿਚ ਅਮਰੀਕੀ ਡਰੋਨ ਹਮਲੇ ਵਿਚ ਮਾਰੇ ਜਾਦ ਤੋਂ ਬਾਅਦ ਇਹ ਕਦਮ ਚੁੱਕਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article