PUNJABMAILUSA.COM

ਸੁਸ਼ਮਾ ਵੱਲੋਂ ਅਮਰੀਕਾ ‘ਚ ਮਾਰੇ ਗਏ ਭਾਰਤੀ ਦੇ ਪਰਿਵਾਰ ਦੀ ਮਦਦ ਦਾ ਵਾਅਦਾ

 Breaking News

ਸੁਸ਼ਮਾ ਵੱਲੋਂ ਅਮਰੀਕਾ ‘ਚ ਮਾਰੇ ਗਏ ਭਾਰਤੀ ਦੇ ਪਰਿਵਾਰ ਦੀ ਮਦਦ ਦਾ ਵਾਅਦਾ

ਸੁਸ਼ਮਾ ਵੱਲੋਂ ਅਮਰੀਕਾ ‘ਚ ਮਾਰੇ ਗਏ ਭਾਰਤੀ ਦੇ ਪਰਿਵਾਰ ਦੀ ਮਦਦ ਦਾ ਵਾਅਦਾ
November 13
19:59 2017

ਨਿਊਯਾਰਕ, 13 ਨਵੰਬਰ (ਪੰਜਾਬ ਮੇਲ)- ਅਮਰੀਕਾ ਵਿਚ ਹਿਟ ਐਂਡ ਰਨ ਵਿਚ ਭਾਰਤੀ ਮੂਲ ਦੀ ਮਹਿਲਾ ਤੋਂ ਬਾਅਦ ਹੁਣ ਭਾਰਤੀ ਮੂਲ ਦੇ ਅਮਰੀਕੀ ਕਾਰੋਬਾਰੀ ਦੀ ਹੱਤਿਆ ਹੋਈ ਹੈ। ਕੈਰੋਲਿਨਾ ਵਿਚ ਹੋਈ ਗੋਲੀਬਾਰੀ ਦੇ ਸ਼ਿਕਾਰ ਹੋਏ ਭਾਰਤੀ ਨਾਗਰਿਕ ਆਕਾਸ਼ ਤਲਾਟੀ ਦੇ ਘਰ ਵਾਲਿਆਂ ਨਾਲ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਪਰਕ ਕੀਤਾ ਹੈ। ਆਕਾਸ਼ ਦੀ ਮੌਤ ਉਨ੍ਹਾਂ ਦੇ ਹੀ ਨਾਈਟ ਕਲੱਬ ਵਿਚ ਗੋਲੀਬਾਰੀ ਕਾਰਨ ਹੋਈ ਸੀ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵਿਟਰ ‘ਤੇ ਲਿਖਿਆ ਸੀ ਕਿ ਅਮਰੀਕਾ ਵਿਚ ਭਾਰਤੀ ਦੂਤਘਰ ਨੇ ਮੈਨੂੰ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਆਕਾਸ਼ ਤਲਾਟੀ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕ ਦੇ ਪਰਿਵਾਰ ਦੇ ਨਾਲ ਸੰਪਰਕ ਵਿਚ ਹਾਂ ਅਤੇ ਅਸੀਂ ਉਨ੍ਹਾਂ ਪੂਰਾ ਸਹਿਯੋਗ ਮੁਹੱਈਆ ਕਰਵਾਂਗੇ। ਸੁਸ਼ਮਾ ਨੇ ਕਿਹਾ ਕਿ ਆਕਾਸ਼ ਨੂੰ ਇੱਕ ਵਿਅਕਤੀ ਨੇ ਗੋਲੀ ਮਾਰੀ, ਜਿਸ ਨੂੰ ਉਨ੍ਹਾਂ ਦੇ ਨਾਈਟ ਕਲੱਬ ਤੋਂ ਬਾਹਰ ਕੀਤਾ ਗਿਆ ਸੀ। ਇਸ ਦੇ ਜਵਾਬ ਵਿਚ ਸੁਰੱਖਿਆ ਗਾਰਡ ਨੇ ਗੋਲੀ ਚਲਾ ਦਿੱਤੀ। ਜਿਸ ਵਿਚ ਹਮਲਾਵਰ ਜ਼ਖਮੀ ਹੋ ਗਿਆ।
ਦੱਸ ਦੇਈਏ ਕਿ ਆਕਾਸ਼ ਤਲਾਟੀ ਫਾਇਟੇਵਿਲੇ ਸ਼ਹਿਰ ਵਿਚ ਨਾਈਟਸ ਇਨ ਐਂਡ ਡਾਇਮੰਡਜ਼ ਜੈਂਟਲਮੈਨ ਕਲੱਬ ਦੇ ਮਾਲਕ ਸਨ। ਉਨ੍ਹਾਂ ਦੇ ਕਲੱਬ ਦੇ ਬਾਹਰ ਹੋਈ ਗੋਲੀਬਾਰੀ ਵਿਚ ਕਈ ਹੋਰ ਲੋਕ ਜ਼ਖਮੀ ਵੀ ਹੋਏ ਹਨ। ਅਮਰੀਕਾ ਵਿਚ ਨਾਈਟਸ ਕਲੱਬ ਚਲਾਉਣ ਵਾਲੇ ਆਕਾਸ਼ ਗੁਜਰਾਤ ਦੇ ਆਨੰਦ ਦੇ ਰਹਿਣ ਵਾਲੇ ਸੀ। ਦੂਜੇ ਘਟਨਾ ਵਿਚ ਲੇਵੀਟਾਊਨ ਦੇ ਗਾਰਡਿਨ ਐਵੇ ਦੇ ਕੋਲ 18 ਸਾਲਾ ਭਾਰਤੀ-ਅਮਰੀਕੀ ਵਿਦਿਆਰਥਣ ਦੀ ਮੌਤ ਹੋ ਗਈ। ਵਿਦਿਆਰਥਣ ਤਰਨਜੀਤ ਅਪਣੇ ਘਰ ਜਾ ਰਹੀ ਸੀ ਕਿ ਹਾਦਸਾ ਵਾਪਰ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article