ਸੁਸ਼ਾਂਤ ਰਾਜਪੂਤ ਦੇ ਪਿਤਾ ਨੇ ਅਭਿਨੇਤਰੀ ਰੀਆ ਚੱਕਰਵਰਤੀ ਖ਼ਿਲਾਫ਼ ਦਰਜ ਕਰਵਾਇਆ ਕੇਸ

337
Share

ਪਟਨਾ, 28 ਜੁਲਾਈ (ਪੰਜਾਬ ਮੇਲ)- ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਆਪਣੇ ਪੁੱਤ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਲਈ ਇਥੋਂ ਦੇ ਰਾਜੀਵਨਗਰ ਥਾਣੇ ਵਿੱਚ ਅਭਿਨੇਤਰੀ ਰੀਆ ਚੱਕਰਵਰਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ।


Share